November 6, 2026, 3:51 pm
----------- Advertisement -----------
HomeNewsLatest Newsਕਰਨਾਟਕ ਚੋਣਾਂ: ਕਾਂਗਰਸ ਦਾ ਮੈਨੀਫੈਸਟੋ ਜਾਰੀ, ਔਰਤਾਂ ਲਈ ਮੁਫਤ ਬੱਸ ਸਫਰ ਸਮੇਤ...

ਕਰਨਾਟਕ ਚੋਣਾਂ: ਕਾਂਗਰਸ ਦਾ ਮੈਨੀਫੈਸਟੋ ਜਾਰੀ, ਔਰਤਾਂ ਲਈ ਮੁਫਤ ਬੱਸ ਸਫਰ ਸਮੇਤ ਕਈ ਯੋਜਨਾਵਾਂ ਦਾ ਐਲਾਨ

Published on

----------- Advertisement -----------

ਕਰਨਾਟਕ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਆਪਣਾ ਚੋਣ ਮਨੋਰਥ ਪੱਤਰ ਜਾਰੀ ਕਰ ਦਿੱਤਾ ਹੈ। ਕਾਂਗਰਸ ਨੇ 10 ਮਈ ਨੂੰ ਹੋਣ ਵਾਲੀਆਂ ਚੋਣਾਂ ਤੋਂ ਠੀਕ ਪਹਿਲਾਂ ਜਾਰੀ ਕੀਤੇ ਆਪਣੇ ਚੋਣ ਮਨੋਰਥ ਪੱਤਰ ਵਿੱਚ ਪਾਰਟੀ ਦੇ ਸੰਕਲਪਾਂ ਨੂੰ ਜਨਤਾ ਦੇ ਸਾਹਮਣੇ ਰੱਖਿਆ। ਕਾਂਗਰਸ ਦੀ ਤਰਫੋਂ ਪਾਰਟੀ ਪ੍ਰਧਾਨ ਨੇ ਇਹ ਪੱਤਰ ਜਾਰੀ ਕਰਕੇ ਕਿਹਾ ਕਿ ਨਫਰਤ ਫੈਲਾਉਣ ਵਾਲੀਆਂ ਜਥੇਬੰਦੀਆਂ ਖਿਲਾਫ ਕਾਰਵਾਈ ਕੀਤੀ ਜਾਵੇਗੀ।
ਕਾਂਗਰਸ ਨੇ ਚੋਣ ਮਨੋਰਥ ਪੱਤਰ ਵਿੱਚ ਕਈ ਯੋਜਨਾਵਾਂ ਦਾ ਵੀ ਐਲਾਨ ਕੀਤਾ। ਉਨ੍ਹਾਂ ਨੇ ਗ੍ਰਹਿ ਜੋਤੀ ਯੋਜਨਾ ਤਹਿਤ ਸਾਰਿਆਂ ਨੂੰ 200 ਯੂਨਿਟ ਮੁਫਤ ਬਿਜਲੀ ਦੇਣ ਦਾ ਵਾਅਦਾ ਕੀਤਾ। ਇਸ ਤੋਂ ਇਲਾਵਾ ਬੀਪੀਐਲ ਪਰਿਵਾਰ ਦੇ ਹਰੇਕ ਵਿਅਕਤੀ ਨੂੰ ਉਸ ਦੀ ਪਸੰਦ ਦਾ 10 ਕਿਲੋ ਅਨਾਜ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਗੁਰੂ ਲਕਸ਼ਮੀ ਯੋਜਨਾ ਸਬੰਧੀ ਕਿਹਾ ਗਿਆ ਕਿ ਪਰਿਵਾਰ ਦੀ ਹਰ ਮਹਿਲਾ ਮੁਖੀ ਨੂੰ ਹਰ ਮਹੀਨੇ 2000 ਰੁਪਏ ਦਿੱਤੇ ਜਾਣਗੇ। ਇੰਨਾ ਹੀ ਨਹੀਂ ਔਰਤਾਂ ਲਈ ਬੱਸ ਸਫਰ ਮੁਫਤ ਕਰਨ ਦਾ ਵੀ ਐਲਾਨ ਕੀਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਿਕਰਮ ਮਜੀਠੀਆ ਖ਼ਿਲਾਫ਼ ਪੰਜਾਬ ਵਿਜੀਲੈਂਸ ਵੱਲੋਂ ਈਡੀ ਨੂੰ ਸ਼ਿਕਾਇਤ, ਕਰੋੜਾਂ ਦੇ ਮਨੀ ਲਾਂਡਰਿੰਗ ਮਾਮਲੇ ‘ਚ ਜਾਂਚ ਦੀ ਮੰਗ

ਪੰਜਾਬ ਵਿਜੀਲੈਂਸ ਬਿਊਰੋ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ...

