June 27, 2026, 10:14 am
----------- Advertisement -----------
HomeNewsLatest Newsਬਿਜਲੀ ਮੰਤਰੀ ਨੇ ਡਿਊਟੀ ਦੌਰਾਨ ਜਾਨ ਗਵਾਉਣ ਵਾਲੇ ਕਰਮਚਾਰੀ ਦੇ ਪਰਿਵਾਰ ਨੂੰ...

ਬਿਜਲੀ ਮੰਤਰੀ ਨੇ ਡਿਊਟੀ ਦੌਰਾਨ ਜਾਨ ਗਵਾਉਣ ਵਾਲੇ ਕਰਮਚਾਰੀ ਦੇ ਪਰਿਵਾਰ ਨੂੰ 5 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈੱਕ ਸੌਂਪਿਆ

Published on

----------- Advertisement -----------

ਚੰਡੀਗੜ੍ਹ, 29 ਅਪਰੈਲ: ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਡਿਊਟੀ ਦੌਰਾਨ ਆਪਣੀ ਜਾਨ ਗਵਾਉਣ ਵਾਲੇ ਪੀ.ਐਸ.ਪੀ.ਸੀ.ਐਲ ਦੇ ਕੰਪਲੇਂਟ ਹੈਂਡਲਿੰਗ ਬਾਈਕ (ਸੀ.ਐੱਚ.ਬੀ.) ਕਰਮਚਾਰੀ ਵਿਕਾਸ ਵਰਮਾ ਦੇ ਪਰਿਵਾਰ ਨੂੰ 5 ਲੱਖ ਰੁਪਏ ਸਹਾਇਤਾ ਰਾਸ਼ੀ ਵਜੋਂ ਦਿੱਤੇ। ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਮ੍ਰਿਤਕ ਵਿਕਾਸ ਵਰਮਾ ਦੀ ਪਤਨੀ ਰੇਨੂ ਵਰਮਾ ਤੇ ਪਰਿਵਾਰਕ ਮੈਂਬਰਾਂ ਨੂੰ ਸਹਾਇਤਾ ਰਾਸ਼ੀ ਦਾ ਚੈੱਕ ਸੌਂਪਣ ਮਗਰੋਂ ਕਿਹਾ ਕਿ ਠੇਕਾ ਅਧਾਰਿਤ ਕਰਮਚਾਰੀ ਕੇਂਦਰੀ ਜ਼ੋਨ ਲੁਧਿਆਣਾ ਵਿਖੇ ਕਾਰਜਸ਼ੀਲ ਸੀ ਅਤੇ ਉਸਨੇ ਸਾਲ 2018 ਵਿੱਚ ਡਿਊਟੀ ਦੌਰਾਨ ਕਰੰਟ ਲੱਗਣ ਨਾਲ ਆਪਣੀ ਜਾਨ ਗਵਾਈ ਸੀ।

ਉਨ੍ਹਾਂ ਕਿਹਾ ਕਿ ਪੀ.ਐਸ.ਪੀ.ਸੀ.ਐਲ ਦੇ ਮ੍ਰਿਤਕ ਕਰਮਚਾਰੀ ਦੇ ਪਰਿਵਾਰ ਨਾਲ ਹਮਦਰਦੀ ਭਰਿਆ ਵਤੀਰਾ ਅਪਣਾਉਂਦੇ ਹੋਏ ਇਹ ਸਹਾਇਤਾ ਰਾਸ਼ੀ ਦਿੱਤੀ ਗਈ ਹੈ। ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਮੁਲਾਜ਼ਮਾਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀ ਭਲਾਈ ਲਈ ਵਚਨਬੱਧ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...