June 1, 2026, 9:25 pm
----------- Advertisement -----------
HomeNewsLatest NewsCM ਮਾਨ ਨੇ ਦਾਂਤੇਵਾੜਾ ਨਕਸਲੀ ਹਮਲੇ 'ਤੇ ਪ੍ਰਗਟਾਇਆ ਦੁੱਖ, ਕਿਹਾ- "ਅਜਿਹੇ ਹਮਲੇ...

CM ਮਾਨ ਨੇ ਦਾਂਤੇਵਾੜਾ ਨਕਸਲੀ ਹਮਲੇ ‘ਤੇ ਪ੍ਰਗਟਾਇਆ ਦੁੱਖ, ਕਿਹਾ- “ਅਜਿਹੇ ਹਮਲੇ ਕਰਨ ਵਾਲਿਆਂ ਨੂੰ..”

Published on

----------- Advertisement -----------

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਛੱਤੀਸਗੜ੍ਹ ਦੇ ਦਾਂਤੇਵਾੜਾ ‘ਚ ਫੌਜ ਦੇ ਜਵਾਨਾਂ ‘ਤੇ ਹੋਏ ਨਕਸਲੀ ਹਮਲੇ ‘ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਛੱਤੀਸਗੜ੍ਹ ਦੇ ਦਾਂਤੇਵਾੜਾ ‘ਚ ਫੌਜ ਦੇ ਜਵਾਨਾਂ ‘ਤੇ ਨਕਸਲੀਆਂ ਵੱਲੋਂ ਕੀਤੇ ਦਰਦਨਾਕ ਹਮਲੇ ਬਾਰੇ ਸੁਣ ਕੇ ਦੁੱਖ ਲੱਗਿਆ,11 ਜਵਾਨਾਂ ਦੇ ਸ਼ਹੀਦ ਹੋਣ ਦੀ ਸੂਚਨਾ ਹੈ,ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨਾਲ ਦਿਲੋਂ ਹਮਦਰਦੀ, ਅਜਿਹੇ ਹਮਲੇ ਕਰਨ ਵਾਲਿਆਂ ਨੂੰ ਕਿਸੇ ਕੀਮਤ ‘ਤੇ ਬਖ਼ਸ਼ਿਆ ਨਹੀਂ ਜਾਣਾ ਚਾਹੀਦਾ”
ਦੱਸ ਦਈਏ ਕਿ ਬੁੱਧਵਾਰ ਨੂੰ ਛੱਤੀਸਗੜ੍ਹ ਦੇ ਦਾਂਤੇਵਾੜਾ ‘ਚ ਨਕਸਲੀ ਹਮਲੇ ‘ਚ 11 ਪੁਲਿਸ ਮੁਲਾਜ਼ਮ ਸ਼ਹੀਦ ਹੋ ਗਏ ਸਨ। ਇਹ ਜਵਾਨ ਜ਼ਿਲ੍ਹਾ ਰਿਜ਼ਰਵ ਗਾਰਡ (DRG) ਯੂਨਿਟ ਨਾਲ ਸਬੰਧਤ ਸਨ। ਉਨ੍ਹਾਂ ਦੀ ਟੀਮ ਮੀਂਹ ਵਿੱਚ ਫਸੇ ਸੁਰੱਖਿਆ ਬਲਾਂ ਨੂੰ ਬਚਾਉਣ ਲਈ ਜਾ ਰਹੀ ਸੀ। ਇਸ ਦੌਰਾਨ ਨਕਸਲੀਆਂ ਨੇ ਪੁਲਿਸ ਮੁਲਾਜ਼ਮਾਂ ਦੀ ਗੱਡੀ ਨੂੰ ਆਈਈਡੀ ਧਮਾਕੇ ਨਾਲ ਉਡਾ ਦਿੱਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਖ਼ਤ ਟੈਕਸ ਪਾਲਣਾ ਮੁਹਿੰਮਾਂ ਸਦਕਾ ਸੂਬੇ ਦਾ ਮਾਲੀਆ ਅਧਾਰ ਕੌਮੀ ਰੁਝਾਨਾਂ ਨਾਲੋਂ ਅੱਗੇ ਨਿਕਲਿਆ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 1 ਜੂਨ 2026:ਪੰਜਾਬ ਦੀ ਮਜ਼ਬੂਤ ਵਿੱਤੀ ਕਾਰਗੁਜ਼ਾਰੀ ਨੂੰ ਮੁੜ ਦੁਹਰਾਉਂਦਿਆਂ, ਸੂਬੇ ਦੇ ਵਿੱਤ,...

