October 11, 2026, 7:24 am
----------- Advertisement -----------
HomeNewsCoronavirusਵਿਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਲਈ ਸਖ਼ਤ ਹੋਏ ਨਿਯਮ, ਰੱਖਣਾ ਪਵੇਗਾ ਇਨ੍ਹਾਂ...

ਵਿਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਲਈ ਸਖ਼ਤ ਹੋਏ ਨਿਯਮ, ਰੱਖਣਾ ਪਵੇਗਾ ਇਨ੍ਹਾਂ ਗੱਲਾਂ ਦਾ ਧਿਆਨ

Published on

----------- Advertisement -----------

ਭਾਰਤ ਵਿੱਚ ਪਿਛਲੇ ਕੁਝ ਦਿਨਾਂ ਤੋਂ ਕੋਰੋਨਾ ਅਤੇ ਓਮੀਕ੍ਰੋਨ ਨੇ ਤੇਜ਼ੀ ਫੜੀ ਹੈ। ਜਿਸਦੇ ਮੱਦੇਨਜ਼ਰ ਭਾਰਤ ਸਰਕਾਰ ਨੇ ਵਿਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਵਿਦੇਸ਼ਾਂ ਤੋਂ ਆਉਣ ਵਾਲੇ ਸਾਰੇ ਯਾਤਰੀਆਂ ਲਈ 7 ਦਿਨਾਂ ਦਾ ਹੋਮ ਕੁਆਰੰਟੀਨ ਜ਼ਰੂਰੀ ਹੋਵੇਗਾ। ਅੱਠਵੇਂ ਦਿਨ ਯਾਤਰੀਆਂ ਦਾ ਆਰਟੀ-ਪੀਸੀਆਰ ਟੈਸਟ ਕੀਤਾ ਜਾਵੇਗਾ।

ਇਹ ਟੈਸਟ ਯਾਤਰਾ ਦੀ ਮਿਤੀ ਤੋਂ ਵੱਧ ਤੋਂ ਵੱਧ 72 ਘੰਟੇ ਪਹਿਲਾਂ ਹੋਣਾ ਚਾਹੀਦਾ ਹੈ। ਟੈਸਟ ਰਿਪੋਰਟ ਦੀ ਭਰੋਸੇਯੋਗਤਾ ਦਾ ਹਲਫੀਆ ਬਿਆਨ ਵੀ ਦੇਣਾ ਹੋਵੇਗਾ। ਹਰੇਕ ਯਾਤਰੀ ਨੂੰ ਲਿਖਤੀ ਰੂਪ ਵਿੱਚ ਦੇਣਾ ਹੋਵੇਗਾ ਕਿ ਉਹ ਕੁਆਰੰਟੀਨ, ਸਿਹਤ ਨਿਗਰਾਨੀ ਨਾਲ ਸਬੰਧਤ ਸਾਰੇ ਨਿਯਮਾਂ ਦੀ ਪਾਲਣਾ ਕਰਨਗੇ। ਕੋਰੋਨਾ ਟੈਸਟ ਵਿੱਚ ਨੈਗੇਟਿਵ ਆਉਣ ਦੇ ਬਾਵਜੂਦ, ਯਾਤਰੀ 7 ਦਿਨਾਂ ਲਈ ਲਾਜ਼ਮੀ ਹੋਮ ਕੁਆਰੰਟੀਨ ਵਿੱਚ ਰਹਿਣਗੇ ਅਤੇ ਅੱਠਵੇਂ ਦਿਨ ਉਨ੍ਹਾਂ ਦਾ ਆਰਟੀਪੀਸੀਆਰ ਟੈਸਟ ਹੋਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸੀਜੇਪੀ ਦੀ ਹਮਾਇਤ ’ਚ ਪ੍ਰਦਰਸ਼ਨ ਕਰ ਰਹੇ ‘ਆਪ’ ਆਗੂਆਂ ਨੂੰ ਪੁਲੀਸ ਨੇ ਹਿਰਾਸਤ ’ਚ ਲਿਆ

ਦੇਸ਼ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ...

ਜਲੰਧਰ ਦੇ ਸਕੂਲ ‘ਚ 1 ਗੁੱਤ ਕਰਕੇ ਗਈ ਬੱਚੀ ‘ਤੇ ਅਧਿਆਪਕਾ ਦਾ ਤਸ਼ੱਦਦ

ਜਲੰਧਰ ਦੇ ਕਾਲਾ ਸੰਘਿਆਂ ਰੋਡ ਸਥਿਤ ਟੈਗੋਰ ਇੰਟਰਨੈਸ਼ਨਲ ਸਕੂਲ ਤੋਂ ਇੱਕ ਬੇਹੱਦ ਰੂਹ ਕੰਬਾਊ...

ਫਲਾਈਓਵਰ ਤੋਂ ਹੇਠਾਂ ਡਿੱਗਿਆ ਚੀਨੀ ਨਾਲ ਭਰਿਆ ਟਰੱਕ, ਕੰਡਕਟਰ ਗੰਭੀਰ ਜ਼ਖ਼ਮੀ

ਸਮਰਾਲਾ-ਚੰਡੀਗੜ੍ਹ ਬਾਈਪਾਸ ’ਤੇ ਮਾਛੀਵਾੜਾ ਰੋਡ ਦੇ ਫਲਾਈਓਵਰ ’ਤੇ ਉਸ ਸਮੇਂ ਵੱਡਾ ਸੜਕ ਹਾਦਸਾ ਵਾਪਰ...

ਟੋਰਾਂਟੋ ’ਚ ਗੂੰਜੀ ਸਿੱਧੂ ਮੂਸੇਵਾਲਾ ਦੀ ਆਵਾਜ਼, ਹੋਲੋਗ੍ਰਾਮ ਸ਼ੋਅ ’ਚ ਉਮੜਿਆ ਪ੍ਰਸ਼ੰਸਕਾਂ ਦਾ ਹੜ੍ਹ

ਕੈਨੇਡਾ ਦੇ ਟੋਰਾਂਟੋ ਤੋਂ ਸਿੱਧੂ ਮੂਸੇਵਾਲਾ ਦੇ ਹੋਲੋਗ੍ਰਾਮ ਸ਼ੋਅ ਦੀ ਸ਼ੁਰੂਆਤ ਹੋ ਚੁੱਕੀ ਹੈ...

ਪੁਲਿਸ ਨੇ ਫਲਾਈਟ ‘ਚੋਂ ਹੀ ਅਭਿਜੀਤ ਦੀਪਕੇ ਨੂੰ ਲਿਆ ਹਿਰਾਸਤ ‘ਚ

ਕਾਕਰੋਚ ਜਨਤਾ ਪਾਰਟੀ ਦੇ ਫਾਊਂਡਰ ਅਭਿਜੀਤ ਦੀਪਕੇ, ਆਸ਼ੂਤੋਸ਼ ਰਾੰਕਾ ਤੇ ਸੌਰਵ ਦਾਲ ਨੂੰ ਦਿੱਲੀ...

ਸਿੱਖਿਆ ਕ੍ਰਾਂਤੀ: 21 ਲੱਖ ਮਾਪਿਆਂ ਨੇ ਮਾਨ ਸਰਕਾਰ ਨਾਲ ਮਿਲਾਇਆ ਹੱਥ

ਚੰਡੀਗੜ੍ਹ; 9 ਅਕਤੂਬਰ 2026:ਪੰਜਾਬ ਦੀ 'ਸਿੱਖਿਆ ਕ੍ਰਾਂਤੀ' ਤਹਿਤ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਦੇ...

ਬੇਅਦਬੀ ਵਿਰੁੱਧ ਕਾਨੂੰਨ ਨੂੰ ਲੈ ਕੇ ਮਾਨ ਸਰਕਾਰ ਦੀ ਤਿਆਰੀ, ਸੱਦਿਆ ਵਿਧਾਨ ਸਭਾ ਸੈਸ਼ਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 22 ਅਕਤੂਬਰ ਤੋਂ ਵਿਧਾਨ ਸਭਾ ਦਾ ਸੈਸ਼ਨ...

ਜਗਤਾਰ ਸਿੰਘ ਹਵਾਰਾ ਨਾਲ ਜੁੜੀ ਵੱਡੀ ਖ਼ਬਰ, ਇੱਕ ਦਿਨ ਦੀ ਪੈਰੋਲ ਲਈ ਹੋਏ ਰਾਜ਼ੀ

ਦਿੱਲੀ ਦੀ ਮੰਡੋਲੀ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਭਾਈ ਜਗਤਾਰ ਸਿੰਘ ਹਵਾਰਾ ਇੱਕ ਦਿਨ...