August 31, 2026, 2:08 am
----------- Advertisement -----------
HomeNewsNational-Internationalਰਾਹਤ ਦੀ ਖਬਰ, ਸਰਕਾਰ ਨੇ ਇਨਕਮ ਟੈਕਸ ਰਿਟਰਨ ਭਰਨ ਦੀ ਮਿਆਦ ਵਧਾਈ

ਰਾਹਤ ਦੀ ਖਬਰ, ਸਰਕਾਰ ਨੇ ਇਨਕਮ ਟੈਕਸ ਰਿਟਰਨ ਭਰਨ ਦੀ ਮਿਆਦ ਵਧਾਈ

Published on

----------- Advertisement -----------

ਨਵੀਂ ਦਿੱਲੀ : ਕੇਂਦਰ ਸਰਕਾਰ ਨੇ ਇਨਕਮ ਟੈਕਸ ਰਿਟਰਨ ਦੀ ਸਮਾਂ ਸੀਮਾ ਫਿਰ ਵਧਾ ਦਿੱਤੀ ਹੈ। ਪਹਿਲਾਂ ਇਸਦੀ ਸਮਾਂ ਸੀਮਾ 31 ਦਸੰਬਰ 2021 ਸੀ ਜੋ ਲੰਘ ਗਈ ਹੈ। ਲੋਕਾਂ ਨੂੰ ਰਾਹਤ ਦਿੰਦਿਆਂ ਸਰਕਾਰ ਨੇ ਹੁਣ ਇਸ ਦੀ ਤਰੀਕ ਵਧਾ ਕੇ 15 ਮਾਰਚ 2022 ਕਰ ਦਿੱਤੀ ਹੈ।

ਇਨਕਮ ਟੈਕਸ ਵਿਭਾਗ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਹੁਣ ਤੁਸੀਂ 15 ਮਾਰਚ ਤੱਕ ਇਨਕਮ ਟੈਕਸ ਰਿਟਰਨ ਫਾਈਲ ਕਰ ਸਕੋਗੇ।

ਇਸ ਦੇ ਨਾਲ ਹੀ ਟੈਕਸ ਆਡਿਟ ਦੀ ਮਿਤੀ 15 ਫਰਵਰੀ 2022 ਤੱਕ ਵਧਾ ਦਿੱਤੀ ਗਈ ਹੈ। ਸਰਕਾਰ ਨੇ ਵਿੱਤੀ ਸਾਲ 2021-22 ਲਈ ਇਨਕਮ ਟੈਕਸ ਰਿਟਰਨ ਭਰਨ ਦੀ ਆਖਰੀ ਮਿਤੀ 15 ਮਾਰਚ, 2022 ਤੱਕ ਵਧਾ ਦਿੱਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨੇਪਾਲ ਹੜ੍ਹ ‘ਚ ਲਾਪਤਾ ਹੋਇਆ ਪੰਜਾਬ ਦਾ ਨੌਜਵਾਨ, ਪਰਿਵਾਰ ਨੇ ਭਾਲ ਲਈ ਮਦਦ ਕਰਨ ਦੀ ਕੀਤੀ ਅਪੀਲ

ਹੈਪੀ ਸਭਰਾ ਤਰਨ ਤਾਰਨ:ਜ਼ਿਲ੍ਹੇ ਦੇ ਪਿੰਡ ਰੱਤੋਕੇ ਤੋਂ ਇੱਕ ਚਿੰਤਾਜਨਕ ਮਾਮਲਾ ਸਾਹਮਣੇ ਆਇਆ ਹੈ।...

CM ਮਾਨ ਨੂੰ ਮਿਲੇ ਜਗਤਾਰ ਸਿੰਘ ਹਵਾਰਾ ਦੀ ਭੈਣ , ਪੈਰੋਲ ਸਬੰਧੀ ਕੀਤੀ ਕਾਰਗੁਜ਼ਾਰੀ ਲਈ ਸੀਐੱਮ ਦਾ ਕੀਤਾ ਧੰਨਵਾਦ

ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਜੀ ਦੀ ਪੈਰੋਲ ਨੂੰ ਲੈ ਕੇ ਜਥੇਦਾਰ ਸਾਬ੍ਹ ਜੀ...

ਰੱਖੜੀ ਦੇ ਤਿਉਹਾਰ ਨੇ ਪੰਜਾਬ ਦੇ ਨਸ਼ਾ ਮੁਕਤੀ ਕੇਂਦਰਾਂ ਵਿੱਚ ਪਰਿਵਾਰਾਂ ਨੂੰ ਜੋੜਿਆ, ਨਸ਼ਾ ਮੁਕਤੀ ਅਤੇ ਉਮੀਦ ਦਾ ਸੰਦੇਸ਼ ਕੀਤਾ ਮਜ਼ਬੂਤ

ਚੰਡੀਗੜ੍ਹ, 29 ਅਗਸਤ 2026:ਸ਼ੁੱਕਰਵਾਰ ਨੂੰ ਪੰਜਾਬ ਦੇ ਵੱਖ-ਵੱਖ ਸਰਕਾਰੀ ਨਸ਼ਾ ਮੁਕਤੀ ਅਤੇ ਰੀਹੈਬਲੀਟੇਸ਼ਨ ਕੇਂਦਰਾਂ...