ਦਿਲ ਵਿੱਚ ਛੇਦ ਨਾਲ ਸਾਲਾਂ ਤੱਕ ਜੂਝਦੀ ਰਹੀ ਗੁਰਪ੍ਰੀਤ ਕੌਰ; ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਦਿੱਤਾ ਨਵਾਂ ਜੀਵਨ

ਚੰਡੀਗੜ੍ਹ; 01 ਜੂਨ 2026 ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਪੰਜਾਬ ਦੇ ਲੋਕਾਂ...

ਜੂਨ ਦੇ ਪਹਿਲੇ ਦਿਨ ਮਹਿੰਗਾਈ ਦਾ ਝਟਕਾ, ਵਪਾਰਕ ਸਿਲੰਡਰ ਹੋਇਆ ਮਹਿੰਗਾ

ਅੱਜ ਜੂਨ ਮਹੀਨੇ ਦੇ ਪਹਿਲੇ ਦਿਨ ਆਮ ਜਨਤਾ ਨੂੰ ਮੁੜ ਮਹਿੰਗਾਈ ਦਾ ਝਟਕਾ ਲੱਗਿਆ...

CM ਭਗਵੰਤ ਮਾਨ ਤੈਅ ਕਰਨਗੇ ਨਗਰ ਨਿਗਮ ਤੇ ਕੌਂਸਲਾਂ ਦੇ ਪ੍ਰਧਾਨਾਂ ਦੇ ਨਾਂਅ, ‘ਆਪ’ ਦੀ ਕੋਰ ਕਮੇਟੀ ‘ਚ ਹੋਇਆ ਫ਼ੈਸਲਾ

ਨਿਗਮ, ਕੌਂਸਲ ਚੋਣਾਂ ਨੂੰ ਲੈ ਕੇ AAP ਦਾ ਵੱਡਾ ਫ਼ੈਸਲਾ ਸਾਹਮਣੇ ਆਇਆ ਹੈ। ਪੰਜਾਬ...

ਪੰਜਾਬ ਵਿੱਚ ਹੱਡੀਆਂ ਅਤੇ ਜੋੜਾਂ ਸਬੰਧੀ ਇਲਾਜ ਦੀ ਮੰਗ ਵਧੀ, ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਆਰਥੋਪੀਡਿਕ ਇਲਾਜਾਂ ‘ਤੇ 84 ਕਰੋੜ ਰੁਪਏ ਤੋਂ ਵੱਧ ਖ਼ਰਚ

ਚੰਡੀਗੜ੍ਹ, 31 ਮਈ 2026:ਪੰਜਾਬ ਵਿੱਚ ਹੱਡੀਆਂ, ਜੋੜਾਂ ਅਤੇ ਟ੍ਰੌਮਾ ਨਾਲ ਸਬੰਧਿਤ ਜੁੜੀਆਂ ਸਿਹਤ ਸਮੱਸਿਆਵਾਂ...

ਭਗਵੰਤ ਮਾਨ ਸਰਕਾਰ ਪੇਂਡੂ ਪੰਜਾਬ ਦੀ ਬਦਲ ਰਹੀ ਨੁਹਾਰ, 40,000 ਕਿਲੋਮੀਟਰ ਸੜਕਾਂ ਨੂੰ ਮਜ਼ਬੂਤ ਕਰਨ ਦਾ ਕੰਮ ਜਾਰੀ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ / ਦਿੜ੍ਹਬਾ / ਲਹਿਰਾਗਾਗਾ, 31 ਮਈ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ...

ਮਜੀਠੀਆ ਦੀ ਅੰਮ੍ਰਿਤਸਰ ਸਥਿਤ ਕੋਠੀ ਵਿਖੇ ਪੁਲਿਸ ਵਲੋਂ ਛਾਪੇਮਾਰੀ

ਸੀਨੀਅਰ ਅਕਾਲੀ ਆਗੂ ਤੇ ਸਾਬਕਾ ਕੈਬਨਟ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਹਲਕਾ ਮਜੀਠਾ ਤੋਂ...