ਦੇਸ਼ ਦੀ ਰਾਜਧਾਨੀ ਦਿੱਲੀ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਦਿੱਲੀ ਦੇ ਇੱਕ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਦਿੱਲੀ ਦੇ ਮਥੁਰਾ ਰੋਡ ‘ਤੇ ਸਥਿਤ ਦਿੱਲੀ ਪਬਲਿਕ ਸਕੂਲ ਨੂੰ ਈ-ਮੇਲ ਰਾਹੀਂ ਬੰਬ ਦੀ ਧਮਕੀ ਮਿਲੀ ਹੈ। ਇਸ ਦੀ ਸੂਚਨਾ ਮਿਲਣ ਤੋਂ ਬਾਅਦ ਮੌਕੇ ‘ਤੇ ਪਹੁੰਚੀ ਦਿੱਲੀ ਫਾਇਰ ਸਰਵਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਸੂਚਨਾ ਮਿਲਦੇ ਹੀ ਐਂਬੂਲੈਂਸ ਅਤੇ ਪੁਲਸ ਮੌਕੇ ‘ਤੇ ਪਹੁੰਚ ਗਈ। ਪੁਲਿਸ ਮਾਮਲੇ ਦੀ ਜਾਂਚ ਵਿੱਚ ਜੁੱਟ ਗਈ ਹੈ।
ਦਿੱਲੀ ਦੇ ਦੱਖਣ ਪੂਰਬ ਦੇ ਡੀਸੀਪੀ ਰਾਜੇਸ਼ ਦੇਵ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਕ੍ਰਾਈਮ ਬ੍ਰਾਂਚ ਦੀ ਬੰਬ ਨਿਰੋਧਕ ਟੀਮ ਅਤੇ ਸਥਾਨਕ ਪੁਲਿਸ ਨੂੰ ਤਾਇਨਾਤ ਕਰ ਦਿੱਤਾ ਗਿਆ। ਫਿਲਹਾਲ ਕੁਝ ਵੀ ਸ਼ੱਕੀ ਨਹੀਂ ਮਿਲਿਆ ਹੈ। ਜਾਂਚ ਜਾਰੀ ਹੈ।
----------- Advertisement -----------
ਦਿੱਲੀ ਦੇ ਸਕੂਲ ਨੂੰ ਬੰ.ਬ ਨਾਲ ਉਡਾਉਣ ਦੀ ਮਿਲੀ ਧ*ਮ+ਕੀ, ਪੁਲਿਸ ਨੇ ਸਕੂਲ ਕਰਵਾਇਆ ਖਾਲੀ
Published on
----------- Advertisement -----------
----------- Advertisement -----------












