June 17, 2026, 1:38 pm
----------- Advertisement -----------
HomeNewsBreaking Newsਧਰਨੇ 'ਤੇ ਬੈਠੇ ਪਹਿਲਵਾਨ ਖਿਡਾਰੀਆਂ ਨਾਲ ਮੁੱਖ ਮੰਤਰੀ ਕੇਜਰੀਵਾਲ ਨੇ ਕੀਤੀ ਮੁਲਾਕਾਤ,...

ਧਰਨੇ ‘ਤੇ ਬੈਠੇ ਪਹਿਲਵਾਨ ਖਿਡਾਰੀਆਂ ਨਾਲ ਮੁੱਖ ਮੰਤਰੀ ਕੇਜਰੀਵਾਲ ਨੇ ਕੀਤੀ ਮੁਲਾਕਾਤ, ਕਿਹਾ ” ਦੇਸ਼ ਦੀਆਂ ਧੀਆਂ ਨੂੰ ਮਿਲਣਾ ਚਾਹੀਦਾ ਇਨਸਾਫ਼”

Published on

----------- Advertisement -----------

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਮਹਿਲਾ ਪਹਿਲਵਾਨ ਖਿਡਾਰੀਆਂ ਦੇ ਸਮਰਥਨ ਲਈ ਦਿੱਲੀ ਦੇ ਜੰਤਰ-ਮੰਤਰ ਪਹੁੰਚੇ। ਸੀਐਮ ਕੇਜਰੀਵਾਲ ਨੇ ਕਿਹਾ ਕਿ ਦੇਸ਼ ਦੀਆਂ ਧੀਆਂ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ। ਜੰਤਰ-ਮੰਤਰ ਪਹੁੰਚਣ ਤੋਂ ਬਾਅਦ ਸੀਐਮ ਕੇਜਰੀਵਾਲ ਨੇ ਪਹਿਲਾਂ ਮਹਿਲਾ ਖਿਡਾਰੀਆਂ ਨਾਲ ਵੱਖਰੇ ਤੌਰ ‘ਤੇ ਮੁਲਾਕਾਤ ਕੀਤੀ। ਫਿਰ ਉਨ੍ਹਾਂ ਨੇ ਆਪਣੇ ਭਾਸ਼ਣ ਵਿਚ ਕਿਹਾ ਕਿ ਬ੍ਰਿਜ ਭੂਸ਼ਣ ਨੂੰ ਆਪਣੇ ਅਹੁਦੇ ‘ਤੇ ਬਣੇ ਰਹਿਣ ਦਾ ਕੋਈ ਅਧਿਕਾਰ ਨਹੀਂ ਹੈ। ਗਲਤ ਕੰਮ ਕਰਨ ਵਾਲੇ ਨੂੰ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ।
ਦੱਸ ਦਈਏ ਕਿ ਦਿੱਲੀ ਦੇ ਜੰਤਰ-ਮੰਤਰ ‘ਤੇ ਦੇਸ਼ ਦੇ ਚੋਟੀ ਦੇ ਪਹਿਲਵਾਨਾਂ ਵੱਲੋਂ ਧਰਨਾ ਦਿੱਤਾ ਜਾ ਰਿਹਾ ਹੈ। ਬਜਰੰਗ ਪੂਨੀਆ ਅਤੇ ਸਾਕਸ਼ੀ ਮਲਿਕ ਵਰਗੇ ਓਲੰਪਿਕ ਤਮਗਾ ਜੇਤੂ ਪਹਿਲਵਾਨ ਇਸ ਧਰਨਾ- ਪ੍ਰਦਰਸ਼ਨ ਦੀ ਅਗਵਾਈ ਕਰ ਰਹੇ ਹਨ। ਪਹਿਲਵਾਨਾਂ ਨੇ ਕੁਸ਼ਤੀ ਸੰਘ ਦੇ ਪ੍ਰਧਾਨ ਬ੍ਰਿਜ ਭੂਸ਼ਣ ਸਿੰਘ ‘ਤੇ ਜਿਨਸੀ ਸ਼ੋਸ਼ਣ ਦਾ ਦੋਸ਼ ਲਗਾਇਆ ਹੈ। ਦਿੱਲੀ ਪੁਲੀਸ ਨੇ ਉਨ੍ਹਾਂ ਦੀ ਸ਼ਿਕਾਇਤ ’ਤੇ ਐਫਆਈਆਰ ਦਰਜ ਕਰ ਲਈ ਹੈ ਪਰ ਪਹਿਲਵਾਨ ਬ੍ਰਿਜ ਭੂਸ਼ਣ ਸਿੰਘ ਦੀ ਗਿਰਫਤਾਰੀ ਦੀ ਮੰਗ ਕਰ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਲਯੁੱਗੀ ਮਾਂ ਧੀ ਉਤੇ ਤਸ਼ੱਦਦ ਢਾਹ ਕੇ ਪਤੀ ਨੂੰ ਭੇਜਦੀ ਰਹੀ ਵੀਡੀਓ, ਪੁਲਿਸ ਨੇ ਹਿਰਾਸਤ ਵਿੱਚ ਲਿਆ

ਇੱਕ ਮਾਂ ਆਪਣੀ ਡੇਢ ਸਾਲ ਦੀ ਧੀ ਉਤੇ ਵਾਰ-ਵਾਰ ਤਸ਼ੱਦਦ ਢਹਿਾਉਂਦੀ ਤੇ ਉਸਦੀਆਂ ਚੀਕਾਂ...

