June 8, 2026, 10:18 am
----------- Advertisement -----------
HomeNewsBreaking Newsਲੁਧਿਆਣਾ ਗੈਸ ਹਾਦਸਾ: ਪੀਐਮ ਮੋਦੀ ਨੇ ਮ੍ਰਿ.ਤ.ਕਾਂ ਦੇ ਵਾਰਸਾਂ ਨੂੰ 2 ਲੱਖ...

ਲੁਧਿਆਣਾ ਗੈਸ ਹਾਦਸਾ: ਪੀਐਮ ਮੋਦੀ ਨੇ ਮ੍ਰਿ.ਤ.ਕਾਂ ਦੇ ਵਾਰਸਾਂ ਨੂੰ 2 ਲੱਖ ਰੁਪਏ ਦੇਣ ਦਾ ਕੀਤਾ ਐਲਾਨ

Published on

----------- Advertisement -----------

ਬੀਤੇ ਦਿਨ ਐਤਵਾਰ ਸਵੇਰੇ ਲੁਧਿਆਣਾ ਦੇ ਗਿਆਸਪੁਰਾ ਇਲਾਕੇ ‘ਚ ਗੈਸ ਲੀਕ ਹੋਣ ਕਾਰਨ 11 ਲੋਕਾਂ ਦੀ ਮੌਤ ਹੋ ਗਈ, ਜਦਕਿ 4 ਦੀ ਹਾਲਤ ਵਿਗੜ ਗਈ। ਪੀਐੱਮ ਮੋਦੀ ਨੇ ਇਸ ਮਾਮਲੇ ‘ਤੇ ਦੁੱਖ ਪ੍ਰਗਟ ਕੀਤਾ ਹੈ ਅਤੇ ਹਰੇਕ ਮ੍ਰਿਤਕ ਦੇ ਵਾਰਸਾਂ ਲਈ ਪੀਐੱਮਐੱਨਆਰਐੱਫ ਰਾਹੀਂ ਐਕਸ-ਗ੍ਰੇਸ਼ੀਆ ਰਾਸ਼ੀ ਦਾ ਐਲਾਨ ਕੀਤਾ ਹੈ।


ਇਸ ਦੁੱਖਦ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਹਰੇਕ ਮ੍ਰਿਤਕ ਦੇ ਵਾਰਸਾਂ ਲਈ ਪੀਐੱਮਐੱਨਆਰਐੱਫ ਜ਼ਰੀਏ 2-2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਗ੍ਰਾਂਟ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਹਰੇਕ ਜ਼ਖਮੀ ਵਿਅਕਤੀ ਨੂੰ 50,000 ਰੁਪਏ ਦਿੱਤੇ ਜਾਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...

ਹੁਸ਼ਿਆਰਪੁਰ : ਨਹਿਰ ‘ਚ ਨਹਾਉਣ ਗਏ 2 ਨੌਜਵਾਨਾਂ ਦੀ ਡੁੱਬਣ ਕਾਰਨ ਮੌਤ, ਵਾਲ-ਵਾਲ ਬਚੇ ਦੋ ਹੋਰ ਨੌਜਵਾਨ

ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਂਨ ਆਉਦੇ ਪਿੰਡ ਗੱਜ ਨਾਲ ਲੱਗਦੀ ਕੰਢੀ ਕਨਾਲ ਨਹਿਰ ‘ਚ...

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਅਮਿਤ ਸ਼ਾਹ ਤੇ ਨੱਡਾ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...