July 29, 2026, 10:08 pm
----------- Advertisement -----------
HomeNewsEntertainmentਆਪਣੀ ਆਉਣ ਵਾਲੀ ਫਿਲਮ ਦੀ ਸ਼ੂਟਿੰਗ ਲਈ ਕਸ਼ਮੀਰ ਪਹੁੰਚੇ ਸ਼ਾਹਰੁਖ ਖਾਨ, ਪ੍ਰਸ਼ੰਸ਼ਕਾਂ...

ਆਪਣੀ ਆਉਣ ਵਾਲੀ ਫਿਲਮ ਦੀ ਸ਼ੂਟਿੰਗ ਲਈ ਕਸ਼ਮੀਰ ਪਹੁੰਚੇ ਸ਼ਾਹਰੁਖ ਖਾਨ, ਪ੍ਰਸ਼ੰਸ਼ਕਾਂ ਨੇ ਕੀਤਾ ਗ੍ਰੈਂਡ Welcome

Published on

----------- Advertisement -----------

ਸ਼ਾਹਰੁਖ ਖਾਨ ਹਾਲ ਹੀ ‘ਚ ਫਿਲਮ ਦੀ ਸ਼ੂਟਿੰਗ ਲਈ ਕਸ਼ਮੀਰ ਪਹੁੰਚੇ ਹਨ, ਜਿਸ ਦੀ ਇਕ ਵੀਡੀਓ ਸੋਸ਼ਲ ਮੀਡੀਆ ‘ਤੇ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਸ਼ਾਹਰੁਖ ਰਾਜਕੁਮਾਰ ਹਿਰਾਨੀ ਦੀ ਫਿਲਮ ‘ਡੰਕੀ’ ਦੀ ਸ਼ੂਟਿੰਗ ਲਈ ਇੱਥੇ ਪਹੁੰਚੇ ਹਨ। ਵੀਡੀਓ ‘ਚ ਕਿੰਗ ਖਾਨ ਦਾ ਫੁੱਲਾਂ ਦੇ ਗੁਲਦਸਤੇ ਅਤੇ ਚਿੱਟੇ ਸ਼ਾਲ ਨਾਲ ਸਵਾਗਤ ਕੀਤਾ ਗਿਆ। ਵੀਡੀਓ ‘ਚ ਕਿੰਗ ਖਾਨ ਇਕ ਹੋਟਲ ਦੇ ਬਾਹਰ ਆਪਣੀ ਕਾਰ ਤੋਂ ਹੇਠਾਂ ਉਤਰਦੇ ਨਜ਼ਰ ਆ ਰਹੇ ਹਨ। ਇਸ ਦੌਰਾਨ ਉਨ੍ਹਾਂ ਦੇ ਸਵਾਗਤ ਲਈ ਉਨ੍ਹਾਂ ਦੇ ਆਲੇ-ਦੁਆਲੇ ਬਹੁਤ ਸਾਰੇ ਲੋਕ ਮੌਜੂਦ ਹਨ। ਸ਼ਾਹਰੁਖ ਨੇ ਬਲੈਕ ਜੈਕੇਟ ਅਤੇ ਡੈਨਿਮ ਜੀਨਸ ਪਹਿਨੀ ਹੋਈ ਹੈ। ਦੂਜੇ ਕਲਿੱਪ ‘ਚ ਕਿੰਗ ਖਾਨ ਆਪਣੀ ਮੈਨੇਜਰ ਪੂਜਾ ਡਡਲਾਨੀ ਨਾਲ ਨਜ਼ਰ ਆਏ।
ਦੱਸ ਦਈਏ ਕਿ ਫਿਲਮ ‘ਡੰਕੀ’ ‘ਚ ਸ਼ਾਹਰੁਖ ਖਾਨ ਦੇ ਨਾਲ ਤਾਪਸੀ ਪੰਨੂ, ਵਿੱਕੀ ਕੌਸ਼ਲ, ਬੋਮਨ ਇਰਾਨੀ ਅਤੇ ਸਤੀਸ਼ ਸ਼ਾਹ ਮੁੱਖ ਭੂਮਿਕਾਵਾਂ ‘ਚ ਨਜ਼ਰ ਆਉਣ ਵਾਲੇ ਹਨ। ਇਹ ਫਿਲਮ 22 ਦਸੰਬਰ 2023 ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਵੇਗੀ। ਇਸ ਫਿਲਮ ਦਾ ਪ੍ਰਸ਼ੰਸਕ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੇਅਦਬੀ ਕਾਨੂੰਨ: ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੌਂਪਿਆ ਸੋਧਾਂ ਸਬੰਧੀ ਖਰੜਾ

ਬੇਅਦਬੀ ਕਾਨੂੰਨ ‘ਚ ਸੋਧਾਂ ਨੂੰ ਲੈ ਕੇ ਚੱਲ ਰਹੇ ਵਿਵਾਦ ਦਰਮਿਆਨ ਪੰਜਾਬ ਸਰਕਾਰ ਨੇ...

 ਚੰਡੀਗੜ੍ਹ ਮਾਰਚ ਦੌਰਾਨ ਵਧਿਆ ਤਣਾਅ: ‘ਵਾਰਿਸ ਪੰਜਾਬ ਦੇ’ ਦਾ ਸਮਰਥਕ ਪੁਲੀਸ ਦੀ ਵਾਟਰ ਕੈਨਨ ’ਤੇ ਚੜ੍ਹਿਆ

ਚੰਡੀਗੜ੍ਹ ਸਰਹੱਦ ’ਤੇ ਮੁਹਾਲੀ ਵੱਲੋਂ ਆ ਰਹੇ ਰੋਸ ਮਾਰਚ ਨੂੰ ਰੋਕਣ ਲਈ ਪੁਲੀਸ ਵੱਲੋਂ...

ਸ੍ਰੀ ਦਰਬਾਰ ਸਾਹਿਬ ਨੇੜੇ ਹੋਟਲ ਏਜੰਟਾਂ ਵੱਲੋਂ ਸ਼ਰਧਾਲੂਆਂ ਨੂੰ ਰੋਕਣ ਦਾ ਮਾਮਲਾ, ਨਿਹੰਗ ਸਿੰਘ ਨੇ ਦਿੱਤੀ ਚੇਤਾਵਨੀ; ਵੀਡੀਓ ਵਾਇਰਲ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਹੋਟਲ ਏਜੰਟਾਂ ਵੱਲੋਂ ਸ਼ਰਧਾਲੂਆਂ ਨੂੰ ਪਰੇਸ਼ਾਨ ਕੀਤੇ ਜਾਣ ਦਾ...

ਪਤੀ,ਪਤਨੀ ਦੋਵੇਂ ਕਮਾਉਂਦੇ ਹਨ ਤਾਂ ਮਿਲ ਕੇ ਚੁੱਕਣ ਘਰ ਤੇ ਬੱਚੇ ਦੀ ਸਿੱਖਿਆ ਦਾ ਖਰਚ, ਹਾਈ ਕੋਰਟ ਨੇ ਸੁਣਾਇਆ ਅਹਿਮ ਫ਼ੈਸਲਾ

ਬਾਂਬੇ ਹਾਈ ਕੋਰਟ ਨੇ ਕਿਹਾ ਕਿ ਬਰਾਬਰੀ ਦਾ ਦਾਅਵਾ ਚੁਣੇ ਹੋਏ ਢੰਗ ਨਾਲ ਨਹੀਂ...

ਚੋਰੀ ਦਾ ਇਲਜ਼ਾਮ ਲਗਾ ਮਾਸੜ ਨੇ ਕੀਤਾ ਨਾਬਾਲਗ ਭਾਣਜੀ ਦਾ ਕਤਲ, ਮੁਲਜ਼ਮ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ 15 ਸਾਲਾ ਨਾਬਾਲਗ ਲੜਕੀ ਨੂੰ ਬੇਰਹਮੀ ਨਾਲ ਕੁੱਟ-ਕੁੱਟ ਕੇ ਮੌਤ ਦੇ ਘਾਟ...

ਸੰਗਰੂਰ ਅਦਾਲਤ ਦਾ ਵੱਡਾ ਫੈਸਲਾ, ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ ਜਾਰੀ

ਸੰਗਰੂਰ ਦੀ ਇੱਕ ਅਦਾਲਤ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ...

ਪੰਜਾਬ ਦੇ ਕਿਸਾਨ ਦੀ ਧੀ ਹਰਜਿੰਦਰ ਕੌਰ ਨੇ ਵੇਟਲਿਫਟਿੰਗ ਵਿੱਚ ਜਿੱਤਿਆ ਚਾਂਦੀ ਦਾ ਤਗ਼ਮਾ

 ਨਾਭਾ ਦੇ ਪਿੰਡ ਮੈਹਸ ਦੀ ਜਮਪਲ ਹਰਜਿੰਦਰ ਕੌਰ ਨੇ ਗਲਾਸਗੋ ਵਿਖੇ ਖੇਡੀਆਂ ਜਾ ਰਹੀਆਂ...

ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਵੀਂ ਦਿੱਲੀ / ਪੰਜਾਬ; 28 ਜੁਲਾਈ:ਝੂਠੇ ਪੇਪਰ ਲੀਕ ਦੇ ਦੋਸ਼ਾਂ ਰਾਹੀਂ ਪੰਜਾਬ ਅਤੇ ਇਸ...