29 ਅਗਸਤ ਤੋਂ 7 ਸਤੰਬਰ ਤੱਕ ਵਿਸ਼ੇਸ਼ ਸਫਾਈ ਮੁਹਿੰਮ, ਕੂੜੇ ਵਾਲੇ ਸਥਾਨਾਂ ‘ਤੇ ਹੋਵੇਗਾ ਫੋਕਸ

ਚੰਡੀਗੜ੍ਹ 29 ਅਗਸਤ:ਪੰਜਾਬ ਦੇ ਸ਼ਹਿਰਾਂ ਨੂੰ ਸਾਫ਼-ਸੁਥਰਾ, ਹਰਾ-ਭਰਾ ਅਤੇ ਸਿਹਤਮੰਦ ਬਣਾਉਣ ਦੇ ਉਦੇਸ਼ ਨਾਲ...

27 ਅਗਸਤ ਦੀ ਸਮੂਹਿਕ ਛੁੱਟੀ ਦਾ ਮਾਮਲਾ: ਪੰਜਾਬ ਸਰਕਾਰ ਵੱਲੋਂ ਲੱਖਾਂ ਮੁਲਾਜ਼ਮਾਂ ਨੂੰ ‘ਕਾਰਨ ਦੱਸੋ ਨੋਟਿਸ’ ਜਾਰੀ ਕਰਨ ਦੇ ਹੁਕਮ

ਪੰਜਾਬ ਸਰਕਾਰ ਨੇ ਸਾਰੇ ਪ੍ਰਸ਼ਾਸਕੀ ਸਕੱਤਰਾਂ ਅਤੇ ਵਿਭਾਗਾਂ ਦੇ ਮੁਖੀਆਂ ਨੂੰ 27 ਅਗਸਤ ਨੂੰ...

ਨੇਪਾਲ ਤ੍ਰਾਸਦੀ ‘ਚ ਹੁਣ ਤੱਕ 626 ਲੋਕਾਂ ਦੀ ਮੌਤ, 2400 ਤੋਂ ਵੱਧ ਲਾਪਤਾ, ਸਰਕਾਰ ਨੇ ਜਾਰੀ ਕੀਤੇ ਅੰਕੜੇ

ਨੇਪਾਲ ਵਿੱਚ ਅਚਾਨਕ ਆਏ ਹੜ੍ਹਾਂ ਕਾਰਨ 579 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ...

ਲੁਧਿਆਣਾ : ATM ‘ਚ ਲੁਟੇਰੇ ਦੀ BJP ਆਗੂ ਨੇ ਬਣਾਈ ਰੇਲ, ਪੈਸੇ ਲੁੱਟਣ ਦੀ ਕਰ ਰਿਹਾ ਸੀ ਕੋਸ਼ਿਸ਼

ਲੁਧਿਆਣਾ ਦੇ ਸਾਹਨੇਵਾਲ ਵਿੱਚ ਇੱਕ ਏਟੀਐਮ ਅੰਦਰ ਬੰਦੂਕ ਦੀ ਨੋਕ ‘ਤੇ ਇੱਕ ਭਾਜਪਾ ਆਗੂ...

ਮੋਹਾਲੀ ਡਿੰਪਲ ਖੱਤਰੀ ਕਤਲ ਮਾਮਲਾ: ਪੁਲਿਸ ਨੇ ਚਾਰਜਸ਼ੀਟ ਕੀਤੀ ਦਾਖਲ

ਮੋਹਾਲੀ ‘ਚ ਡਿੰਪਲ ਖੱਤਰੀ ਦੀ ਹੱਤਿਆ ਦੇ ਮਾਮਲੇ ਵਿੱਚ ਫੇਜ਼-11 ਥਾਣਾ ਪੁਲਿਸ ਨੇ ਮੁਲਜ਼ਮ...

ਆਸਟ੍ਰੀਆ ਦੇ ਹੋਟਲ ‘ਚ ਪੰਜਾਬੀ ਨੌਜਵਾਨਾਂ ਨੂੰ ਨਹੀਂ ਮਿਲੀ ਐਂਟਰੀ, ਪੱਗ ਨੂੰ ਲੈ ਕੇ ਛਿੜਿਆ ਵਿਵਾਦ

ਆਸਟ੍ਰੀਆ ਦੇ ਸਾਲਜ਼ਬਰਗ ਤੋਂ ਸਿੱਖ ਨੌਜਵਾਨਾਂ ਨਾਲ ਜੁੜਿਆ ਇੱਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ...