August 24, 2026, 2:50 pm
----------- Advertisement -----------
HomeNewsBreaking Newsਪਠਾਨਕੋਟ 'ਚ ਸਥਿਤੀ ਸ਼ਾਂਤੀਪੂਰਨ ਅਤੇ ਕਾਬੂ ਹੇਠ, ਕੋਈ ਵੀ ਮਾੜੀ ਗਤੀਵਿਧੀ ਨਹੀਂ...

ਪਠਾਨਕੋਟ ‘ਚ ਸਥਿਤੀ ਸ਼ਾਂਤੀਪੂਰਨ ਅਤੇ ਕਾਬੂ ਹੇਠ, ਕੋਈ ਵੀ ਮਾੜੀ ਗਤੀਵਿਧੀ ਨਹੀਂ ਦੇਖੀ ਗਈ – ਪੁਲਿਸ

Published on

----------- Advertisement -----------

ਪਠਾਨਕੋਟ, 3 ਮਈ, 2023: ਪਠਾਨਕੋਟ ਦੇ ਛਾਉਣੀ ਇਲਾਕੇ ਵਿਚ ਤਿੰਨ ਸ਼ੱਕੀ ਵਿਅਕਤੀ ਦੇਖੇ ਗਏ ਹਨ। ਜਿਸ ਤੋਂ ਬਾਅਦ ਚੌਕਸੀ ਵਧਾ ਦਿੱਤੀ ਗਈ ਸੀ। ਇਸ ਦੇ ਨਾਲ ਹੀ ਫੌਜ ਨੇ ਛਾਉਣੀ ਇਲਾਕੇ ਵਿਚਲੇ ਸਾਰੇ ਸਕੂਲ ਬੰਦ ਕਰਵਾ ਦਿੱਤੇ ਸਨ।

ਜਿਸ ‘ਤੇ ਬਾਰਡਰ ਰੇਂਜ ਪੁਲਿਸ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ। ਬਾਰਡਰ ਰੇਂਜ ਪੁਲਿਸ ਨੇ ਟਵੀਟ ਕਰਦਿਆਂ ਕਿਹਾ ਕਿ, “ਪਠਾਨਕੋਟ ਵਿੱਚ ਸਥਿਤੀ ਸ਼ਾਂਤੀਪੂਰਨ ਅਤੇ ਕਾਬੂ ਹੇਠ ਹੈ, ਕੋਈ ਵੀ ਮਾੜੀ ਗਤੀਵਿਧੀ ਦੇਖੀ ਨਹੀਂ ਗਈ ਹੈ। ਫੌਜ ਦੇ ਅਧਿਕਾਰੀਆਂ ਦੁਆਰਾ ਇੱਕ ਅੰਦਰੂਨੀ ਸਾਵਧਾਨੀ ਸੈਨਾ ਅਭਿਆਸ ਚੱਲ ਰਿਹਾ ਹੈ।

ਅਸੀਂ ਹਰ ਕਿਸੇ ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਸਾਂਝਾ ਕਰਨ ਤੋਂ ਪਹਿਲਾਂ ਖ਼ਬਰਾਂ ਦੀ ਪੁਸ਼ਟੀ ਕਰਨ ਦਾ ਸੁਝਾਅ ਦਿੰਦੇ ਹਾਂ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਰਸ਼ ਡੱਲਾ ਦੀ ਕਥਿਤ ਆਡੀਓ ਵਿੱਚ ਪੰਜਾਬੀ ਗਾਇਕ ਦਾ ਨਾਂਅ ਆਇਆ ਸਾਹਮਣੇ

ਅਰਸ਼ ਡੱਲਾ ਨੇ ਗੈਂਗਸਟਰ ਗੋਲਡੀ ਬਰਾੜ ਦੇ ਦੋਸ਼ਾਂ ਦਾ ਜਵਾਬ ਦਿੱਤਾ ਹੈ। ਉਸਨੇ ਕਿਹਾ,...

‘ਜੇ ਸੱਜਣ ਕੁਮਾਰ ਰੋਲ ਮਾਡਲ ਨੇ ਤਾਂ ਰਾਹੁਲ ਗਾਂਧੀ ਬੱਸ ਅੱਗੇ ਉਨ੍ਹਾਂ ਦੀ ਫੋਟੋ ਲਾ ਕੇ ਆਉਣ’ : ਧਾਲੀਵਾਲ

ਕਾਂਗਰਸੀ ਸੰਸਦ ਮੈਂਬਰ ਦੀਪੇਂਦਰ ਹੁੱਡਾ ਵੱਲੋਂ ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣ ਦੇ ਮਾਮਲੇ...

