ਮਸ਼ਹੂਰ ਪੰਜਾਬੀ ਗਾਇਕ ਕੰਵਰ ਚਾਹਲ ਦੀ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਉਨ੍ਹਾਂ ਦਾ ਅੰਤਿਮ ਸਸਕਾਰ ਅੱਜ ਕੋਟੜਾ ਕਲਾਂ ਦੇ ਨੇੜੇ ਭੀਖੀ (ਮਾਨਸਾ) ਵਿਖੇ ਹੋਵੇਗਾ।ਇਸ ਖਬਰ ਨਾਲ ਪੰਜਾਬ ਤੇ ਪੰਜਾਬੀ ਇੰਡਸਟਰੀ ‘ਚ ਸੋਗ ਦਾ ਮਾਹੌਲ ਹੈ।
----------- Advertisement -----------
ਮਸ਼ਹੂਰ ਪੰਜਾਬੀ ਗਾਇਕ ਕੰਵਰ ਚਾਹਲ ਦਾ ਦਿਹਾਂਤ
Published on
----------- Advertisement -----------












