ਮੋਗਾ, 3 ਮਈ, 2023: ਮੋਗਾ ਦੇ ਪਿੰਡ ਫਤਿਹਗੜ੍ਹ ਕੋਰੋਟਾਣਾ ‘ਚ ਗੁਰੂ ਘਰ ਦੇ ਬਾਹਰ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਗੋਲੀ ਚੱਲਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ। ਫਿਲਹਾਲ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।
----------- Advertisement -----------
ਮੋਗਾ: ਗੁਰਦੁਆਰਾ ਸਾਹਿਬ ਦੇ ਬਾਹਰ ਚੱਲੀ ਗੋ*ਲੀ, ਇਕ ਦੀ ਮੌ+ਤ
Published on
----------- Advertisement -----------












