October 29, 2026, 9:52 am
----------- Advertisement -----------
HomeNewsAutomobilesਮਾਰੂਤੀ ਦੀ ਸਸਤੀ ਕਾਰ ਨੇ ਪਲਟ ਦਿੱਤੀ ਬਾਜ਼ੀ, ਮਹੀਨੇ ਦੇ ਅੰਦਰ 14ਵੇਂ...

ਮਾਰੂਤੀ ਦੀ ਸਸਤੀ ਕਾਰ ਨੇ ਪਲਟ ਦਿੱਤੀ ਬਾਜ਼ੀ, ਮਹੀਨੇ ਦੇ ਅੰਦਰ 14ਵੇਂ ਤੋਂ 7ਵੇਂ ਨੰਬਰ ‘ਤੇ, ਕੀਮਤ ਸਿਰਫ਼ 4 ਲੱਖ

Published on

----------- Advertisement -----------

ਜ਼ਿਆਦਾਤਰ ਕਾਰ ਕੰਪਨੀਆਂ ਲਈ ਅਪ੍ਰੈਲ ਦਾ ਮਹੀਨਾ ਬਹੁਤਾ ਚੰਗਾ ਨਹੀਂ ਰਿਹਾ ਹੈ। ਲੰਬੇ ਸਮੇਂ ਤੋਂ ਬਾਅਦ ਸਾਲਾਨਾ ਆਧਾਰ ‘ਤੇ ਕੰਪਨੀਆਂ ਦੀ ਕਾਰਾਂ ਦੀ ਵਿਕਰੀ ‘ਚ ਗਿਰਾਵਟ ਆਈ ਹੈ। ਪਰ ਫਿਰ ਵੀ ਦੇਸ਼ ਦੀਆਂ ਕੁਝ ਕਾਰਾਂ ਅਜਿਹੀਆਂ ਹਨ ਜਿਨ੍ਹਾਂ ਨੂੰ ਧੜੱਲੇ ਨਾਲ ਖਰੀਦਿਆ ਜਾ ਰਿਹਾ ਹੈ। ਮਾਰੂਤੀ ਸੁਜ਼ੂਕੀ ਕੋਲ ਅਪ੍ਰੈਲ ਵਿੱਚ ਸਭ ਤੋਂ ਵੱਧ ਵਿਕਣ ਵਾਲੀਆਂ ਚੋਟੀ ਦੀਆਂ 10 ਕਾਰਾਂ ਵਿੱਚੋਂ 6 ਹਨ। ਸਭ ਤੋਂ ਵੱਧ ਵਿਕਣ ਵਾਲੀ ਕਾਰ ਦਾ ਖਿਤਾਬ ਮਾਰੂਤੀ ਸੁਜ਼ੂਕੀ ਵੈਗਨਆਰ ਕੋਲ ਸੀ, ਜਿਸ ਨੇ 20,000 ਤੋਂ ਵੱਧ ਯੂਨਿਟ ਵੇਚੇ ਸਨ। ਦੂਜੇ ਨੰਬਰ ‘ਤੇ ਮਾਰੂਤੀ ਸੁਜ਼ੂਕੀ ਸਵਿਫਟ ਅਤੇ ਤੀਜੇ ‘ਤੇ ਮਾਰੂਤੀ ਸੁਜ਼ੂਕੀ ਬਲੇਨੋ ਹੈ। ਇਸ ਦੌਰਾਨ ਕੰਪਨੀ ਦੀ ਇੱਕ ਕਾਰ ਵੀ ਹੈ ਜਿਸ ਨੇ ਇੱਕ ਵਾਰ ਫਿਰ ਤੋਂ ਬਹੁਤ ਤੇਜ਼ੀ ਨਾਲ ਵਿਕ ਕੇ ਟਾਪ ਟੇਨ ਦੀ ਸੂਚੀ ਵਿੱਚ ਥਾਂ ਬਣਾ ਲਈ ਹੈ।

