July 24, 2026, 11:49 pm
----------- Advertisement -----------
HomeNewsBreaking Newsਜਲੰਧਰ 'ਚ ਕੇਜਰੀਵਾਲ ਤੇ CM ਮਾਨ ਦਾ ਰੋਡ ਸ਼ੋਅ: ਸੁਸ਼ੀਲ ਰਿੰਕੂ ਲਈ...

ਜਲੰਧਰ ‘ਚ ਕੇਜਰੀਵਾਲ ਤੇ CM ਮਾਨ ਦਾ ਰੋਡ ਸ਼ੋਅ: ਸੁਸ਼ੀਲ ਰਿੰਕੂ ਲਈ ਪ੍ਰਚਾਰ ਕਰਕੇ ਮੰਗਣਗੇ ਵੋਟਾਂ

Published on

----------- Advertisement -----------

ਜਲੰਧਰ, 6 ਮਈ 2023 – ਜਲੰਧਰ ਲੋਕ ਸਭਾ ਜ਼ਿਮਨੀ ਚੋਣ ਨੂੰ ਲੈ ਕੇ ਆਮ ਆਦਮੀ ਪਾਰਟੀ ਹਰ ਰੋਜ਼ ਰੋਡ ਸ਼ੋਅ ਕੱਢ ਰਹੀ ਹੈ। ਮੁੱਖ ਮੰਤਰੀ ਦੇ ਨਾਲ-ਨਾਲ ਹੁਣ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਅੱਜ ਸ਼ਹਿਰ ‘ਚ ਰੋਡ ਸ਼ੋਅ ਕਰਨਗੇ। ਆਮ ਆਦਮੀ ਪਾਰਟੀ ਦੇ ਦੋਵੇਂ ਵਿਧਾਇਕਾਂ ਦੇ ਨਾਲ-ਨਾਲ ਉਮੀਦਵਾਰ ਸੁਸ਼ੀਲ ਰਿੰਕੂ ਵੀ ਰੋਡ ਸ਼ੋਅ ‘ਚ ਮੌਜੂਦ ਰਹਿਣਗੇ।

ਆਮ ਆਦਮੀ ਪਾਰਟੀ ਦਾ ਰੋਡ ਸ਼ੋਅ ਦੁਪਹਿਰ 12 ਵਜੇ ਭਗਵਾਨ ਵਾਲਮੀਕਿ ਚੌਕ (ਜਯੋਤੀ ਚੌਕ) ਤੋਂ ਸ਼ੁਰੂ ਹੋਵੇਗਾ। ਇਸ ਤੋਂ ਬਾਅਦ ਸ਼ਹਿਰ ਵਿੱਚ ਤਿੰਨ ਵੱਖ-ਵੱਖ ਰੋਡ ਸ਼ੋਅ ਕੀਤੇ ਜਾਣਗੇ। ਬਸਤੀ ਗੁੱਜਣ ਦੁਪਹਿਰ 3 ਵਜੇ ਅਤੇ ਸੋਢਲ ਰੋਡ ਸ਼ਾਮ 4 ਵਜੇ ਰੋਡ ਸ਼ੋਅ ਕੀਤਾ ਜਾਵੇਗਾ। ਇਸ ਤੋਂ ਬਾਅਦ ਸ਼ਾਮ 5 ਵਜੇ ਐਸ.ਬੀ.ਆਈ ਛਾਉਣੀ ਮਾਰਕੀਟ ਵਿੱਚ ਆਖਰੀ ਰੋਡ ਸ਼ੋਅ ਕੱਢਿਆ ਜਾਵੇਗਾ।

ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੇ ਨਾਲ-ਨਾਲ ਜਲੰਧਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਰਿੰਕੂ, ਮੰਤਰੀ ਅਤੇ ਚੇਅਰਮੈਨ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਚਾਰ ਵਿਧਾਇਕ ਵੀ ਰੋਡ ਸ਼ੋਅ ਵਿੱਚ ਸ਼ਾਮਲ ਹੋਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਰਨਾਲਾ ਘਟਨਾ ‘ਤੇ CM ਮਾਨ ਦਾ ਵੱਡਾ ਐਕਸ਼ਨ: DSP ਸਤਵੀਰ ਸਿੰਘ Suspend

ਪੰਜਾਬ ਸਰਕਾਰ ਨੇ ਬਰਨਾਲਾ ਵਿੱਚ ਸਫ਼ਾਈ ਸੇਵਕਾਂ ‘ਤੇ ਹੋਏ ਲਾਠੀਚਾਰਜ ਮਾਮਲੇ ਵਿੱਚ ਕਾਰਵਾਈ ਕੀਤੀ...

