November 25, 2026, 1:43 am
----------- Advertisement -----------
HomeNewsLatest Newsਬੇਹੱਦ ਸੋਹਣੇ ਫੁੱਲਾਂ ਨਾਲ ਸਜਾਇਆ ਗਿਆ ਸ੍ਰੀ ਬਦਰੀਨਾਥ ਧਾਮ, ਭਲਕੇ 27 ਅਪ੍ਰੈਲ...

ਬੇਹੱਦ ਸੋਹਣੇ ਫੁੱਲਾਂ ਨਾਲ ਸਜਾਇਆ ਗਿਆ ਸ੍ਰੀ ਬਦਰੀਨਾਥ ਧਾਮ, ਭਲਕੇ 27 ਅਪ੍ਰੈਲ ਨੂੰ ਖੋਲ੍ਹੇ ਜਾਣਗੇ ਕਿਵਾੜ

Published on

----------- Advertisement -----------

ਭਲਕੇ ਵੀਰਵਾਰ, 27 ਅਪ੍ਰੈਲ ਨੂੰ ਸ੍ਰੀ ਬਦਰੀਨਾਥ ਧਾਮ ਦੇ ਕਿਵਾੜ ਖੋਲ੍ਹੇ ਜਾਣਗੇ। ਇਸ ਦੀਆਂ ਤਿਆਰੀਆਂ ਜ਼ੋਰਾਂ ‘ਤੇ ਹਨ। ਮੰਦਰ ਨੂੰ ਹਜ਼ਾਰਾਂ ਟਨ ਫੁੱਲਾਂ ਨਾਲ ਸਜਾਇਆ ਗਿਆ ਹੈ। ਸਵਰਗ ਦੀ ਧਰਤੀ ਮੰਨੇ ਜਾਣ ਵਾਲੇ ਸ਼੍ਰੀ ਬਦਰੀਨਾਥ ਮੰਦਰ ਦੇ ਕਿਵਾੜ ਵੀਰਵਾਰ ਸਵੇਰੇ ਸ਼ੁਭ ਮਹੂਰਤ ਸਮੇਂ ਖੋਲ੍ਹੇ ਜਾਣਗੇ।
ਸ਼੍ਰੀ ਬਦਰੀਨਾਥ ਧਾਮ ਦੇ ਕਿਵਾੜ ਖੁੱਲ੍ਹਣ ਦਾ ਸ਼ੁਭ ਸਮਾਂ

  • ਸ਼੍ਰੀ ਬਦਰੀਨਾਥ ਧਾਮ ਦੇ ਕਿਵਾੜ ਵੀਰਵਾਰ 27 ਅਪ੍ਰੈਲ ਨੂੰ ਸਵੇਰੇ 7.10 ਵਜੇ ਖੁੱਲ੍ਹਣਗੇ।
  • 24 ਅਪ੍ਰੈਲ ਨੂੰ ਡਿਮਰੀ ਪੰਚਾਇਤ ਸ਼੍ਰੀ ਲਕਸ਼ਮੀਨਾਰਾਇਣ ਮੰਦਰ ਡਿਮਰ ਤੋਂ ਗਾੜੂ ਘੜਾ ਤੇਲਕਲਸ਼ ਦੇ ਨਾਲ ਸ਼੍ਰੀ ਨਰਸਿੰਘ ਮੰਦਿਰ ਜੋਸ਼ੀਮਠ ਪਹੁੰਚੇ
  • ਵੀਰਵਾਰ, 27 ਅਪ੍ਰੈਲ ਨੂੰ ਸਵੇਰੇ 7:10 ਵਜੇ, ਸ਼ਰਧਾਲੂਆਂ ਲਈ ਸ਼੍ਰੀ ਬਦਰੀਨਾਥ ਧਾਮ ਦੇ ਕਿਵਾੜ ਖੋਲ੍ਹ ਦਿੱਤੇ ਜਾਣਗੇ।
    ਦੱਸ ਦਈਏ ਕਿ ਆਦਿ ਗੁਰੂ ਸ਼ੰਕਰਾਚਾਰੀਆ ਦੀ ਗੱਦੀ ਅਤੇ ਰਾਵਲ ਦੇਵ ਡੋਲੀਆਂ ਸਮੇਤ ਬਦਰੀਨਾਥ ਧਾਮ ਲਈ ਰਵਾਨਾ ਹੋ ਗਏ ਹਨ। ਭਲਕੇ ਵੀਰਵਾਰ ਨੂੰ ਬਦਰੀਨਾਥ ਧਾਮ ਦੇ ਕਿਵਾੜ ਸ਼ਰਧਾਲੂਆਂ ਲਈ ਖੋਲ੍ਹ ਦਿੱਤੇ ਜਾਣਗੇ। ਇਸ ਤੋਂ ਪਹਿਲਾਂ ਸੈਂਕੜੇ ਸ਼ਰਧਾਲੂ ਪਾਂਡੂਕੇਸ਼ਵਰ ਨਤਮਸਤਕ ਹੋਏ। ਕੇਦਾਰਨਾਥ ਧਾਮ ਦੇ ਕਿਵਾੜ 25 ਅਪ੍ਰੈਲ ਨੂੰ ਖੁੱਲ੍ਹ ਗਏ ਹਨ। ਇਸ ਦੇ ਨਾਲ ਹੀ ਚਾਰਧਾਮ ਯਾਤਰਾ ਨੂੰ ਲੈ ਕੇ ਲੋਕਾਂ ‘ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।
----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ-ਅਕਾਲੀ ਗੱਠਜੋੜ ’ਤੇ CM ਮਾਨ ਦਾ ਤਿੱਖਾ ਹਮਲਾ, ਦੱਸਿਆ ‘ਠੱਗ ਜੋੜ’

