June 13, 2026, 4:05 am
----------- Advertisement -----------
HomeNewsLatest Newsਦਿੱਲੀ ਪੁਲਿਸ ਨੇ ਸੱਤ ਮਹਿਲਾ ਪਹਿਲਵਾਨਾਂ ਨੂੰ ਦਿੱਤੀ ਸੁਰੱਖਿਆ, ਜਲਦ ਹੀ ਦਰਜ...

ਦਿੱਲੀ ਪੁਲਿਸ ਨੇ ਸੱਤ ਮਹਿਲਾ ਪਹਿਲਵਾਨਾਂ ਨੂੰ ਦਿੱਤੀ ਸੁਰੱਖਿਆ, ਜਲਦ ਹੀ ਦਰਜ ਕਰ ਸਕਦੀ ਹੈ ਪਹਿਲਵਾਨਾਂ ਦੇ ਬਿਆਨ

Published on

----------- Advertisement -----------

ਦੇਸ਼ ਦੇ ਚੋਟੀ ਦੇ ਪਹਿਲਵਾਨਾਂ ਨੇ ਕੁਸ਼ਤੀ ਸੰਘ ਦੇ ਪ੍ਰਧਾਨ ਬ੍ਰਿਜ ਭੂਸ਼ਣ ਸਿੰਘ ‘ਤੇ ਜਿਨਸੀ ਸ਼ੋਸ਼ਣ ਦਾ ਦੋਸ਼ ਲਗਾਇਆ ਹੈ। ਉਸ ਦੀ ਸ਼ਿਕਾਇਤ ‘ਤੇ ਦਿੱਲੀ ਪੁਲਸ ਨੇ ਐੱਫ.ਆਈ.ਆਰ ਦਰਜ ਕਰ ਲਈ ਹੈ। ਦੱਸ ਦਈਏ ਕਿ ਵਿਰੋਧ ਪ੍ਰਦਰਸ਼ਨ ਕਰ ਰਹੇ ਪਹਿਲਵਾਨ ਬ੍ਰਿਜ ਭੂਸ਼ਣ ਸਿੰਘ ਦੀ ਗ੍ਰਿਫਤਾਰੀ ‘ਤੇ ਅੜੇ ਹੋਏ ਹਨ। ਇਸ ਦੌਰਾਨ ਦਿੱਲੀ ਪੁਲਿਸ ਨੇ ਕਿਹਾ ਕਿ ਉਨ੍ਹਾਂ ਸੁਪਰੀਮ ਕੋਰਟ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਸਾਰੀਆਂ ਸੱਤ ਮਹਿਲਾ ਸ਼ਿਕਾਇਤਕਰਤਾ ਪਹਿਲਵਾਨਾਂ ਨੂੰ ਸੁਰੱਖਿਆ ਪ੍ਰਦਾਨ ਕੀਤੀ ਹੈ।
ਮਹਿਲਾ ਪਹਿਲਵਾਨਾਂ ਨੇ ਪ੍ਰਧਾਨ ਬ੍ਰਿਜ ਭੂਸ਼ਣ ਸਿੰਘ ‘ਤੇ ਜਿਨਸੀ ਸ਼ੋਸ਼ਣ ਦੇ ਗੰਭੀਰ ਦੋਸ਼ ਲਗਾਏ ਹਨ।ਪੁਲੀਸ ਨੇ ਬਾਲਗ ਮਹਿਲਾ ਪਹਿਲਵਾਨ ਦੇ ਬਿਆਨਾਂ ਦੇ ਅਧਾਰ ’ਤੇ ਆਈਪੀਸੀ ਦੀ ਧਾਰਾ 354, 354ਏ, 354ਡੀ ਅਤੇ 34 ਤਹਿਤ ਕੇਸ ਦਰਜ ਕਰ ਲਿਆ ਹੈ। ਇਹ ਧਾਰਾਵਾਂ ਸਰੀਰਕ ਛੇੜਛਾੜ, ਅਸ਼ਲੀਲ ਇਸ਼ਾਰੇ ਕਰਨ, ਪਿੱਛਾ ਕਰਨ ਆਦਿ ਨਾਲ ਸੰਬੰਧਿਤ ਹਨ। ਸ਼ੁੱਕਰਵਾਰ ਨੂੰ ਪਹਿਲਵਾਨਾਂ ਨੇ ਦਿੱਲੀ ਪੁਲਿਸ ‘ਤੇ ਉਨ੍ਹਾਂ ਨੂੰ ਐਫਆਈਆਰ ਦੀ ਕਾਪੀ ਨਾ ਦੇਣ ਦਾ ਦੋਸ਼ ਲਗਾਇਆ। ਸ਼ਨੀਵਾਰ ਸਵੇਰੇ ਪੁਲਸ ਨੇ ਇਸ ਦੀ ਕਾਪੀ ਪਹਿਲਵਾਨਾਂ ਨੂੰ ਸੌਂਪ ਦਿੱਤੀ। ਸੂਤਰਾਂ ਮੁਤਾਬਿਕ ਦਿੱਲੀ ਪੁਲਸ ਜਲਦ ਹੀ ਇਨ੍ਹਾਂ ਮਾਮਲਿਆਂ ‘ਚ ਨਾਬਾਲਗਾਂ ਸਮੇਤ ਦੋਸ਼ ਲਗਾਉਣ ਵਾਲੀਆਂ ਸਾਰੀਆਂ ਮਹਿਲਾ ਪਹਿਲਵਾਨਾਂ ਦੇ ਬਿਆਨ ਦਰਜ ਕਰੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਸ਼ਹੂਰ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦਿਹਾਂਤ, 49 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਭਾਰਤ ਦੇ ਦਿੱਗਜ਼ ਨਿਸ਼ਾਨੇਬਾਜ਼ ਰਹੇ ਜਸਪਾਲ ਰਾਣਾ ਹੁਣ ਇਸ ਦੁਨੀਆ ਵਿਚ ਨਹੀ ਰਹੇ। ਦਿੱਲੀ...

