August 11, 2026, 4:18 pm
----------- Advertisement -----------
HomeNewsCoronavirusਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 3000 ਤੋਂ ਵੱਧ ਨਵੇਂ ਮਾਮਲੇ ਮਿਲੇ

ਪਿਛਲੇ 24 ਘੰਟਿਆਂ ‘ਚ ਕੋਰੋਨਾ ਦੇ 3000 ਤੋਂ ਵੱਧ ਨਵੇਂ ਮਾਮਲੇ ਮਿਲੇ

Published on

----------- Advertisement -----------

ਦੇਸ਼ ‘ਚ ਕੋਰੋਨਾ ਦੇ ਮਾਮਲਿਆਂ ‘ਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਪਿਛਲੇ 24 ਘੰਟਿਆਂ ‘ਚ ਕੋਰੋਨਾ ਦੇ 3,325 ਨਵੇਂ ਮਾਮਲੇ ਸਾਹਮਣੇ ਆਏ ਹਨ। ਸੋਮਵਾਰ ਦੇ ਮੁਕਾਬਲੇ ਨਵੇਂ ਮਾਮਲਿਆਂ ਵਿੱਚ ਕਾਫੀ ਗਿਰਾਵਟ ਆਈ ਹੈ। ਇਸ ਦੇ ਨਾਲ ਹੀ ਦੇਸ਼ ਵਿੱਚ ਐਕਟਿਵ ਮਰੀਜ਼ਾਂ ਦੀ ਗਿਣਤੀ 44 ਹਜ਼ਾਰ ਨੂੰ ਪਾਰ ਕਰ ਗਈ ਹੈ। ਇਸ ਸਮੇਂ ਦੇਸ਼ ਵਿੱਚ 44,175 ਕੋਰੋਨਾ ਸੰਕਰਮਿਤ ਮਰੀਜ਼ਾਂ ਦਾ ਇਲਾਜ ਕੀਤਾ ਜਾ ਰਿਹਾ ਹੈ।
ਦੱਸ ਦਈਏ ਕਿ ਦੇਸ਼ ਵਿੱਚ ਹੁਣ ਤੱਕ 4.49 ਕਰੋੜ ਲੋਕ ਕੋਰੋਨਾ ਦੀ ਲਪੇਟ ਵਿੱਚ ਆ ਚੁੱਕੇ ਹਨ। ਸਰਗਰਮ ਕੇਸ ਹੁਣ ਕੁੱਲ ਲਾਗਾਂ ਦਾ 0.11% ਹਨ। ਦੇਸ਼ ‘ਚ ਪਿਛਲੇ ਦਿਨੀਂ ਕੋਰੋਨਾ ਕਾਰਨ 17 ਲੋਕਾਂ ਦੀ ਮੌਤ ਵੀ ਹੋ ਚੁੱਕੀ ਹੈ। ਇਸ ਨਾਲ ਦੇਸ਼ ਵਿੱਚ ਮਰਨ ਵਾਲਿਆਂ ਦੀ ਕੁਲ ਗਿਣਤੀ 5,31,564 ਹੋ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Punjab ਦੀਆਂ 117 ਸੀਟਾਂ ਉੱਤੇ ਇਕੱਲੇ ਚੋਣ ਲੜੇਗੀ ਭਾਜਪਾ: ਕੇਵਲ ਢਿੱਲੋਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ...

ਗੜ੍ਹਸ਼ੰਕਰ ਦੇ ਪਿੰਡ ਰੋੜਮਜਾਰਾ ਦੀ ਧੀ ਨੇ ਵਿਦੇਸ਼ ‘ਚ ਵਧਾਇਆ ਮਾਣ, ਕੈਨੇਡੀਅਨ ਫ਼ੌਜ ‘ਚ ਭਰਤੀ ਹੋਈ ਰਤਿੰਦਰ ਕੌਰ

ਪੰਜਾਬ ਦੇ ਨੌਜਵਾਨਾਂ ਨੇ ਵਿਦੇਸ਼ਾਂ ਦੀ ਧਰਤੀ ਦੇ ਉੱਪਰ ਵੱਡੇ ਅਹੁਦੇ ਹਾਸਿਲ ਕਰਕੇ ਪਿੰਡ...

