July 1, 2026, 3:02 am
----------- Advertisement -----------
HomeNewsPoliticsਜ਼ਮਾਨਤ ਮਿਲਣ ਤੋਂ ਬਾਅਦ ਗੁਰਦੁਆਰਾ ਸ੍ਰੀ ਨਾਢਾ ਸਾਹਿਬ ਵਿਖੇ ਹੋਏ ਨਤਮਸਤਕ

ਜ਼ਮਾਨਤ ਮਿਲਣ ਤੋਂ ਬਾਅਦ ਗੁਰਦੁਆਰਾ ਸ੍ਰੀ ਨਾਢਾ ਸਾਹਿਬ ਵਿਖੇ ਹੋਏ ਨਤਮਸਤਕ

Published on

----------- Advertisement -----------

ਚੰਡੀਗੜ੍ਹ: ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਆਖਰਕਾਰ ਸਾਹਮਣੇ ਆ ਗਏ ਹਨ। ਉਹ ਆਪਣੇ ਸਾਥੀਆਂ ਨਾਲ ਗੁਰਦੁਆਰਾ ਸ੍ਰੀ ਨਾਢਾ ਸਾਹਿਬ ਵਿਖੇ ਨਤਮਸਤਕ ਹੋਏ ਹਨ। ਜ਼ਿਕਰਯੋਗ ਹੈ ਕਿ ਪੰਜਾਬ ਹਰਿਆਣਾ ਹਾਈਕੋਰਟ ਤੋਂ ਮਜੀਠੀਆ ਨੂੰ ਅਗਾਊਂ ਜ਼ਮਾਨਤ ਮਿਲ ਗਈ ਹੈ। ਬਿਕਰਮ ਮਜੀਠੀਆ ਬੁੱਧਵਾਰ ਸਵੇਰੇ 11 ਵਜੇ ਇਨਵੈਸਟੀਗੇਸ਼ਨ ‘ਚ ਸ਼ਾਮਲ ਹੋਣਗੇ। ਉਨ੍ਹਾਂ ਵਲੋਂ ਮੰਗਲਵਾਰ ਨੂੰ ਇਕ ਪ੍ਰੈਸ ਕਾਨਫਰੰਸ ਵੀ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਤੇਜ਼ ਵਿਕਾਸ ਤੋਂ ਘਬਰਾਏ ਵਿਰੋਧੀ ਮੈਨੂੰ ਰੋਕਣ ਲਈ ਸਾਜ਼ਿਸ਼ਾਂ ਘੜ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬਰਨਾਲਾ; 30 ਜੂਨ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਔਰਤਾਂ ਲਈ...

ਮੰਡੀ ਗੋਬਿੰਦਗੜ੍ਹ ‘ਚ ਫੈਲੀ ਸਨਸਨੀ! ਦੀਵਾਨ ਬੈੱਡ ‘ਚ ਲੁਕਾ ਕੇ ਲਿਜਾਈ ਜਾ ਰਹੀ ਸੀ ਮਹਿਲਾ ਦੀ ਦੇਹ

ਮੰਡੀ ਗੋਬਿੰਦਗੜ੍ਹ ਦੀ ਗਊਸ਼ਾਲਾ ਰੋਡ ‘ਤੇ ਸੋਮਵਾਰ ਦੇਰ ਰਾਤ ਨੂੰ ਉਸ ਵੇਲੇ ਸਨਸਨੀ ਫੈਲ...

PU ਚੰਡੀਗੜ੍ਹ ‘ਚ ਬੁੱਧਵਾਰ ਰਹੇਗਾ ਵਾਹਨ-ਮੁਕਤ ਦਿਵਸ, ਮੁਫ਼ਤ ਸ਼ਟਲ ਬੱਸਾਂ ਤੇ ਈ-ਰਿਕਸ਼ਾ ਤੋਂ ਮਿਲੇਗੀ ਸੁਵਿਧਾ

ਚੰਡੀਗੜ੍ਹ ਸਥਿਤ ਪੰਜਾਬ ਯੂਨੀਵਰਸਿਟੀ ਕੈਂਪਸ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਅਤੇ ਈਂਧਨ ਬਚਾਉਣ ਲਈ ਪ੍ਰਸ਼ਾਸਨ...

220 ਫੁੱਟ ਡੂੰਘੇ ਬੋਰਵੈੱਲ ’ਚ ਡਿੱਗਿਆ ਬੱਚਾ, NDRF ਤੇ ਫ਼ੌਜ ਦੇ ਜਵਾਨਾਂ ਵੱਲੋਂ ਰਾਹਤ ਤੇ ਬਚਾਅ ਕਾਰਜ ਜਾਰੀ

ਹਰਿਆਣਾ ਦੇ ਅੰਬਾਲਾ ਸ਼ਹਿਰ ਦੇ ਨੇੜੇ ਧਨੌੜਾ ਪਿੰਡ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ...

ਪਾਕਿਸਤਾਨ ਵਿੱਚ 125 ਸਾਲ ਪੁਰਾਣਾ ਗੁਰਦੁਆਰਾ ਢਾਹਿਆ, ਗੁੰਬਦ ਢਾਹੁਣ ਮਗਰੋਂ ਸਿੱਖ ਵਿੱਚ ਭਾਰ ਰੋਸ

ਪਾਕਿਸਤਾਨ ਦੇ ਪੰਜਾਬ ਵਿੱਚ ਗੁਰਦੁਆਰਿਆਂ ਨੂੰ ਢਾਹੁਣ ਦਾ ਸਿਲਸਿਲਾ ਬੇਰੋਕ ਜਾਰੀ ਹੈ। ਪਿਛਲੇ ਸ਼ੁੱਕਰਵਾਰ...

ਯੂਰਪ ’ਚ ਤੋੜਿਆ ਗਰਮੀ ਨੇ ਰਿਕਾਰਡ-ਫਰਾਂਸ ’ਚ 1300 ਮੌਤਾਂ

ਯੂਰਪ ਇਸ ਸਮੇਂ ਰਿਕਾਰਡ ਤੋੜ ਗਰਮੀ ਦੀ ਮਾਰ ਝੱਲ ਰਿਹਾ ਹੈ। ਦੱਖਣ-ਪੱਛਮੀ ਯੂਰਪ ਤੋਂ...