June 8, 2026, 9:41 pm
----------- Advertisement -----------
HomeNewsLatest Newsਹਰਿਆਣਾ ਰੋਡਵੇਜ਼ ਨੇ ਬਜ਼ੁਰਗਾਂ ਨੂੰ ਦਿੱਤੀ ਵੱਡੀ ਰਾਹਤ

ਹਰਿਆਣਾ ਰੋਡਵੇਜ਼ ਨੇ ਬਜ਼ੁਰਗਾਂ ਨੂੰ ਦਿੱਤੀ ਵੱਡੀ ਰਾਹਤ

Published on

----------- Advertisement -----------

ਹੁਣ 60 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਨੂੰ ਹਰਿਆਣਾ ਦੀਆਂ ਰੋਡਵੇਜ਼ ਬੱਸਾਂ ਦੇ ਕਿਰਾਏ ਵਿੱਚ 50 ਫੀਸਦੀ ਤੱਕ ਦੀ ਛੋਟ ਮਿਲੇਗੀ। ਚਾਹੇ ਉਹ ਪ੍ਰਾਈਵੇਟ ਬੱਸ ਹੋਵੇ ਜਾਂ ਸਰਕਾਰੀ ਬੱਸ। ਪਹਿਲਾਂ ਇਹ ਸਹੂਲਤ 65 ਸਾਲ ਦੇ ਬਜ਼ੁਰਗਾਂ ਨੂੰ ਮਿਲਦੀ ਸੀ। ਹਾਲਾਂਕਿ ਬਜ਼ੁਰਗ ਔਰਤਾਂ ਲਈ ਇਹ ਉਮਰ ਸੀਮਾ ਸਿਰਫ਼ 60 ਸਾਲ ਸੀ ਅਤੇ ਅੱਜ ਇਸੇ ਕੜੀ ਵਿੱਚ ਫਰੀਦਾਬਾਦ ਦੇ ਬੱਲਭਗੜ੍ਹ ਦੇ ਬੱਸ ਸਟੈਂਡ ਤੋਂ ਬਜ਼ੁਰਗਾਂ ਨੂੰ ਪਾਸ ਦਿੱਤੇ ਗਏ। ਇਸ ਸਹੂਲਤ ਦਾ ਲਾਭ ਲੈਣ ਲਈ ਸਾਰੇ ਬਜ਼ੁਰਗਾਂ ਨੂੰ ਆਨਲਾਈਨ ਅਪਲਾਈ ਕਰਨਾ ਹੋਵੇਗਾ।
ਪ੍ਰਾਪਤ ਜਾਣਕਾਰੀ ਅਨੁਸਾਰ ਇਸ ਦਾ ਲਾਭ ਸਿਰਫ਼ ਹਰਿਆਣਾ ਦੇ ਲੋਕਾਂ ਨੂੰ ਮਿਲੇਗਾ। ਹਰਿਆਣਾ ਤੋਂ ਬਾਹਰ ਜਾਣ ਵਾਲੀਆਂ ਰੋਡਵੇਜ਼ ਦੀਆਂ ਬੱਸਾਂ ਵਿੱਚ ਵੀ ਰਿਆਇਤੀ ਦਰਾਂ ’ਤੇ ਸਫ਼ਰ ਕਰਨ ਦੀ ਸਹੂਲਤ ਦਿੱਤੀ ਜਾਵੇਗੀ। ਇਸ ਦੇ ਲਈ ਹਰਿਆਣਾ ਦਾ ਨਿਵਾਸ ਪ੍ਰਮਾਣ ਪੱਤਰ ਲਾਜ਼ਮੀ ਹੈ। ਇਸ ਤੋਂ ਇਲਾਵਾ ਪਰਿਵਾਰ ਪਹਿਚਾਨ ਪੱਤਰ (PPP) ਡੇਟਾਬੇਸ ਤੋਂ ਤਸਦੀਕ ਕਰਨ ਤੋਂ ਬਾਅਦ ਹੀ ਬਿਨੈਪੱਤਰ ਸਵੀਕਾਰ ਕੀਤਾ ਜਾਵੇਗਾ। ਇਸ ਸਹੂਲਤ ਦਾ ਲਾਭ ਲੈਣ ਲਈ ਸਾਰੇ ਬਜ਼ੁਰਗਾਂ ਨੂੰ ਆਨਲਾਈਨ ਅਪਲਾਈ ਕਰਨਾ ਹੋਵੇਗਾ। ਇਸ ਤੋਂ ਬਾਅਦ ਰੋਡਵੇਜ਼ ਦੀਆਂ ਬੱਸਾਂ ਵਿੱਚ ਸਿਰਫ਼ ਅੱਧਾ ਕਿਰਾਇਆ ਵਸੂਲਿਆ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

ਚੰਡੀਗੜ੍ਹ, 8 ਜੂਨ:ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਵਿਵਸਥਾ ਨੂੰ ਦਰੁਸਤ ਕਰਨ ਲਈ ਇੱਕ...

’ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ; 8 ਜੂਨ 2026:ਪੰਜਾਬ ਸਰਕਾਰ ਦੀ ਰੋਜ਼ਗਾਰ ਮੁਹਿੰਮ ਵਿੱਚ ਇੱਕ ਹੋਰ ਮੀਲ ਪੱਥਰ ਕਾਇਮ...

ਮਾਨ ਸਰਕਾਰ ਨੇ ਸ਼ੁਰੂ ਕੀਤਾ ‘ਮਿਸ਼ਨ ਕਲੀਨ ਪੰਜਾਬ’

ਮਾਨ ਸਰਕਾਰ ਨੇ ਮਿਸ਼ਨ ਕਲੀਨ ਪੰਜਾਬ ਸ਼ੁਰੂ ਕੀਤਾ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ...

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...

ਹੁਸ਼ਿਆਰਪੁਰ : ਨਹਿਰ ‘ਚ ਨਹਾਉਣ ਗਏ 2 ਨੌਜਵਾਨਾਂ ਦੀ ਡੁੱਬਣ ਕਾਰਨ ਮੌਤ, ਵਾਲ-ਵਾਲ ਬਚੇ ਦੋ ਹੋਰ ਨੌਜਵਾਨ

ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਂਨ ਆਉਦੇ ਪਿੰਡ ਗੱਜ ਨਾਲ ਲੱਗਦੀ ਕੰਢੀ ਕਨਾਲ ਨਹਿਰ ‘ਚ...