ਪੰਜਾਬੀ ਗਾਇਕ ਆਰ ਨੈਤ ਦੇ ਨਵੇਂ ਗੀਤ REEL ‘ਤੇ ਵਿਵਾਦ, ਸ਼ਿਵ ਸੈਨਾ ਦਾ ਆਰੋਪ – ਹਿੰਦੂਆਂ ਦੀ ਆਸਥਾ ਨਾਲ ਖਿਲਵਾੜ, ਦਿੱਤੀ ਸ਼ਿਕਾਇਤ

ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਗਾਇਕ ਆਰ. ਨੈਤ ਆਪਣੇ ਨਵੇਂ ਗੀਤ “ਰੀਲ” ਨੂੰ ਲੈ...

ਸ੍ਰੀ ਦਰਬਾਰ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲਾ ਕਾਬੂ

ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿਚ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਦੀ ਬੇਅਦਬੀ ਕਰਨ...

ਤਿੰਨ ਭੈਣਾਂ ਦੇ ਇਕਲੌਤਾ ਭਰਾ ਦਾ ਇੰਗਲੈਂਡ ‘ਚ ਬੇਰਹਿਮੀ ਨਾਲ ਕਤਲ, ਕਰੀਬ 4 ਸਾਲ ਪਹਿਲਾਂ ਗਿਆ ਸੀ ਵਿਦੇਸ਼

ਵਿਦੇਸ਼ਾਂ ਵਿਚ ਪੰਜਾਬੀ ਨੌਜਵਾਨਾਂ ਦੇ ਕਤਲ ਕੀਤੇ ਜਾਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ...

ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਲਈ ਬੀਮਾ ਕਵਰ ਯਕੀਨੀ ਬਣਾਉਣ ਦੇ ਨਿਰਦੇਸ਼

ਚੰਡੀਗੜ੍ਹ; 11 ਜੂਨ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ-ਵੱਖ ਵਿਭਾਗਾਂ...

ਪੰਜਾਬ ਵਿੱਚ ਅੱਜ ਤੋਂ ਪ੍ਰੀ ਮਾਨਸੂਨ ਦੀ ਬਾਰਿਸ਼, ਅੰਮ੍ਰਿਤਸਰ ‘ਚ ਤੇਜ ਹਨੇਰੀ ਅਤੇ ਮੀਂਹ ਦਾ ਕਹਿਰ, ਲੁਧਿਆਣਾ ਵਿੱਚ ਗੜੇਮਾਰੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ। ਅੰਮ੍ਰਿਤਸਰ ਵਿੱਚ ਤੇਜ ਹਨੇਰੀ...

ਅਟਾਰੀ ਸਰਹੱਦ ਤੋਂ ਪਾਕਿਸਤਾਨ ਨੂੰ ਸੌਂਪੀ ਗਈ ਪਾਲਕੀ ਸਾਹਿਬ, ਨਨਕਾਣਾ ਸਾਹਿਬ ਹੋਵੇਗੀ ਸੁਸ਼ੋਭਿਤ

ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ, ਗੁਰਦੁਆਰਾ...

ਬਹਿਬਲ ਕਲਾਂ ਗੋਲੀਕਾਂਡ- ਗਿਆਨੀ ਰਘਬੀਰ ਸਿੰਘ ਨੇ ਸਿੱਟ ਕੋਲ ਦਰਜ ਕਰਵਾਏ ਬਿਆਨ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਜਥੇਦਾਰ...