July 27, 2026, 1:13 am
----------- Advertisement -----------
HomeNewsLatest Newsਕੇਂਦਰ ਸਰਕਾਰ ਨੇ IMO ਸਮੇਤ 14 ਮੋਬਾਇਲ ਮੈਸੇਂਜਰ ਐਪਸ 'ਤੇ ਲਗਾਈ ਪਾਬੰਦੀ,...

ਕੇਂਦਰ ਸਰਕਾਰ ਨੇ IMO ਸਮੇਤ 14 ਮੋਬਾਇਲ ਮੈਸੇਂਜਰ ਐਪਸ ‘ਤੇ ਲਗਾਈ ਪਾਬੰਦੀ, ਪੜ੍ਹੋ ਸੂਚੀ

Published on

----------- Advertisement -----------

ਕੇਂਦਰ ਸਰਕਾਰ ਨੇ 14 ਮੋਬਾਈਲ ਮੈਸੇਂਜਰ ਐਪਸ ਨੂੰ ਬਲਾਕ ਕਰ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਮੈਸੇਂਜਰ ਐਪਸ ਦੀ ਅੱਤਵਾਦੀ ਗਤੀਵਿਧੀਆਂ ‘ਚ ਵਰਤੋਂ ਕੀਤੀ ਜਾ ਰਹੀ ਸੀ ਅਤੇ ਅੱਤਵਾਦੀ ਇਨ੍ਹਾਂ ਮੋਬਾਈਲ ਮੈਸੇਂਜਰ ਐਪਸ ਦੀ ਵਰਤੋਂ ਕਰ ਰਹੇ ਸਨ। ਅੱਤਵਾਦੀਆਂ ਨੂੰ ਇਨ੍ਹਾਂ ਐਪਸ ਰਾਹੀਂ ਪਾਕਿਸਤਾਨ ਤੋਂ ਸੁਨੇਹੇ ਆਉਂਦੇ ਸਨ।
ਭਾਰਤ ਸਰਕਾਰ ਦੁਆਰਾ ਐਪਾਂ ‘ਤੇ ਪਾਬੰਦੀ ਲਗਾਈ ਗਈ ਹੈ ਉਨ੍ਹਾਂ ‘ਚ ਕ੍ਰਿCrypviser, Enigma, Safeswiss, Wickrme, Mediafire, Briar, BChat, Nandbox, Conion, IMO, Element, Second line, Zangi, Threema ਸ਼ਾਮਲ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਲੋਕਾਂ ਨੇ 2027 ਵਿੱਚ ਮੁੜ ‘ਆਪ’ ਸਰਕਾਰ ਲਿਆਉਣ ਦਾ ਮਨ ਬਣਾ ਲਿਆ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਮੋਗਾ, 25 ਜੁਲਾਈ,2026*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੂਰੇ ਵਿਸ਼ਵਾਸ ਨਾਲ...

‘ਪੈਸਾ ਸਹੀ ਹੱਥਾਂ ਤੱਕ ਪਹੁੰਚਿਆ’: ਪੰਜਾਬ ਦੀਆਂ ਔਰਤਾਂ ਨੇ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਡੀਬੀਟੀ ਦੀ ਸ਼ਲਾਘਾ ਕੀਤੀ

ਚੰਡੀਗੜ੍ਹ, 25 ਜੁਲਾਈ 2026::ਭਗਵੰਤ ਮਾਨ ਸਰਕਾਰ ਵੱਲੋਂ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਔਰਤਾਂ...

ਧਰਮੇਂਦਰ ਪ੍ਰਧਾਨ ਦਾ ਅਸਤੀਫਾ ਕਰੋੜਾਂ ਵਿਦਿਆਰਥੀਆਂ ਅਤੇ ਲੋਕਤੰਤਰ ਵਿੱਚ ਵਿਸ਼ਵਾਸ ਰੱਖਣ ਵਾਲੇ ਹਰ ਵਿਅਕਤੀ ਦੀ ਜਿੱਤ ਹੈ: ਮਾਲਵਿੰਦਰ ਕੰਗ

*ਚੰਡੀਗੜ੍ਹ; 25 ਜੁਲਾਈ,2026* ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸ਼ਨੀਵਾਰ ਨੂੰ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ...

ਪੰਜਾਬ ਸਰਕਾਰ ਵੱਲੋਂ ਮੁਫ਼ਤ ਅਤੇ ਮਿਆਰੀ ਸਿਹਤ ਸੇਵਾਵਾਂ ਦਾ ਹੋਰ ਵਿਸਥਾਰ ; 100 ਨਵੇਂ ਆਮ ਆਦਮੀ ਕਲੀਨਿਕਾਂ ਦੀ ਸੁਰੂਆਤ, ਕੁੱਲ ਗਿਣਤੀ 1,090 ‘ਤੇ ਪੁੱਜੀ

*ਚੰਡੀਗੜ੍ਹ, 25 ਜੁਲਾਈ,2026*ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ...

ਕਰਮਚਾਰੀਆਂ ਦੀ ਹੜਤਾਲ ‘ਤੇ PSPCL ਸਖ਼ਤ, ਲਿਆ ਇਹ ਵੱਡਾ ਫੈਸਲਾ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਕਰਮਚਾਰੀ 21 ਜੁਲਾਈ ਤੋਂ ਸਮੂਹਿਕ ਛੁੱਟੀ ਲੈ...

Delhi Police ਦੀ ਕਾਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵੱਡੀ ਕਾਰਵਾਈ

ਦਿੱਲੀ ਦੇ ਜੰਤਰ-ਮੰਤਰ ਵਿਖੇ ਚੱਲ ਰਹੇ ਵਿਦਿਆਰਥੀ ਵਿਰੋਧ ਪ੍ਰਦਰਸ਼ਨ ਸੰਬੰਧੀ ਦਿੱਲੀ ਪੁਲਿਸ ਨੇ ਇੱਕ...

ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਜੰਤਰ ਮੰਤਰ ਵਿਖੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ...

PM ਮੋਦੀ ਦਾ ਨਵਾਂ World Record, ਇੰਸਟਾਗ੍ਰਾਮ ਰੀਲ ਨੂੰ 24 ਘੰਟਿਆਂ ‘ਚ ਮਿਲੇ 300 ਮਿਲੀਅਨ ਤੋਂ ਵੱਧ ਵਿਊਜ਼

CJP ਪ੍ਰਦਰਸ਼ਨਕਾਰੀਆਂ ਤੇ ਸਰਕਾਰ ਵਿਚਾਲੇ ਅੱਜ (ਸ਼ਨੀਵਾਰ) ਨੂੰ ਸਿੱਖਿਆ ਮੰਤਰੀ ਦੇ ਅਸਤੀਫੇ ਦੀ ਮੰਗ...