August 18, 2026, 6:00 pm
----------- Advertisement -----------
HomeNewsBreaking Newsਬਸਪਾ ਸੁਪਰੀਮੋ ਮਾਇਆਵਤੀ ਨੇ ਪ੍ਰਕਾਸ਼ ਸਿੰਘ ਬਾਦਲ ਦੇ ਜਲਦੀ ਸਿਹਤਯਾਬ ਹੋਣ ਦੀ...

ਬਸਪਾ ਸੁਪਰੀਮੋ ਮਾਇਆਵਤੀ ਨੇ ਪ੍ਰਕਾਸ਼ ਸਿੰਘ ਬਾਦਲ ਦੇ ਜਲਦੀ ਸਿਹਤਯਾਬ ਹੋਣ ਦੀ ਕੀਤੀ ਅਰਦਾਸ

Published on

----------- Advertisement -----------

ਪਿਛਲੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਤਬੀਅਤ ਅਚਾਨਕ ਖ਼ਰਾਬ ਹੋਣ ਕਾਰਨ ਉਨ੍ਹਾਂ ਨੂੰ ਮੁਹਾਲੀ ਦੇ ਫੋਰਟਿਸ ਹਸਪਤਾਲ ਦੇ ਆਈਸੀਯੂ ਵਾਰਡ ਵਿੱਚ ਦਾਖ਼ਲ ਕੀਤਾ ਗਿਆ ਸੀ, ਜਿੱਥੇ ਇਲਾਜ ਤੋਂ ਬਾਅਦ ਹੁਣ ਉਨ੍ਹਾਂ ਦੀ ਤਬੀਅਤ ਪਹਿਲਾਂ ਨਾਲੋਂ ਠੀਕ ਦੱਸੀ ਜਾ ਰਹੀ ਹੈ। ਬਸਪਾ ਸੁਪਰੀਮੋ ਮਾਇਆਵਤੀ ਨੇ ਪ੍ਰਕਾਸ਼ ਸਿੰਘ ਬਾਦਲ ਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕੀਤੀ ਹੈ।


ਉਨ੍ਹਾਂ ਟਵੀਟ ਕੀਤਾ ਕਿ “ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਕਈ ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਪ੍ਰਕਾਸ਼ ਸਿੰਘ ਬਾਦਲ ਦੇ ਜਲਦੀ ਸਿਹਤਯਾਬ ਹੋਣ ਦੀ ਪ੍ਰਾਰਥਨਾ ਕਰਦੀ ਹਾਂ। ਭਾਵੇਂ ਉਹ ਲੰਬੇ ਸਮੇਂ ਤੋਂ ਬਿਮਾਰ ਹਨ ਪਰ ਫਿਰ ਵੀ ਉਨ੍ਹਾਂ ਦੇ ਆਸ਼ੀਰਵਾਦ ਅਤੇ ਰਹਿਨੁਮਾਈ ਹੇਠ ਅਕਾਲੀ-ਬਸਪਾ ਗਠਜੋੜ ਮਜ਼ਬੂਤੀ ਨਾਲ ਅੱਗੇ ਵੱਧ ਰਿਹਾ ਹੈ। ਕੁਦਰਤ ਉਹਨਾਂ ਨੂੰ ਲੰਬੀ ਉਮਰ ਬਖਸ਼ੇ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

99 ਫ਼ੀਸਦੀ ਸਕੂਲਾਂ ‘ਚ WI-FI, ਨਵੇਂ ਕਲਾਸ ਰੂਮ-ਲੈਬਾਂ, AI ਦਾ ਵਿਸ਼ਾ… ਮੰਤਰੀ ਬੈਂਸ ਨੇ ਦਿੱਤੀ ਸਿੱਖਿਆ ਵਿਭਾਗ ਦੀ ਸਟੇਟਸ ਰਿਪੋਰਟ

ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਕੀਤੇ ਜਾ ਰਹੇ ਕੰਮਾਂ ਨੂੰ ਲੈ ਕੇ ਸਿੱਖਿਆ...

ਡਾ. ਮਨਮੋਹਨ ਸਿੰਘ ਦੀ ਪਤਨੀ ਨਾਲ ਮਿਲੇ MP ਗੁਰਜੀਤ ਔਜਲਾ, ਭਾਜਪਾ ’ਤੇ ਵਰ੍ਹੇ

ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਮੰਗਲਵਾਰ ਨੂੰ ਦਿੱਲੀ ‘ਚ ਸਾਬਕਾ ਪ੍ਰਧਾਨ...