ਸਰਕਾਰੀ ਸਕੂਲ ’ਚ ਬੱਚਿਆਂ ਨੇ ਮਚਾਇਆ ਹੰਗਾਮਾ; ਰੀਲਾਂ ਬਣਾਉਣ ਦੇ ਚੱਕਰ ’ਚ ਸਮਾਨ ਦੀ ਕੀਤੀ ਭੰਨਤੋੜ

 ਫਰੀਦਕੋਟ ਦੇ ਜੈਤੋ ਸਥਿਤ ਸਰਕਾਰੀ ਸਕੂਲ ਆਫ਼ ਐਮੀਨੈਂਸ ਵਿੱਚ ਤਿੰਨ ਬੱਚਿਆਂ ਵੱਲੋਂ ਸੋਸ਼ਲ ਮੀਡੀਆ ’ਤੇ...

AAP ਵੱਲੋਂ 2027 ਦੀਆਂ ਚੋਣਾਂ ਨੂੰ ਲੈ ਕੇ ਵੱਡਾ ਐਲਾਨ! CM ਮਾਨ ਨੇ ਐਲਾਨਿਆ ਪਹਿਲਾ ਉਮੀਦਵਾਰ

ਮੁੱਖ ਮੰਤਰੀ ਭਗਵੰਤ ਮਾਨ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਹਿਲੇ...

ਕੇਂਦਰ ਸਰਕਾਰ ਸਹੀ ਢੰਗ ਨਾਲ ਪ੍ਰੀਖਿਆਵਾਂ ਨਹੀਂ ਕਰਵਾ ਸਕਦੀ; ਹਾਲਾਤ ਇਸ ਹੱਦ ਤੱਕ ਪਹੁੰਚ ਗਏ ਹਨ ਕਿ ਨੀਟ ਦੇ ਪ੍ਰਸ਼ਨ ਪੱਤਰ ਫੌਜ ਦੇ ਹੈਲੀਕਾਪਟਰਾਂ...

ਐਸ.ਏ.ਐਸ. ਨਗਰ (ਮੋਹਾਲੀ); 16 ਜੂਨ:ਸਿਹਤ ਵਿਭਾਗ ਵਿੱਚ ਹੋਰ 523 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ...

ਸੁਖਬੀਰ ਬਾਦਲ ਦੇ ਇਸ਼ਾਰੇ ’ਤੇ ਮੇਰੇ ਖਿਲਾਫ਼ ਸਾਜ਼ਿਸ਼ ਰਚੀ ਗਈ ਜਿਸ ਤੋਂ ਬਾਅਦ ਇਹ ਆਦੇਸ਼ ਜਾਰੀ ਹੋਇਆ-ਭਗਵੰਤ ਸਿੰਘ ਮਾਨ

ਚੰਡੀਗੜ੍ਹ, 16 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਉਨ੍ਹਾਂ ਨਾਲ ਜੋੜੀ...

ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾਂਅ, ਨੋਟੀਫਿਕੇਸ਼ਨ ਜਾਰੀ

ਪੰਜਾਬ ਦੇ ਦੋਆਬਾ ਖੇਤਰ ਲਈ ਇੱਕ ਬੇਹੱਦ ਮਹੱਤਵਪੂਰਨ ਅਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ...

ਨੀਟ ਦੀ ਮੁੜ ਪ੍ਰੀਖਿਆ ਨੂੰ ਲੈ ਕੇ ਭਾਰਤ ਵਿਚ ਟੈਲੀਗ੍ਰਾਮ ਐਪ ‘ਤੇ ਪਾਬੰਦੀ

ਕੇਂਦਰ ਸਰਕਾਰ ਨੀਟ ਦੀ ਮੁੜ-ਪ੍ਰੀਖਿਆ ਨੂੰ ਲੈ ਕੇ ਹਾਈ ਅਲਰਟ 'ਤੇ ਹੈ ਅਤੇ ਪੇਪਰ...

ਈਡੀ ਪਾਰਟੀ ਦੇ ਅਹੁਦੇਦਾਰ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ, ਕੀ ਈਡੀ ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ?- ਕੇਜਰੀਵਾਲ

ਨਵੀਂ ਦਿੱਲੀ/ਪੰਜਾਬ, 15 ਜੂਨ:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਭਗਵੰਤ ਮਾਨ ਸਰਕਾਰ ਵੱਲੋਂ ਚਲਾਈ ਜਾ ਰਹੀ...