ਪੇਪਰ ਲੀਕ ਹੋਣ ‘ਤੇ 10 ਸਾਲ ਦੀ ਸਜ਼ਾ, 10 ਕਰੋੜ ਜੁਰਮਾਨਾ ਤੇ…, ਮੋਦੀ ਕੈਬਨਿਟ ਵੱਲੋਂ ਸੋਧ ਬਿੱਲ ਨੂੰ ਮਨਜ਼ੂਰੀ

ਜੰਤਰ-ਮੰਤਰ ‘ਤੇ ਵਿਦਿਆਰਥੀਆਂ ਦੇ ਅੰਦੋਲਨ ਵਿਚਾਲੇ ਸ਼ੁੱਕਰਾਰ ਨੂੰ ਮੋਦੀ ਕੈਬਨਿਟ ਨੇ ਪੇਪਰ ਲੀਕ ਸੋਧ...

ਅੰਮ੍ਰਿਤਪਾਲ ਸਿੰਘ ਦਾ ‘ਵਾਂਟੇਡ’ ਸਾਥੀ ਗ੍ਰਿਫਤਾਰ, ਪੁਲਿਸ ਨੇ ਵਿਕਰਮਜੀਤ ਸਿੰਘ ਨੂੰ ਭਾਰਤ-ਨੇਪਾਲ ਬਾਰਡਰ ਤੋਂ ਕੀਤਾ ਕਾਬੂ

MP ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਾਂਸਦ ਅੰਮ੍ਰਿਤਪਾਲ ਸਿੰਘ...

ਦਾਖਾ : ਚੱਲਦੀ ਸਕਾਰਪੀਓ ਵਿਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, ਜੀਵਨ ਲੀਲਾ ਕੀਤੀ ਸਮਾਪਤ

ਲੁਧਿਆਣਾ ਦੇ ਪਿੰਡ ਦਾਖਾ ਤੋਂ ਦਿਲ ਕੰਬਾਊਂ ਵਾਰਦਾਤ ਸਾਹਮਣੇ ਆਈ ਹੈ। ਨੌਜਵਾਨ ਨੇ ਸਕਾਰਪੀਓ...

ਤਿੰਨ ਭੈਣਾਂ ਨੇ ਇੱਕੋ ਵਿਅਕਤੀ ਨਾਲ ਵਿਆਹ ਕਰਵਾਇਆ, ਪੁਲੀਸ ਵੱਲੋਂ ਪੁੱਛਗਿੱਛ ਸ਼ੁਰੂ

ਇੱਥੇ ਇੱਕ ਮੰਤਰੀ ਵਿੱਚ ਇੱਕ ਵਿਅਕਤੀ ਵੱਲੋਂ ਤਿੰਨ ਭੈਣਾਂ ਨਾਲ ਵਿਆਹ ਕਰਨ ਦੀਆਂ ਵੀਡੀਓਜ਼...

ਮੀਰੀ ਪੀਰੀ ਦਿਵਸ ਮੌਕੇ ਖਾਲਸਾ ਮਾਰਚ ਆਰੰਭ; ਜਥੇਦਾਰ ਵੱਲੋਂ ਬਾਹਰੀ ਤੇ ਅੰਦਰੂਨੀ ਹਮਲਿਆਂ ਵਿਰੁੱਧ ਇੱਕਜੁੱਟ ਹੋਣ ਦਾ ਸੁਨੇਹਾ

ਸ੍ਰੀ ਅਕਾਲ ਤਖ਼ਤ ਵਿਖੇ ਅੱਜ ਮੀਰੀ ਪੀਰੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਅੱਜ...

ਦਿੱਲੀ ‘ਚ ਅਗਲੇ ਹੁਕਮਾਂ ਤੱਕ ਪੁਲਿਸ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ

 ਦਿੱਲੀ ਦੇ ਜੰਤਰ-ਮੰਤਰ ‘ਤੇ ਪਿਛਲੇ ਕਈ ਦਿਨਾਂ ਤੋਂ ਵਿਦਿਆਰਥੀਆਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ।...

ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਮਾਮਲਾ ਕੀਤਾ ਦਰਜ

ਪੰਜਾਬੀ ਗਾਇਕ ਦਿਲਪ੍ਰੀਤ ਸਿੰਘ ਢਿੱਲੋਂ ਕਸੂਤੇ ਫਸੇ ਹਨ। ਉਨ੍ਹਾਂ ਖਿਲਾਫ ਮਾਰਕੁੱਟ, ਜ਼ਬਰਦਸਤੀ ਬੰਧਕ ਬਣਾਉਣ...

ਸੋਨਮ ਵਾਂਗਚੁਕ ਨੇ 27ਵੇਂ ਦਿਨ ਖਤਮ ਕੀਤੀ ਭੁੱਖ ਹੜਤਾਲ, ਜੇ.ਪੀ. ਨੱਡਾ ‘ਤੇ ਜਿਤੇਂਦਰ ਸਿੰਘ ਪਹੁੰਚੇ ਮੇਦਾਂਤਾ, ਪਿਲਾਇਆ ਜੂਸ

ਪੇਪਰ ਲੀਕ ਖਿਲਾਫ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੇ 27ਵੇਂ ਦਿਨ ਭੁੱਖ ਹੜਤਾਲ...