ਮਜੀਠੀਆ ਤੋਂ ਬਾਅਦ ਬਾਦਲ-ਕੈਪਟਨ ਦੇ ਗੜ੍ਹਾਂ ’ਚ ਪਹੁੰਚਣਗੇ CM ਮਾਨ, 26 ਅਗਸਤ ਤੋਂ ਮੁੜ ‘ਲੋਕ ਮਿਲਣੀ’

ਪੰਜਾਬ ਵਿਧਾਨ ਸਭਾ ਚੋਣਾਂ ਨੇੜੇ ਆਉਂਦਿਆਂ ਸੂਬੇ ਦੀ ਸਿਆਸਤ ਵਿੱਚ ਹਲਚਲ ਤੇਜ਼ ਹੋ ਗਈ...

ਬੱਚਿਆਂ ਲਈ ਕਿਤਾਬਾਂ ਲੈਣ ਗਿਆ ਪੰਜਾਬੀ ਨੌਜਵਾਨ, ਇਟਲੀ ‘ਚ ਦਰਦਨਾਕ ਹਾਦਸੇ ਨੇ ਲਈ ਜਾਨ

ਇਟਲੀ ਤੋਂ ਪੰਜਾਬੀ ਭਾਈਚਾਰੇ ਲਈ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮੋਗਾ ਜ਼ਿਲ੍ਹੇ ਦੇ ਪਿੰਡ...

ਚੰਨੀ ਦੀ ਪ੍ਰੀਖਿਆ ਵਾਲੀ ਤਸਵੀਰ ‘ਤੇ ਉੱਠੇ ਸਵਾਲ, ਸਾਬਕਾ ਮੇਅਰ ਨੇ PU ਪ੍ਰਸ਼ਾਸਨ ਤੋਂ ਮੰਗੀ ਜਾਂਚ

ਪੰਜਾਬ ਯੂਨੀਵਰਸਿਟੀ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਐੱਮ.ਏ. ਪਬਲਿਕ ਐਡਮਿਨਿਸਟ੍ਰੇਸ਼ਨ ਦੀ...

ਪੰਜਾਬ ਦੇ ਨੌਜਵਾਨ ਨੇ ਵਧਾਇਆ ਮਾਣ, ਕੈਨੇਡਾ ਪੁਲਿਸ ‘ਚ ਹੋਇਆ ਭਰਤੀ

ਸ਼ਿਵਾਲਿਕ ਹਿੱਲਜ਼ ਪਬਲਿਕ ਹਾਈ ਸਕੂਲ ਰੁਘਵਾਲ ਦੇ ਹੋਣਹਾਰ ਸਾਬਕਾ ਵਿਦਿਆਰਥੀ ਦੀਪਕ ਕੁਮਾਰ ਪੁੱਤਰ ਮਲਕੀਤ...

ਮਹਿੰਗਾਈ ਦਾ ਵੱਡਾ ਝਟਕਾ: ਆਟਾ, ਖੰਡ ਤੇ ਤੇਲ ਸਭ ਹੋਇਆ ਮਹਿੰਗਾ, ਆਮ ਜਨਤਾ ਦਾ ਗੁਜ਼ਾਰਾ ਹੋਇਆ ਔਖਾ!

ਰਸੋਈ ਦੇ ਜ਼ਰੂਰੀ ਸਾਮਾਨ ਦੀਆਂ ਵਧਦੀਆਂ ਕੀਮਤਾਂ ਨੇ ਆਮ ਲੋਕਾਂ ਦਾ ਬਜਟ ਪੂਰੀ ਤਰ੍ਹਾਂ...

ਮੁੰਬਈ ‘ਚ ਗਣੇਸ਼ ਉਤਸਵ ਤੋਂ ਪਹਿਲਾਂ ਵੱਡਾ ਹਾਦਸਾ, 22 ਫੁੱਟ ਦੀ ਪ੍ਰਤਿਮਾ ਡਿੱਗਣ ਨਾਲ 2 ਦੀ ਮੌਤ; 5 ਜ਼ਖ਼ਮੀ

ਦੱਖਣੀ ਮੁੰਬਈ ਦੇ ਭੁਲੇਸ਼ਵਰ ਇਲਾਕੇ ਵਿਚ ਸ਼ਨੀਵਾਰ ਰਾਤ ਨੂੰ ਗਣੇਸ਼ ਪ੍ਰਤਿਮਾ ਦੇ ਆਗਮਨ ਜਲੂਸ...