August 25, 2026, 5:23 pm
----------- Advertisement -----------
HomeNewsBreaking Newsਯੂਥ ਅਕਾਲੀ ਦਲ ਦੇ ਪ੍ਰਧਾਨ ਗੋਸ਼ਾ ਅਸਤੀਫ਼ਾ ਦੇ ਹੋਏ ਬੀਜੇਪੀ 'ਚ ਸ਼ਾਮਿਲ

ਯੂਥ ਅਕਾਲੀ ਦਲ ਦੇ ਪ੍ਰਧਾਨ ਗੋਸ਼ਾ ਅਸਤੀਫ਼ਾ ਦੇ ਹੋਏ ਬੀਜੇਪੀ ‘ਚ ਸ਼ਾਮਿਲ

Published on

----------- Advertisement -----------

ਚੰਡੀਗੜ੍ਹ, 11 ਜਨਵਰੀ 2022 – ਜ਼ਿਲ੍ਹਾ ਯੂਥ ਅਕਾਲੀ ਦਲ ਦੇ ਪ੍ਰਧਾਨ ਅਤੇ ਸੀਨੀਅਰ ਅਕਾਲੀ ਆਗੂ ਗੁਰਦੀਪ ਸਿੰਘ ਗੋਸ਼ਾ ਵਲੋਂ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਪਹਿਲਾਂ ਕਿਹਾ ਕਿ ਉਹ ਕੁਝ ਕਾਰਨਾਂ ਕਰਕੇ ਅਸਤੀਫ਼ਾ ਦੇ ਰਹੇ ਹਨ। ਪਰ ਉਹ ਹੁਣ ਬੀਜੇਪੀ ‘ਚ ਸ਼ਾਮਿਲ ਹੋ ਗਏ ਹਨ।

ਗੁਰਦੀਪ ਸਿੰਘ ਗੋਸ਼ਾ ਤੋਂ ਬਿਨਾ ਐਮ ਐਲ ਏ ਅਰਵਿੰਦ ਖੰਨਾ, ਟੌਹੜਾ ਪਰਿਵਾਰ ‘ਚੋ ਕੰਵਰ ਸਿੰਘ ਟੌਹੜਾ ਅਤੇ ਸਾਬਕਾ ਕੌਂਸਲਰ ਧਰਮਵੀਰ ਸਰੀਨ ਵੀ ਮਨਜਿੰਦਰ ਸਿਰਸਾ, ਗਜੇਂਦਰ ਸ਼ੇਖਾਵਤ ਅਤੇ ਹੋਰ ਆਗੂਆਂ ਦੀ ਹਾਜ਼ਰੀ ‘ਚ ਬੀਜੇਪੀ ‘ਚ ਸ਼ਾਮਿਲ ਹੋਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਿਜਲੀ ਦੇ ਵੱਧ ਬਿੱਲਾਂ ‘ਤੇ ਮਾਨ ਸਰਕਾਰ ਦੀ ਵੱਡੀ ਰਾਹਤ, ਖਪਤਕਾਰਾਂ ਦੇ ਬਿੱਲ ਹੋਣਗੇ ਠੀਕ

ਪੰਜਾਬ ‘ਚ ਬਿਜਲੀ ਦੇ ਵੱਧ ਬਿੱਲਾਂ ਨੂੰ ਲੈ ਕੇ ਪੈਦਾ ਹੋਏ ਵਿਵਾਦ ‘ਤੇ ਕੈਬਿਨੇਟ...

ਪੰਜਾਬ ਵਿਚ ਸਵਾਈਨ ਫਲੂ ਨੂੰ ਲੈ ਕੇ ਘਬਰਾਉਣ ਦੀ ਲੋੜ ਨਹੀਂ, ਸਥਿਤੀ ਕਾਬੂ ਹੇਠ ਹੈ – ਡਾ. ਬਲਬੀਰ ਸਿੰਘ

 ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਵਾਈਨ ਫਲੂ (H1N1) ਬਾਰੇ ਜਾਣਕਾਰੀ ਦਿੰਦਿਆ ਕਿਹਾ ਕਿ ਪੰਜਾਬ ਵਿਚ...

ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਚੋਣ ਲੜੇਗੀ ਭਾਜਪਾ : ਕੇਵਲ ਸਿੰਘ ਢਿੱਲੋਂ

ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋ ਨੇ ਕਿਹਾ ਹੈ ਕਿ ਭਾਜਪਾ ਪੰਜਾਬ ਦੀਆਂ...

MP Amritpal Singh ਤੋਂ ਇਲਾਵਾ ਪਰਿਵਾਰ ’ਚੋਂ ਕੋਈ ਨਹੀਂ ਲੜੇਗਾ ਚੋਣਾਂ: ਤਰਸੇਮ ਸਿੰਘ

ਖਡੂਰ ਸਾਹਿਬ ਤੋਂ ਜੇਲ੍ਹ ਵਿੱਚ ਬੰਦ ਮੈਂਬਰ ਪਾਰਲੀਮੈਂਟ (MP) ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ...

ਮਾਵਾਂ-ਧੀਆਂ ਸਤਿਕਾਰ ਯੋਜਨਾ: ਰੱਖੜੀ ‘ਤੇ ਨਵੀਆਂ ਰਜਿਸਟਰਡ ਮਹਿਲਾਵਾਂ ਦੇ ਖਾਤਿਆਂ ‘ਚ ਜਮ੍ਹਾ ਕੀਤੀ ਜਾਵੇਗੀ ਰਾਸ਼ੀ

ਪੰਜਾਬ ਸਰਕਾਰ ਨੇ ਰੱਖੜੀ ਦੇ ਮੌਕੇ ‘ਤੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਨਵੀਆਂ ਰਜਿਸਟਰਡ ਮਹਿਲਾਵਾਂ...

ਲੁਧਿਆਣਾ ਨਗਰ ਨਿਗਮ ਦੀ ਮੀਟਿੰਗ ‘ਚ ਪਿਆ ਰੌਲਾ, ‘ਆਪ’ ਤੇ BJP ਕੌਂਸਲਰ ਹੋ ਗਏ ਧੱਕਾ-ਮੁੱਕੀ

ਲੁਧਿਆਣਾ ਨਗਰ ਨਿਗਮ ਹਾਊਸ ਵਿਚ ਅੱਜ ਫਾਈਨਾਂਸ ਐਂਡ ਕਾਂਟ੍ਰੈਕਟ ਕਮੇਟੀ ਦੇ 2 ਮੈਂਬਰਾਂ ਦਾ...

ਆਸ਼ਿਕ ਨੇ ਸਹੇਲੀ ਤੋਂ ਕਾਰ ‘ਤੇ ਕਰਵਾਈਆਂ 3400 Kiss, ਫਿਰ ਪੁਲਿਸ ਵਾਲਿਆਂ ਨੇ ਵੀ ਮੁੰਡੇ ਦੀ ਬਣਾ’ਤੀ ਰੇਲ

ਆਸ਼ਕ ਨੇ ਆਪਣੀ ਸਹੇਲੀ ਵੱਲੋਂ ਕਾਰ ‘ਤੇ 3400 Kiss ਕਰਵਾਈਆਂ ਤੇ ਜਦੋਂ ਪੁਲਿਸ ਨੂੰ...

ਡੇਰਾ ਮੁਖੀ ਗੁਰਮੀਤ ਰਾਮ ਰਹੀਮ ਇਕ ਵਾਰ ਫਿਰ ਜੇਲ੍ਹ ਤੋਂ ਆਇਆ ਬਾਹਰ, ਮਿਲੀ 21 ਦਿਨਾਂ ਦੀ ਪੈਰੋਲ

ਡੇਰਾ ਪ੍ਰੇਮੀਆਂ ਲਈ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ। ਡੇਰਾ ਮੁਖੀ ਰਾਮ ਰਹੀਮ ਨੂੰ ਫਿਰ...

ਗੰਨੇ ਨੂੰ ਈਥਾਨੌਲ ਬਣਾਉਣ ਲਈ ਡਾਇਵਰਟ ਕਰਨ ਕਰਕੇ ਚੀਨੀ ਦੇ ਰੇਟ 45 ਤੋਂ ਵਧ ਕੇ 70 ਰੁਪਏ ਹੋ ਗਏ- ਕੇਜਰੀਵਾਲ

ਨਵੀਂ ਦਿੱਲੀ/ਗੋਆ, 24 ਅਗਸਤ 2026:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਮੰਗਲਵਾਰ ਨੂੰ...