June 8, 2026, 7:04 am
----------- Advertisement -----------
HomeNewsBreaking Newsਬਲਬੀਰ ਸਿੰਘ ਰਾਜੇਵਾਲ ਸਮਰਾਲਾ ਤੋਂ ਲੜਨਗੇ ਚੋਣ

ਬਲਬੀਰ ਸਿੰਘ ਰਾਜੇਵਾਲ ਸਮਰਾਲਾ ਤੋਂ ਲੜਨਗੇ ਚੋਣ

Published on

----------- Advertisement -----------

ਕਿਸਾਨ ਅੰਦੋਲਨ ਤੋਂ ਸਿਆਸਤ ਵਿੱਚ ਪ੍ਰਵੇਸ਼ ਕਰਨ ਵਾਲੇ ਸਾਂਝੇ ਮੋਰਚਾ (ਐਸਐਸਐਮ) ਦੇ ਵੱਡੇ ਆਗੂਆਂ ਨੇ ਚੋਣ ਲੜਨ ਦਾ ਐਲਾਨ ਕਰ ਦਿੱਤਾ ਹੈ। ਮੀਡਿਆ ਰਿਪੋਰਟਾਂ ਮੁਤਾਬਕ ਪੰਜਾਬ ਦੀ ਸਮਰਾਲਾ ਸੀਟ ਤੋਂ ਸਾਂਝੇ ਮੋਰਚੇ ਦੇ ਮੁਖੀ ਬਲਬੀਰ ਸਿੰਘ ਰਾਜੇਵਾਲ ਚੋਣ ਲੜਨਗੇ। ਇੱਕ ਹੋਰ ਵੱਡੇ ਕਿਸਾਨ ਆਗੂ ਰਲਦੂ ਸਿੰਘ ਮਾਨਸਾ ਨੇ ਵੀ ਸਪੱਸ਼ਟ ਕੀਤਾ ਹੈ ਕਿ ਉਹ ਮਾਨਸਾ ਵਿਧਾਨ ਸਭਾ ਸੀਟ ਤੋਂ ਚੋਣ ਲੜਨਗੇ।

ਬਲਬੀਰ ਰਾਜੇਵਾਲ ਨੇ ਖੁਦ ਸਮਰਾਲਾ ਤੋਂ ਚੋਣ ਲੜਨ ਦੀ ਜਾਣਕਾਰੀ ਦਿੱਤੀ ਹੈ। ਬਲਬੀਰ ਰਾਜੇਵਾਲ ਨੇ ਕਿਹਾ, ”ਮੈਂ ਸਾਂਝੇ ਸਮਾਜ ਮੋਰਚਾ ਦੀ ਟਿਕਟ ‘ਤੇ ਚੋਣ ਲੜਨ ਦਾ ਫੈਸਲਾ ਕੀਤਾ ਹੈ। ਇਸ ਵਾਰ ਵਿਧਾਨ ਸਭਾ ਚੋਣਾਂ ਵਿੱਚ ਮੈਂ ਸਮਰਾਲਾ ਵਿਧਾਨ ਸਭਾ ਸੀਟ ਤੋਂ ਕਿਸਮਤ ਅਜ਼ਮਾਉਂਦਾ ਨਜ਼ਰ ਆਵਾਂਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...

ਹੁਸ਼ਿਆਰਪੁਰ : ਨਹਿਰ ‘ਚ ਨਹਾਉਣ ਗਏ 2 ਨੌਜਵਾਨਾਂ ਦੀ ਡੁੱਬਣ ਕਾਰਨ ਮੌਤ, ਵਾਲ-ਵਾਲ ਬਚੇ ਦੋ ਹੋਰ ਨੌਜਵਾਨ

ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਂਨ ਆਉਦੇ ਪਿੰਡ ਗੱਜ ਨਾਲ ਲੱਗਦੀ ਕੰਢੀ ਕਨਾਲ ਨਹਿਰ ‘ਚ...

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਅਮਿਤ ਸ਼ਾਹ ਤੇ ਨੱਡਾ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...