ਮਿਲਾਵਟਖੋਰਾਂ ‘ਤੇ ਸਿਹਤ ਵਿਭਾਗ ਦਾ ਛਾਪਾ, ਬਠਿੰਡਾ ‘ਚ ਕਈ ਥਾਵਾਂ ‘ਤੇ ਮਠਿਆਈਆਂ ਤੇ ਦੁੱਧ ਦੇ ਭਰੇ ਸੈਂਪਲ

ਤਿਉਹਾਰੀ ਸੀਜ਼ਨ, ਖ਼ਾਸ ਕਰਕੇ ਦੀਵਾਲੀ ਦੇ ਮੱਦੇਨਜ਼ਰ ਮਠਿਆਈਆਂ ਅਤੇ ਦੁੱਧ ਤੋਂ ਬਣਨ ਵਾਲੀਆਂ ਵਸਤਾਂ...

ਅੰਮ੍ਰਿਤਸਰ ਤੋਂ ਬੰਗਾਲ ਜਾ ਰਹੀ ਕਰਮਭੂਮੀ ਐਕਸਪ੍ਰੇਸ ‘ਚ ਲੱਗੀ ਅੱਗ, ਰਾਜਪੁਰਾ ‘ਚ ਰੋਕੀ ਟ੍ਰੇਨ, ਲੋਕਾਂ ਨੂੰ ਕੱਢਿਆ ਬਾਹਰ

ਪਟਿਆਲਾ ਤੋਂ ਇੱਕ ਵੱਡੀ ਅਤੇ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਰਾਜਪੁਰਾ...

ਪੁੱਤ ਦੀ ਮੌਤ ਦਾ ਇਨਸਾਫ਼ ਮੰਗਦੀ ਮਾਂ ਬੋਲੀ- ਪੰਜਾਬ ‘ਚ ਨਸ਼ਾ ਬੰਦ ਹੋਵੇ

ਪਰਵਿੰਦਰ ਝੋਟਾ ਦਾ PGI ‘ਚ ਪੋਸਟਮਾਰਟਮ ਸ਼ੁਰੂ ਹੋ ਗਿਆ ਹੈ। ਕਾਗਜ਼ੀ ਕਾਰਵਾਈ ਤੋਂ ਬਾਅਦ...

ਫਰੀਦਕੋਟ: ਦਾਜ਼ ਲਈ ਲਾੜੇ ਨੇ ਤੋੜਿਆ ਵਿਆਹ, 10 ਲੱਖ ਨਕਦੀ ਤੇ 4 ਤੋਲੇ ਸੋਨੇ ਦੀ ਮੰਗ

ਫਰੀਦਕੋਟ ਵਿੱਚ ਲਾੜੇ ਨੂੰ ਲੋੜੀਂਦਾ ਦਾਜ ਨਾ ਮਿਲਣ ‘ਤੇ ਉਹ ਵਿਆਹ ਦੀ ਬਰਾਤ ਨਹੀਂ...

‘ਧਨਤੇਰਸ’ ਮੌਕੇ ਸੋਨੇ-ਚਾਂਦੀ ਦੇ ਵਧੇ ਭਾਅ, ਸੋਨਾ 2,507 ਰੁਪਏ ਹੋਇਆ ਮਹਿੰਗਾ

ਧਨਤੇਰਸ ‘ਤੇ ਸੋਨਾ-ਚਾਂਦੀ ਦੋਵੇਂ ਮਹਿੰਗੇ ਹੋ ਗਏ। ਇੰਡੀਆ ਬੁਲੀਅਨ ਐਂਡ ਜਵੈਲਰਸ ਐਸੋਸੀਏਸ਼ਨ ਮੁਤਾਬਕ 10...

  ED ਰੇਡ ਦੌਰਾਨ ਭਾਜਪਾ ਦੀ ਪੇਸ਼ਕਸ਼ ਠੁਕਰਾਈ: ਡਾ. ਅਮਨਦੀਪ ਕੌਰ

ਚੰਡੀਗੜ੍ਹ 5 ਨਵੰਬਰ:ਮੋਗਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਆਗਾਮੀ ਚੋਣਾਂ ਲਈ ਉਮੀਦਵਾਰ...

 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ

 ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ...

ਫਗਵਾੜਾ ਦੀ ਡਾਕਟਰ ਦੀ ਇੰਗਲੈਂਡ ਚ ਮੌਤ, ਪੇਕੇ ਪਰਿਵਾਰ ਨੇ ਪਤੀ ‘ਤੇ ਲਗਾਏ ਇਲਜ਼ਾਮ

ਫਗਵਾੜਾ ਨਾਲ ਸਬੰਧਤ ਡਾਕਟਰ ਸ਼ਿਵਾਨੀ ਦੀ ਇੰਗਲੈਂਡ ਵਿਖੇ ਆਪਣੇ ਘਰ ‘ਚ ਅੱਗ ਲੱਗਣ ਕਾਰਨ...