CM ਮਾਨ ਲਈ ‘ਫ਼ਖਰ-ਏ-ਕੌਮ’ ਖ਼ਿਤਾਬ ਦੀ ਮੰਗ, ਵਿਧਾਇਕ ਗਿਆਸਪੁਰਾ ਨੇ ਵਿਧਾਨ ਸਭਾ ’ਚ ਗਿਣਵਾਈਆਂ ਸਰਕਾਰ ਦੀਆਂ ਪਹਿਲਕਦਮੀਆਂ

ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਆਖਰੀ ਦਿਨ ਆਮ ਆਦਮੀ ਪਾਰਟੀ ਦੇ ਵਿਧਾਇਕ...

ਅੰਮ੍ਰਿਤਪਾਲ ਮਹਿਰੋਂ ਤੇ ਰਣਜੀਤ ਸਿੰਘ ਖਿਲਾਫ਼ ਬਠਿੰਡਾ ਅਦਾਲਤ ਨੇ ਦੋਸ਼ ਤੈਅ ਕੀਤੇ

 ਬਠਿੰਡਾ ਦੀ ਅਦਾਲਤ (Bathinda Court) ਨੇ ਸੋਮਵਾਰ ਨੂੰ ਸੋਸ਼ਲ ਮੀਡੀਆ ਪ੍ਰਭਾਵਕ ਕੰਚਨ ਕੁਮਾਰੀ, ਜਿਸਨੂੰ...

ਡੀਜ਼ਲ ’ਚ ਈਥਾਨੌਲ ਮਿਲਾਉਣ ਦੀ ਯੋਜਨਾ ਸਰਕਾਰ ਵੱਲੋਂ ਰੱਦ

ਕੇਂਦਰ ਨੇ ਸੋਮਵਾਰ ਨੂੰ ਟੈਸਟਿੰਗ ਤੋਂ ਬਾਅਦ ਡੀਜ਼ਲ ਵਿੱਚ ਈਥਾਨੌਲ ਮਿਲਾਉਣ ਦੇ ਦੀ ਯੋਜਾਨਾ...

MP ਹਰਭਜਨ ਸਿੰਘ ਵੱਲੋਂ ਸ਼ੇਅਰ ਕੀਤੀ ਨਸ਼ੇ ’ਚ ਝੂਲਦੇ ਨੌਜਵਾਨਾਂ ਦੀ ਵੀਡੀਓ ਨੂੰ ਲੈ ਕੇ ਪੰਜਾਬ ਪੁਲਿਸ ਨੇ ਕੀਤਾ ਖੁਲਾਸਾ

ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਇੱਕ ਵੀਡੀਓ, ਜਿਸ ਦਾ ਦਾਅਵਾ ਪੰਜਾਬ ਦਾ ਹੈ, ਨੇ...

ਆਊਟਸੋਰਸ ਕਰਮਚਾਰੀਆਂ ਨੂੰ ਠੇਕੇ ‘ਤੇ ਰੱਖੇਗੀ ਮਾਨ ਸਰਕਾਰ, ਸਰਬਸੰਮਤੀ ਨਾਲ ਪਾਸ ਹੋਇਆ ਬਿੱਲ

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੌਰਾਨ ਅਹਿਮ ਬਿੱਲ...

ਗੁਰਦੁਆਰਾ ਹੰਸਾਲੀ ਸਾਹਿਬ ਵਿਖੇ ਸਿਲੰਡਰ ਫਟਣ ਕਾਰਨ ਲੰਗਰ ਹਾਲ ‘ਚ ਲੱਗੀ ਭਿਆਨਕ ਅੱਗ

ਫਤਿਹਗੜ੍ਹ ਸਾਹਿਬ ਦੇ ਹੰਸਾਲੀ ਸਾਹਿਬ ਵਿਖੇ ਲੰਗਰ ਹਾਲ ਵਿੱਚ ਸੋਮਵਾਰ ਸਵੇਰੇ 9 ਵਜੇ ਦੇ...

ਕੋਵਿਡ ਵਿੱਚ ਕਾਂਗਰਸ ਸਰਕਾਰ ਨੇ ਮਾਪਿਆਂ ਨੂੰ ਟ੍ਰਾਂਸਪੋਰਟ ਫੀਸ ਦੇਣ ਲਈ ਮਜਬੂਰ ਕੀਤਾ ਸੀ, ਪਰ ਹੁਣ ਅਜਿਹਾ ਨਹੀਂ ਹੋਵੇਗਾ-ਭਗਵੰਤ ਸਿੰਘ ਮਾਨ*

ਚੰਡੀਗੜ੍ਹ; 10 ਅਗਸਤ:ਸੂਬੇ ਵਿੱਚ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਨਾਲ ਫੀਸਾਂ ਵਿੱਚ ਕੀਤੇ ਜਾਂਦੇ ਵਾਧੇ...