October 16, 2026, 1:30 am
----------- Advertisement -----------
HomeNewsBreaking Newsਲਖੀਮਪੁਰ ਖੀਰੀ ਹਿੰਸਾ ਮਾਮਲੇ 'ਚ ਸੁਪਰੀਮ ਕੋਰਟ ਵੱਲੋਂ ਆਸ਼ੀਸ਼ ਮਿਸ਼ਰਾ ਨੂੰ ਵੱਡੀ...

ਲਖੀਮਪੁਰ ਖੀਰੀ ਹਿੰਸਾ ਮਾਮਲੇ ‘ਚ ਸੁਪਰੀਮ ਕੋਰਟ ਵੱਲੋਂ ਆਸ਼ੀਸ਼ ਮਿਸ਼ਰਾ ਨੂੰ ਵੱਡੀ ਰਾਹਤ

Published on

----------- Advertisement -----------

ਲਖੀਮਪੁਰ ਖੀਰੀ ਹਿੰਸਾ ਮਾਮਲੇ ‘ਚ ਸੁਪਰੀਮ ਕੋਰਟ ਨੇ ਦੋਸ਼ੀ ਆਸ਼ੀਸ਼ ਮਿਸ਼ਰਾ ਦੀ ਅੰਤਰਿਮ ਜ਼ਮਾਨਤ 11 ਜੁਲਾਈ ਤੱਕ ਵਧਾ ਦਿੱਤੀ ਹੈ। ਜਸਟਿਸ ਸੂਰਿਆ ਕਾਂਤ ਅਤੇ ਜੇਕੇ ਮਹੇਸ਼ਵਰੀ ਦੇ ਬੈਂਚ ਨੇ ਕਿਹਾ ਹੈ ਕਿ ਮਾਮਲੇ ਦੀ ਸਮੀਖਿਆ ਲਈ ਅਗਲੀ ਸੁਣਵਾਈ ਜੁਲਾਈ ਵਿੱਚ ਹੋਵੇਗੀ।
ਦੱਸ ਦਈਏ ਕਿ ਕੇਂਦਰੀ ਮੰਤਰੀ ਅਜੈ ਮਿਸ਼ਰਾ ਦਾ ਪੁੱਤਰ ਆਸ਼ੀਸ਼ 2021 ‘ਚ ਇਕ ਵਾਹਨ ਨਾਲ ਕੁਚਲੇ ਗਏ ਕਿਸਾਨਾਂ ਦੀ ਹੱਤਿਆ ਦੇ ਮਾਮਲੇ ‘ਚ ਮੁੱਖ ਦੋਸ਼ੀ ਹੈ। ਅਦਾਲਤ ਨੇ 25 ਜਨਵਰੀ ਨੂੰ ਆਸ਼ੀਸ਼ ਨੂੰ 8 ਹਫ਼ਤਿਆਂ ਲਈ ਅੰਤਰਿਮ ਜ਼ਮਾਨਤ ਦੇ ਦਿੱਤੀ ਸੀ। ਅਦਾਲਤ ਨੇ ਆਸ਼ੀਸ਼ ਨੂੰ ਅੰਤਰਿਮ ਜ਼ਮਾਨਤ ਦਿੰਦੇ ਹੋਏ ਯੂਪੀ ਜਾਂ ਦਿੱਲੀ ਵਿੱਚ ਨਾ ਰਹਿਣ ਦੀ ਸ਼ਰਤ ਰੱਖੀ ਸੀ। ਹੁਣ ਉਹ ਹੁਕਮ ਵੀ ਵਧਾਇਆ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੇਂਦਰ, ਪੰਜਾਬ ਨੂੰ ਬਿਜਲੀ ਅਤੇ ਕੋਲੇ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਏਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਨਵੀਂ ਦਿੱਲੀ / ਪੰਜਾਬ; 15 ਅਕਤੂਬਰ*:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ...

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ਨੇ ਦੀਪਕ ਬਾਲੀ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ

 ਆਮ ਆਦਮੀ ਪਾਰਟੀ ਨੇ ਜਲੰਧਰ ਕੈਂਟ ਦੇ ਹਲਕਾ ਇੰਚਾਰਜ ਨੂੰ ਬਦਲ ਦਿੱਤਾ ਹੈ ।...

 ਬਿਨਾਂ ਸੀਐੱਮ ਚਿਹਰੇ ਦੇ ਲੜੇਗੀ ਕਾਂਗਰਸ; ਪੰਜਾਬ ਵਿੱਚ 100 ਫੀਸਦੀ ਸਰਕਾਰ ਬਣਾਵਾਂਗੇ: ਪਾਇਲਟ

ਕਾਂਗਰਸ ਦੇ ਪੰਜਾਬ ਇੰਚਾਰਜ ਸਚਿਨ ਪਾਇਲਟ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੀ ਪਾਰਟੀ...

ਲੁਧਿਆਣਾ ‘ਚ ਨੌਜਵਾਨ ਨਾਲ ਵਾਪਰਿਆ ਭਾਣਾ, 11 ਹਾਜ਼ਾਰ ਵੋਲਟ ਦੀਆਂ ਤਾਰਾਂ ਦੀ ਲਪੇਟ ’ਚ ਆਉਣ ਕਾਰਨ ਹੋਈ ਮੌਤ

ਲੁਧਿਆਣਾ ਦੇ ਜਮਾਲਪੁਰ ਵਿੱਚ ਚੰਡੀਗੜ੍ਹ ਰੋਡ ‘ਤੇ ਇੱਕ ਦੁਖਦਾਈ ਘਟਨਾ ਵਾਪਰੀ, ਜਿੱਥੇ ਬਿਜਲੀ ਦਾ...

ਆਮਿਰ ਖਾਨ ਦੇ ਭਾਣਜੇ ਇਮਰਾਨ ਖਾਨ ਨੂੰ 28 ਅਕਤੂਬਰ ਤੱਕ ਭਾਰਤ ਛੱਡਣ ਦਾ ਨੋਟਿਸ

ਮੁੰਬਈ ਪੁਲਿਸ ਨੇ ਅਦਾਕਾਰ ਇਮਰਾਨ ਖਾਨ ਨੂੰ ਇੱਕ ਨੋਟਿਸ ਜਾਰੀ ਕਰਕੇ 28 ਅਕਤੂਬਰ ਤੱਕ...

  ਪੰਜਾਬ ਬੰਦ ਦਾ ਅਸਰ: ਲਾਡੋਵਾਲ ਟੋਲ ਪਲਾਜ਼ਾ ਕੀਤਾ ਫ੍ਰੀ, ਅਣਮਿੱਥੇ ਸਮੇਂ ਲਈ ਮੁਫ਼ਤ ਰੱਖਣ ਦਾ ਐਲਾਨ

ਪੰਜਾਬ ਬੰਦ ਦੀ ਕਾਲ ਦਾ ਅਸਰ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਤੇ ਦੇਖਣ ਨੂੰ...

ਫਿਲੌਰ ‘ਚ CM ਮਾਨ ਨੇ ਸੱਦੀ ਹਾਈ ਲੈਵਲ ਮੀਟਿੰਗ, ਸਾਰੇ ਜ਼ਿਲ੍ਹਿਆਂ ਦੇ SSP, DC, DSP ਤੇ SDM ਹੋਣਗੇ ਸ਼ਾਮਲ

CM ਭਗਵੰਤ ਮਾਨ ਨੇ ਭਲਕੇ ਹਾਈ ਲੈਵਲ ਮੀਟਿੰਗ ਸੱਦੀ ਹੈ। ਮੁੱਖ ਮੰਤਰੀ ਵੱਲੋਂ ਕੱਲ੍ਹ...

ਝੋਟਾ ਕਤਲ ਕਾਂਡ: ਮਾਨਸਾ ਦੀ ਮਹਿਲਾ SHO ਬੇਅੰਤ ਕੌਰ ਮੁਅੱਤਲ, DSP ਖਿਲਾਫ਼ ਵੀ ਐਕਸ਼ਨ ਦੀ ਤਿਆਰੀ

ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਜਨਤਕ ਰੋਸ...

ਪਰਵਿੰਦਰ ਝੋਟਾ ਕਤਲਕਾਂਡ ’ਚ ਪੁਲਿਸ ਦੀ ਵੱਡੀ ਕਾਰਵਾਈ, 2 ਹੋਰਾਂ ਦੇ ਨਾਮ ਆਏ ਸਾਹਮਣੇ

ਪਰਵਿੰਦਰ ਝੋਟਾ ਕਤਲਕਾਂਡ ਮਾਮਲਾ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਮਾਨਸਾ ‘ਚ...