ਚੰਡੀਗੜ੍ਹ 24 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੇਂ ਐਲਾਨੇ ਗਏ ਪੰਜਾਬ ਵਿਰੋਧੀ ਭਾਜਪਾ-ਅਕਾਲੀ...

ਪੰਜਾਬ ‘ਚ ਹੈਵਾਨੀਅਤ ਦੀਆਂ ਹੱਦਾਂ ਪਾਰ, ਨਬਾਲਿਗ ਕੁੜੀ ਦੇ ਹੱਥ ਬੰਨ੍ਹ ਰੇਪ ਦੀ ਕਥਿਤ ਕੋਸ਼ਿਸ਼ ਮਗਰੋਂ ਕਤਲ

ਰੂਪਨਗਰ: ਜ਼ਿਲ੍ਹਾ ਰੂਪਨਗਰ ਦੇ ਨਜ਼ਦੀਕੀ ਪਿੰਡ ਵਿੱਚ ਬੀਤੀ ਰਾਤ ਇੱਕ ਪ੍ਰਵਾਸੀ ਵਿਅਕਤੀ ਨੇ ਸੱਤ...

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ PM ਮੋਦੀ ਨੂੰ ਲਿਖਿਆ ਪੱਤਰ, ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਕੀਤੀ ਮੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ 23 ਨਵੰਬਰ 2026 ਨੂੰ ਪ੍ਰਧਾਨ ਮੰਤਰੀ ਨਰਿੰਦਰ...

ਵਿਅਕਤੀ ਨੇ ਦੋ ਕੁੱਤਿਆਂ ਨੂੰ ਗੋਲੀ ਮਾਰਨ ਉਪਰੰਤ ਮਾਂ ਨੂੰ ਮਾਰੀ ਗੋਲੀ, ਖੁਦ ਵੀ ਕੀਤੀ ਖ਼ੁਦਕੁਸ਼ੀ

ਸਥਾਨਕ ਜੁਝਾਰ ਸਿੰਘ ਐਵੀਨਿਊ ਅਜਨਾਲਾ ਰੋਡ ਤੋਂ ਇਕ ਬਹੁਤ ਹੀ ਮੰਦਭਾਗੀ ਖਬਰ ਆਈ ਹੈ,...

ਪਿਕਨਿਕ ਤੋਂ ਵਾਪਸ ਆ ਰਹੀ ਸਕੂਲ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 4 ਬੱਚਿਆਂ ਦੀ ਮੌਤ, 35 ਜ਼ਖਮੀ

 ਮੰਗਲਵਾਰ ਸਵੇਰੇ ਕੰਨੌਜ ਜ਼ਿਲ੍ਹੇ ਦੇ ਆਗਰਾ-ਲਖਨਊ ਐਕਸਪ੍ਰੈਸਵੇਅ 'ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਆਗਰਾ...

PM Modi ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਪਹਿਲੇ ਸਿੱਖ ਗੁਰੂ, ਸ੍ਰੀ ਗੁਰੂ ਨਾਨਕ ਦੇਵ...

BJP-ਸ਼੍ਰੋਮਣੀ ਅਕਾਲੀ ਦਲ ਇਕੱਠੇ ਲੜਨਗੇ ਪੰਜਾਬ ਵਿਧਾਨ ਸਭਾ ਚੋਣਾਂ, ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵੱਲੋਂ ਗਠਜੋੜ ਦਾ ਐਲਾਨ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ...

ਦਿੱਲੀ ਦੇ ਥਾਣੇ ’ਚ ਚਾਕੂ ਨਾਲ ਹਮਲਾ, ਸਕੂਟੀ ਲੈ ਕੇ ਭੱਜਿਆ ਨਬੀਲ; ਪੁਲਿਸ ਨੇ 8 ਰਾਊਂਡ ਚਲਾਈਆਂ ਗੋਲੀਆਂ, 6 ਲੱਗਣ ਮਗਰੋਂ ਕਾਬੂ

ਨਵੰਬਰ-ਦਿੱਲੀ ਦੇ ਜਾਮਾ ਮਸਜਿਦ ਥਾਣੇ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ।...

ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ : ਸੁਲਤਾਨਪੁਰ ਲੋਧੀ ਵਿਖੇ ਠੰਢ ਦੇ ਬਾਵਜੂਦ ਸੰਗਤਾਂ ਦਾ ਉਮੜਿਆ ਸੈਲਾਬ

ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ...