June 11, 2026, 6:00 am
----------- Advertisement -----------
HomeNewsBreaking Newsਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਅਰਦਾਸ 'ਚ ਸ਼ਾਮਿਲ ਹੋਏ ਕੇਂਦਰੀ ਗ੍ਰਹਿ ਮੰਤਰੀ...

ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਅਰਦਾਸ ‘ਚ ਸ਼ਾਮਿਲ ਹੋਏ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

Published on

----------- Advertisement -----------

ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਅੱਜ ਪਿੰਡ ਬਾਦਲ ਸਥਿਤ ਮਾਤਾ ਜਸਵੰਤ ਕੌਰ ਮੈਮੋਰੀਅਲ ਸਕੂਲ ਵਿਖੇ ਹੋ ਰਿਹਾ ਹੈ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪਿੰਡ ਬਾਦਲ ਪਹੁੰਚ ਕੇ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਦਿੱਤੀ।

ਇਸ ਤੋਂ ਇਲਾਵਾ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਅਤੇ ਹਰਿਆਣਾ ਦੇ ਸਾਬਕਾ ਸੀਐਮ ਓਪੀ ਚੌਟਾਲਾ ਵੀ ਬਾਦਲ ਪਿੰਡ ਪੁੱਜੇ ਹਨ। ਦੱਸ ਦਈਏ ਕਿ ਸਮਾਗਮ ਵਾਲੀ ਥਾਂ ‘ਤੇ 500×100 ਫੁੱਟ ਦਾ ਵਾਟਰਪਰੂਫ ਟੈਂਟ ਲਗਾਇਆ ਗਿਆ ਹੈ। ਕਰੀਬ 30 ਹਜ਼ਾਰ ਲੋਕਾਂ ਦੇ ਬੈਠਣ ਦਾ ਪ੍ਰਬੰਧ ਕੀਤਾ ਗਿਆ ਹੈ। ਬੁੱਧਵਾਰ ਨੂੰ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਅਤੇ ਐਸਐਸਪੀ ਹਰਮਨਬੀਰ ਸਿੰਘ ਗਿੱਲ ਨੇ ਸਮਾਗਮ ਵਾਲੀ ਥਾਂ ਦਾ ਮੁਆਇਨਾ ਕੀਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਪਨਾ ਚੌਧਰੀ ਪਤੀ ਖਿਲਾਫ ਪਹੁੰਚੀ ਅਦਾਲਤ, ਲਾਏ ਕੁੱਟਮਾਰ ਦੇ ਇਲਜ਼ਾਮ, 2020 ‘ਚ ਹੋਈ ਸੀ ਲਵ ਮੈਰਿਜ

ਹਰਿਆਣਵੀ ਸਿੰਗਰ, ਡਾਂਸਰ ਅਤੇ ਅਦਾਕਾਰਾ ਸਪਨਾ ਚੌਧਰੀ ਨੂੰ ਘਰੇਲੂ ਹਿੰਸਾ ਦੇ ਮਾਮਲੇ ਵਿੱਚ ਮਹੱਤਵਪੂਰਨ...

ਰਿਕਾਰਡ ਸਮੇਂ ‘ਚ ਪਾਰਦਰਸ਼ੀ ਪ੍ਰਕਿਰਿਆ ਜ਼ਰੀਏ 11 ਜ਼ਿਲ੍ਹਾ ਸਿਸਟਮ ਮੈਨੇਜਰ ਅਤੇ 37 ਸਹਾਇਕ ਸਿਸਟਮ ਮੈਨੇਜਰ ਕੀਤੇ ਗਏ ਭਰਤੀ

*ਚੰਡੀਗੜ੍ਹ, 10 ਜੂਨ:* ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ...

ਸੂਬੇ ਭਰ ਵਿੱਚ ਇਕੋ ਨੀਤੀ ਲਾਗੂ ਕੀਤੀ ਜਾਵੇਗੀ ਜੋ ਕਿਸੇ ਖ਼ਾਸ ਸ਼ਹਿਰ ਤੱਕ ਸੀਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 10 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਚੀਮਾ ਮੰਡੀ ‘ਚ ਸਨਸਨੀਖੇਜ਼ ਘਟਨਾ: ਸ਼ਖਸ ਨੇ ਪੀਟਰ ਰੇਹੜੇ ‘ਚ ਅੱਗ ਲਗਾ ਕੇ ਕੀਤਾ ਆਪਣਾ ਸਸਕਾਰ ! ਪੁਲਿਸ ਕਰ ਰਹੀ ਜਾਂਚ

ਚੀਮਾ ਦੀ ਅਨਾਜ ਮੰਡੀ ਵਿੱਚ ਇੱਕ ਬੇਹੱਦ ਦਰਦਨਾਕ ਅਤੇ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ,...

ਹਰਿਆਣਾ ਸਿੱਖ ਗੁ:ਮੈਨੇਜਮੈਂਟ ਕਮੇਟੀ ਦਾ ਜਥਾ ਪਾਕਿਸਤਾਨ ਜਾਣ ਤੋਂ ਰੁੱਕਿਆ

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਸ਼ਹੀਦੀ ਅਸਥਾਨ ਗੁਰਦੁਆਰਾ ਡੇਰਾ ਸਾਹਿਬ ਲਾਹੌਰ...

ਬੇਅਦਬੀ, ਕੋਟਕਪੂਰਾ ਅਤੇ ਬਹਿਬਲ ਕਾਂਡ ਲਈ ਜ਼ਿੰਮੇਵਾਰ ਲੋਕ ਗੁਰਬਾਣੀ ਦੇ ਨਾਂ ‘ਤੇ ਵੋਟਾਂ ਨਹੀਂ ਮੰਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 

ਅਮਲੋਹ (ਫ਼ਤਿਹਗੜ੍ਹ ਸਾਹਿਬ); 9 ਜੂਨ 2026 ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗਠਜੋੜ ਹੋਣ...

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 9 ਜੂਨ*ਮੌਜੂਦਾ ਸਮੇਂ ਪੰਜਾਬ ਨਵੀਨ ਵਿਚਾਰਾਂ, ਵਿਲੱਖਣ ਸੋਚ ਅਤੇ ਉੱਦਮੀ ਨੌਜਵਾਨਾਂ ਵੱਲੋਂ ਲੀਹੋਂ...