November 15, 2026, 11:12 am
----------- Advertisement -----------
HomeNewsBreaking NewsCM ਮਾਨ ਵੱਲੋਂ ਮਹਾਨ ਮੁੱਕੇਬਾਜ਼ ਕੌਰ ਸਿੰਘ ਦੇ ਦੇਹਾਂਤ 'ਤੇ ਦੁੱਖ ਦਾ...

CM ਮਾਨ ਵੱਲੋਂ ਮਹਾਨ ਮੁੱਕੇਬਾਜ਼ ਕੌਰ ਸਿੰਘ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

Published on

----------- Advertisement -----------

ਚੰਡੀਗੜ੍ਹ, 27 ਅਪ੍ਰੈਲ 2023 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਾਬਕਾ ਓਲੰਪੀਅਨ ਅਤੇ ਮਹਾਨ ਮੁੱਕੇਬਾਜ਼ ਕੌਰ ਸਿੰਘ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਜਿਨ੍ਹਾਂ ਨੇ ਅੱਜ ਸਵੇਰੇ ਕੁਰੂਕਸ਼ੇਤਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਆਖਰੀ ਸਾਹ ਲਿਆ। ਉਹ ਆਪਣੇ ਪਿੱਛੇ ਦੋ ਪੁੱਤਰ ਅਤੇ ਇੱਕ ਧੀ ਛੱਡ ਗਏ ਹਨ।

ਇੱਕ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਕੌਰ ਸਿੰਘ ਨੇ ਮੁੱਕੇਬਾਜ਼ੀ ਦੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਖੇਤਰ ਵਿੱਚ ਨਾਮਣਾ ਅਤੇ ਪ੍ਰਸਿੱਧੀ ਹਾਸਲ ਕਰਕੇ ਭਾਰਤ ਦਾ ਨਾਮ ਰੌਸ਼ਨ ਕੀਤਾ। ਉਨ੍ਹਾਂ ਕਿਹਾ ਕਿ ਸੰਗਰੂਰ ਦੇ ਪਿੰਡ ਖਨਾਲ ਖੁਰਦ ਤੋਂ ਕੌਰ ਸਿੰਘ ਨੇ ਮੁੱਕੇਬਾਜ਼ੀ ਦੀ ਦੁਨੀਆ ਵਿੱਚ ਸਿਤਾਰੇ ਵਾਂਗ ਚਮਕਦਿਆਂ ਏਸ਼ੀਅਨ ਖੇਡਾਂ ਵਿੱਚ ਗੋਲਡ ਮੈਡਲ ਜਿੱਤਿਆ। ਭਗਵੰਤ ਮਾਨ ਨੇ ਕਿਹਾ ਕਿ ਇਸ ਦਿੱਗਜ਼ ਮੁੱਕੇਬਾਜ਼ ਨੇ ਓਲੰਪਿਕ ਖੇਡਾਂ ਵਿੱਚ ਵੀ ਦੇਸ਼ ਦੀ ਨੁਮਾਇੰਦਗੀ ਕੀਤੀ ਸੀ। ਉਨ੍ਹਾਂ ਕਿਹਾ ਕਿ ਕੌਰ ਸਿੰਘ ਦਾ ਜੀਵਨ ਅਤੇ ਯੋਗਦਾਨ ਉਭਰਦੇ ਖਿਡਾਰੀਆਂ ਨੂੰ ਖੇਡਾਂ ਦੇ ਖੇਤਰ ਵਿੱਚ ਸਖ਼ਤ ਮਿਹਨਤ ਕਰਨ ਅਤੇ ਵਧੀਆ ਪ੍ਰਦਰਸ਼ਨ ਦਿਖਾਉਣ ਲਈ ਪ੍ਰੇਰਿਤ ਕਰੇਗਾ।

ਦੁਖੀ ਪਰਿਵਾਰ ਦੇ ਮੈਂਬਰਾਂ ਨਾਲ ਦਿਲੀ ਹਮਦਰਦੀ ਸਾਂਝੀ ਕਰਦਿਆਂ ਮੁੱਖ ਮੰਤਰੀ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...