ਬੱਸੀ ਪਠਾਣਾ ਸੀਟ ਦਾ ਅੜਿੱਕਾ, ਭਰਾ ਸਰਬਜੀਤ ਖਾਲਸਾ ਦੀ ਪਾਰਟੀ ਖਿਲਾਫ਼ ਭੈਣ ਅੰਮ੍ਰਿਤ ਕੌਰ ਮਲੋਆ ਉਮੀਦਵਾਰ

ਪੰਥਕ ਰਾਜਨੀਤੀ ‘ਚ ਬੱਸੀ ਪਠਾਣਾ ਸੀਟ ਨੂੰ ਲੈ ਹਲਚਲ ਮਚੀ ਹੋਈ ਹੈ। ਅੰਮ੍ਰਿਤਪਾਲ ਸਿੰਘ...

SGPC ਵੱਲੋਂ ਪੰਜਾਬ ਬੰਦ ਦੇ ਸਮਰਥਨ ਦਾ ਐਲਾਨ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੌਮੀ ਇਨਸਾਫ਼...

ਪੰਜੋਖਰਾ ਵਿਵਾਦ ਮਾਮਲੇ ‘ਚ CM ਸੈਣੀ ਨੂੰ ਮਿਲਿਆ HSGMC ਦਾ ਵਫ਼ਦ, ਮੁੱਖ ਮੰਤਰੀ ਅੱਗੇ ਰੱਖੀਆਂ ਆਪਣੀਆਂ ਮੰਗਾਂ

ਅੰਬਾਲਾ ਵਿੱਚ ਪੁਲਿਸ ਅਤੇ ਸਿੱਖ ਭਾਈਚਾਰੇ ਦੇ ਮੈਂਬਰਾਂ ਵਿਚਕਾਰ ਹੋਏ ਵਿਵਾਦ ਤੋਂ ਕੁਝ ਦਿਨ...

ਵਿਆਹ ਦਾ ਕਾਰਡ ਵੰਡਣ ਨਿਕਲਿਆ ਸੀ, ਘਰ ਪਰਤੀ ਭਰਾ ਦੀ ਲਾਸ਼; ਦੋ ਭੈਣਾਂ ਦਾ ਸੀ ਇਕਲੌਤਾ ਸਹਾਰਾ

ਲੁਧਿਆਣਾ ਦੇ ਥਾਣਾ ਕੂੰਮਕਲਾਂ ਅਧੀਨ ਪੈਂਦੇ ਪਿੰਡ ਭਮਾ ਕਲਾਂ ਤੋਂ ਇੱਕ ਦੁਖਦਾਈ ਖ਼ਬਰ ਸਾਹਮਣੇ...

ਡੀ ਏ ਦੇ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਨਵੇਂ ਦਿਸ਼ਾ-ਨਿਰਦੇਸ਼ ਜਾਰੀ

ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੂੰ ਡੀ ਏ ਦੇਣ ਦਾ ਮਾਮਲਾ ਲਟਕਦਾ ਜਾ ਰਿਹਾ ਹੈ।...

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅੱਜ ਕਰਨਗੇ ਦਿੱਲੀ ਸਥਿਤ ਪਾਕਿਸਤਾਨੀ ਸਫ਼ਾਰਤਖਾਨੇ ਦੇ ਅਧਿਕਾਰੀਆਂ ਨਾਲ ਮੁਲਾਕਾਤ

 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਇਕ ਵਫਦ ਅੱਜ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ...

ਦਿਮਾਗੀ ਨਕਸਲ ਤਾਂ ਝਗੜਾ ਕਰਵਾਉਣ ਵਾਲੀ ਭਾਜਪਾ ਹੈ, ਜਿਨ੍ਹਾਂ ਦੇ ਲੋਕ ਚੰਗੇ ਸਕੂਲ ਦੀ ਮੰਗ ‘ਤੇ ਮਾਰਪੁੱਟ ਅਤੇ ਮੁਕੱਦਮਾ ਕਰਵਾਉਂਦੇ ਹਨ- ਸੰਜੇ ਸਿੰਘ

ਨਵੀਂ ਦਿੱਲੀ, 17 ਅਗਸਤ:ਆਮ ਆਦਮੀ ਪਾਰਟੀ ਨੇ ਆਜ਼ਾਦੀ ਦਿਹਾੜੇ 'ਤੇ ਪ੍ਰਧਾਨ ਮੰਤਰੀ ਵੱਲੋਂ ਦੇਸ਼...