June 8, 2026, 1:27 pm
----------- Advertisement -----------
HomeNewsBreaking Newsਬੀਬੀ ਜਗੀਰ ਕੌਰ ਨੇ ਭਾਜਪਾ ਨੂੰ ਸਮਰਥਨ ਦੇਣ ਦਾ ਕੀਤਾ ਐਲਾਨ

ਬੀਬੀ ਜਗੀਰ ਕੌਰ ਨੇ ਭਾਜਪਾ ਨੂੰ ਸਮਰਥਨ ਦੇਣ ਦਾ ਕੀਤਾ ਐਲਾਨ

Published on

----------- Advertisement -----------

ਜਲੰਧਰ ਲੋਕ ਸਭਾ ਉਪ ਚੋਣ ਨੂੰ ਲੈ ਕੇ ਸ਼ੁੱਕਰਵਾਰ ਨੂੰ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਅਤੇ ਸੀਨੀਅਰ ਅਕਾਲੀ ਆਗੂ ਬੀਬੀ ਜਗੀਰ ਕੌਰ ਨੇ ਭਾਜਪਾ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਦੱਸ ਦਈਏ ਕਿ ਬੀਬੀ ਜਗੀਰ ਕੌਰ ਨੇ ਪੰਜਾਬ ਭਾਜਪਾ ਦੇ ਇੰਚਾਰਜ ਤੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੁਪਾਣੀ ਦੀ ਮੌਜੂਦਗੀ ’ਚ ਆਯੋਜਿਤ ਪ੍ਰੋਗਰਾਮ ’ਚ ਇਹ ਐਲਾਨ ਕੀਤਾ ਹੈ।
ਉਨ੍ਹਾਂ ਨੇ ਆਪਣੀਆਂ ਕਈ ਮੰਗਾਂ ਵੀ ਰੱਖੀਆਂ ਹਨ। ਇਨ੍ਹਾਂ ਵਿੱਚ ਬੰਦੀ ਸਿੰਘਾਂ ਦੀ ਰਿਹਾਈ, ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਂ ਬਦਲ ਕੇ ਗੁਰੂ ਤੇਗ ਬਹਾਦਰ ਅੰਤਰਰਾਸ਼ਟਰੀ ਹਵਾਈ ਅੱਡਾ ਰੱਖਣ, ਸਾਕਾ ਨੀਲਾ ਤਾਰਾ ਦੌਰਾਨ ਵਿਰੋਧ ਕਰਨ ਵਾਲੇ ਧਰਮੀ ਫੌਜੀਆਂ ਦੀ ਰਿਹਾਈ ਆਦਿ ਦੀ ਮੰਗ ਸ਼ਾਮਲ ਹੈ। ਇਸ ਮੀਟਿੰਗ ਦੌਰਾਨ ਲੋਕ ਸਭਾ ਦੀ ਜ਼ਿਮਨੀ ਚੋਣ ’ਚ ਭਾਜਪਾ-ਅਕਾਲੀ ਦਲ (ਸੰਯੁਕਤ) ਦੇ ਉਮੀਦਵਰ ਇੰਦਰ ਇਕਬਾਲ ਸਿੰਘ ਅਟਵਾਲ ਨੇ ਸਮਰਥਨ ਦੇਣ ਬੀਬੀ ਜਗੀਰ ਕੌਰ ਦਾ ਧੰਨਵਾਦ ਕੀਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...

ਹੁਸ਼ਿਆਰਪੁਰ : ਨਹਿਰ ‘ਚ ਨਹਾਉਣ ਗਏ 2 ਨੌਜਵਾਨਾਂ ਦੀ ਡੁੱਬਣ ਕਾਰਨ ਮੌਤ, ਵਾਲ-ਵਾਲ ਬਚੇ ਦੋ ਹੋਰ ਨੌਜਵਾਨ

ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਂਨ ਆਉਦੇ ਪਿੰਡ ਗੱਜ ਨਾਲ ਲੱਗਦੀ ਕੰਢੀ ਕਨਾਲ ਨਹਿਰ ‘ਚ...

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਅਮਿਤ ਸ਼ਾਹ ਤੇ ਨੱਡਾ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...