June 11, 2026, 6:00 am
----------- Advertisement -----------
HomeNewsLatest NewsCM ਭਗਵੰਤ ਮਾਨ ਨੇ ਬਾਬਾ ਬੋਹੜ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ 'ਤੇ...

CM ਭਗਵੰਤ ਮਾਨ ਨੇ ਬਾਬਾ ਬੋਹੜ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ‘ਤੇ ਕੀਤਾ ਦੁੱਖ ਦਾ ਪ੍ਰਗਟਾਵਾ

Published on

----------- Advertisement -----------

CM ਭਗਵੰਤ ਮਾਨ ਨੇ ਬਾਬਾ ਬੋਹੜ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ‘ਤੇ ਕੀਤਾ ਦੁੱਖ ਦਾ ਪ੍ਰਗਟਾਵਾ

CM ਭਗਵੰਤ ਮਾਨ ਨੇ ਬਾਬਾ ਬੋਹੜ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਦੀ ਦੁਖਦਾਈ ਖਬਰ ਮਿਲੀ…ਵਾਹਿਗੁਰੂ ਵਿਛੜੀ ਰੂਹ ਨੂੰ ਚਰਨਾਂ ‘ਚ ਥਾਂ ਬਖਸ਼ੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ…ਵਾਹਿਗੁਰੂ ਵਾਹਿਗੁਰੂ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਪਨਾ ਚੌਧਰੀ ਪਤੀ ਖਿਲਾਫ ਪਹੁੰਚੀ ਅਦਾਲਤ, ਲਾਏ ਕੁੱਟਮਾਰ ਦੇ ਇਲਜ਼ਾਮ, 2020 ‘ਚ ਹੋਈ ਸੀ ਲਵ ਮੈਰਿਜ

ਹਰਿਆਣਵੀ ਸਿੰਗਰ, ਡਾਂਸਰ ਅਤੇ ਅਦਾਕਾਰਾ ਸਪਨਾ ਚੌਧਰੀ ਨੂੰ ਘਰੇਲੂ ਹਿੰਸਾ ਦੇ ਮਾਮਲੇ ਵਿੱਚ ਮਹੱਤਵਪੂਰਨ...

ਰਿਕਾਰਡ ਸਮੇਂ ‘ਚ ਪਾਰਦਰਸ਼ੀ ਪ੍ਰਕਿਰਿਆ ਜ਼ਰੀਏ 11 ਜ਼ਿਲ੍ਹਾ ਸਿਸਟਮ ਮੈਨੇਜਰ ਅਤੇ 37 ਸਹਾਇਕ ਸਿਸਟਮ ਮੈਨੇਜਰ ਕੀਤੇ ਗਏ ਭਰਤੀ

*ਚੰਡੀਗੜ੍ਹ, 10 ਜੂਨ:* ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ...

ਸੂਬੇ ਭਰ ਵਿੱਚ ਇਕੋ ਨੀਤੀ ਲਾਗੂ ਕੀਤੀ ਜਾਵੇਗੀ ਜੋ ਕਿਸੇ ਖ਼ਾਸ ਸ਼ਹਿਰ ਤੱਕ ਸੀਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 10 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਚੀਮਾ ਮੰਡੀ ‘ਚ ਸਨਸਨੀਖੇਜ਼ ਘਟਨਾ: ਸ਼ਖਸ ਨੇ ਪੀਟਰ ਰੇਹੜੇ ‘ਚ ਅੱਗ ਲਗਾ ਕੇ ਕੀਤਾ ਆਪਣਾ ਸਸਕਾਰ ! ਪੁਲਿਸ ਕਰ ਰਹੀ ਜਾਂਚ

ਚੀਮਾ ਦੀ ਅਨਾਜ ਮੰਡੀ ਵਿੱਚ ਇੱਕ ਬੇਹੱਦ ਦਰਦਨਾਕ ਅਤੇ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ,...

ਹਰਿਆਣਾ ਸਿੱਖ ਗੁ:ਮੈਨੇਜਮੈਂਟ ਕਮੇਟੀ ਦਾ ਜਥਾ ਪਾਕਿਸਤਾਨ ਜਾਣ ਤੋਂ ਰੁੱਕਿਆ

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਸ਼ਹੀਦੀ ਅਸਥਾਨ ਗੁਰਦੁਆਰਾ ਡੇਰਾ ਸਾਹਿਬ ਲਾਹੌਰ...

ਬੇਅਦਬੀ, ਕੋਟਕਪੂਰਾ ਅਤੇ ਬਹਿਬਲ ਕਾਂਡ ਲਈ ਜ਼ਿੰਮੇਵਾਰ ਲੋਕ ਗੁਰਬਾਣੀ ਦੇ ਨਾਂ ‘ਤੇ ਵੋਟਾਂ ਨਹੀਂ ਮੰਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 

ਅਮਲੋਹ (ਫ਼ਤਿਹਗੜ੍ਹ ਸਾਹਿਬ); 9 ਜੂਨ 2026 ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗਠਜੋੜ ਹੋਣ...

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 9 ਜੂਨ*ਮੌਜੂਦਾ ਸਮੇਂ ਪੰਜਾਬ ਨਵੀਨ ਵਿਚਾਰਾਂ, ਵਿਲੱਖਣ ਸੋਚ ਅਤੇ ਉੱਦਮੀ ਨੌਜਵਾਨਾਂ ਵੱਲੋਂ ਲੀਹੋਂ...