June 11, 2026, 5:59 am
----------- Advertisement -----------
HomeNewsEntertainmentਸੁਖਬੀਰ ਸਿੰਘ ਬਾਦਲ ਨਾਲ ਦੁੱਖ ਸਾਂਝਾ ਕਰਨ ਪਿੰਡ ਬਾਦਲ ਪਹੁੰਚੇ ਬੱਬੂ ਮਾਨ

ਸੁਖਬੀਰ ਸਿੰਘ ਬਾਦਲ ਨਾਲ ਦੁੱਖ ਸਾਂਝਾ ਕਰਨ ਪਿੰਡ ਬਾਦਲ ਪਹੁੰਚੇ ਬੱਬੂ ਮਾਨ

Published on

----------- Advertisement -----------

ਪੰਜਾਬੀ ਗਾਇਕ ਬੱਬੂ ਮਾਨ ਅੱਜ ਪਿੰਡ ਬਾਦਲ ਵਿਖੇ ਪਹੁੰਚੇ। ਉਨ੍ਹਾਂ ਨੇ ਸੁਖਬੀਰ ਬਾਦਲ ਨਾਲ ਸਰਕਾਰ ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ਨੂੰ ਲੈ ਕੇ ਦੁੱਖ ਸਾਂਝਾ ਕੀਤਾ ਗਿਆ। ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਦੀ ਸਿਆਸਤ ਦੇ ਬਾਬਾ ਬੋਹੜ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦਾ 95 ਸਾਲ ਦੀ ਉਮਰ ’ਚ 25 ਅਪ੍ਰੈਲ 2023 ਨੂੰ ਦੇਹਾਂਤ ਹੋ ਗਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਪਨਾ ਚੌਧਰੀ ਪਤੀ ਖਿਲਾਫ ਪਹੁੰਚੀ ਅਦਾਲਤ, ਲਾਏ ਕੁੱਟਮਾਰ ਦੇ ਇਲਜ਼ਾਮ, 2020 ‘ਚ ਹੋਈ ਸੀ ਲਵ ਮੈਰਿਜ

ਹਰਿਆਣਵੀ ਸਿੰਗਰ, ਡਾਂਸਰ ਅਤੇ ਅਦਾਕਾਰਾ ਸਪਨਾ ਚੌਧਰੀ ਨੂੰ ਘਰੇਲੂ ਹਿੰਸਾ ਦੇ ਮਾਮਲੇ ਵਿੱਚ ਮਹੱਤਵਪੂਰਨ...

ਰਿਕਾਰਡ ਸਮੇਂ ‘ਚ ਪਾਰਦਰਸ਼ੀ ਪ੍ਰਕਿਰਿਆ ਜ਼ਰੀਏ 11 ਜ਼ਿਲ੍ਹਾ ਸਿਸਟਮ ਮੈਨੇਜਰ ਅਤੇ 37 ਸਹਾਇਕ ਸਿਸਟਮ ਮੈਨੇਜਰ ਕੀਤੇ ਗਏ ਭਰਤੀ

*ਚੰਡੀਗੜ੍ਹ, 10 ਜੂਨ:* ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ...

ਸੂਬੇ ਭਰ ਵਿੱਚ ਇਕੋ ਨੀਤੀ ਲਾਗੂ ਕੀਤੀ ਜਾਵੇਗੀ ਜੋ ਕਿਸੇ ਖ਼ਾਸ ਸ਼ਹਿਰ ਤੱਕ ਸੀਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 10 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਚੀਮਾ ਮੰਡੀ ‘ਚ ਸਨਸਨੀਖੇਜ਼ ਘਟਨਾ: ਸ਼ਖਸ ਨੇ ਪੀਟਰ ਰੇਹੜੇ ‘ਚ ਅੱਗ ਲਗਾ ਕੇ ਕੀਤਾ ਆਪਣਾ ਸਸਕਾਰ ! ਪੁਲਿਸ ਕਰ ਰਹੀ ਜਾਂਚ

ਚੀਮਾ ਦੀ ਅਨਾਜ ਮੰਡੀ ਵਿੱਚ ਇੱਕ ਬੇਹੱਦ ਦਰਦਨਾਕ ਅਤੇ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ,...

ਹਰਿਆਣਾ ਸਿੱਖ ਗੁ:ਮੈਨੇਜਮੈਂਟ ਕਮੇਟੀ ਦਾ ਜਥਾ ਪਾਕਿਸਤਾਨ ਜਾਣ ਤੋਂ ਰੁੱਕਿਆ

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਸ਼ਹੀਦੀ ਅਸਥਾਨ ਗੁਰਦੁਆਰਾ ਡੇਰਾ ਸਾਹਿਬ ਲਾਹੌਰ...

ਬੇਅਦਬੀ, ਕੋਟਕਪੂਰਾ ਅਤੇ ਬਹਿਬਲ ਕਾਂਡ ਲਈ ਜ਼ਿੰਮੇਵਾਰ ਲੋਕ ਗੁਰਬਾਣੀ ਦੇ ਨਾਂ ‘ਤੇ ਵੋਟਾਂ ਨਹੀਂ ਮੰਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 

ਅਮਲੋਹ (ਫ਼ਤਿਹਗੜ੍ਹ ਸਾਹਿਬ); 9 ਜੂਨ 2026 ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗਠਜੋੜ ਹੋਣ...

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 9 ਜੂਨ*ਮੌਜੂਦਾ ਸਮੇਂ ਪੰਜਾਬ ਨਵੀਨ ਵਿਚਾਰਾਂ, ਵਿਲੱਖਣ ਸੋਚ ਅਤੇ ਉੱਦਮੀ ਨੌਜਵਾਨਾਂ ਵੱਲੋਂ ਲੀਹੋਂ...