ਜਿਸ ਕਾਰ ਬਾਰੇ ਅਸੀਂ ਗੱਲ ਕਰ ਰਹੇ ਹਾਂ ਉਹ ਮਾਰੂਤੀ ਸੁਜ਼ੂਕੀ ਆਲਟੋ ਹੈ ਜੋ ਅਜੇ ਵੀ ਪਰਿਵਾਰ ਦੀ ਪਸੰਦੀਦਾ ਬਣੀ ਹੋਈ ਹੈ। ਮਾਰਚ ਮਹੀਨੇ ‘ਚ ਜਿੱਥੇ ਇਸ ਕਾਰ ਦੀ ਵਿਕਰੀ ‘ਚ ਗਿਰਾਵਟ ਕਾਰਨ ਇਹ 14ਵੇਂ ਨੰਬਰ ‘ਤੇ ਪਹੁੰਚ ਗਈ ਸੀ, ਉਥੇ ਹੀ ਅਪ੍ਰੈਲ ‘ਚ ਵਾਪਸੀ ਕਰਦੇ ਹੋਏ ਇਹ ਵਿਕਰੀ ਦੇ ਮਾਮਲੇ ‘ਚ ਮੁੜ ਸੱਤਵੇਂ ਨੰਬਰ ‘ਤੇ ਆ ਗਈ ਹੈ।

ਅਪ੍ਰੈਲ 2023 ਦੇ ਆਖਰੀ ਮਹੀਨੇ ‘ਚ ਮਾਰੂਤੀ ਸੁਜ਼ੂਕੀ ਆਲਟੋ ਦੀਆਂ 11,548 ਯੂਨਿਟਸ ਵੇਚੀਆਂ ਗਈਆਂ ਹਨ। ਜਦਕਿ ਇਸ ਤੋਂ ਇਕ ਸਾਲ ਪਹਿਲਾਂ ਯਾਨੀ ਅਪ੍ਰੈਲ 2022 ‘ਚ ਇਸ ਨੇ 10,443 ਯੂਨਿਟਸ ਵੇਚੇ ਸਨ। ਇਸ ਤਰ੍ਹਾਂ ਆਲਟੋ ਦੀ ਵਿਕਰੀ ‘ਚ 10 ਫੀਸਦੀ ਤੋਂ ਜ਼ਿਆਦਾ ਦਾ ਵਾਧਾ ਹੋਇਆ ਹੈ। ਦੂਜੇ ਪਾਸੇ ਜੇਕਰ ਮਾਰਚ ਨਾਲ ਤੁਲਨਾ ਕੀਤੀ ਜਾਵੇ ਤਾਂ ਇਹ ਅੰਤਰ ਹੋਰ ਵੀ ਵੱਧ ਜਾਂਦਾ ਹੈ ਕਿਉਂਕਿ ਮਾਰਚ ‘ਚ ਸਿਰਫ 9,139 ਯੂਨਿਟਸ ਹੀ ਵਿਕੀਆਂ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਤ ਸੀਚੇਵਾਲ ਨੇ CM ਮਾਨ ਨਾਲ ਕੀਤੀ ਮੁਲਾਕਾਤ, ਬੁੱਢਾ ਦਰਿਆ; ਕਾਲਾ ਸੰਘਿਆਂ ਡਰੇਨ ਤੇ ਧੁੱਸੀ ਬੰਨ੍ਹ ਦੇ ਚੁੱਕੇ ਅਹਿਮ ਮੁੱਦੇ

ਵਾਤਾਵਰਣ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਜਲੰਧਰ ਦੌਰੇ ਦੌਰਾਨ...

ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨੂੰ ਮਿਲੇਗੀ Z+ ਸੁਰੱਖਿਆ? ਪਰਿਵਾਰ ਨੇ ਅਮਿਤ ਸ਼ਾਹ ਤੋਂ ਕੀਤੀ ਮੰਗ, ਜਾਣੋ ਨਿਯਮ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ, ਜਿਸ ਦੀ ਛੋਟੀ ਉਮਰ ਵਿੱਚ ਹੱਤਿਆ ਕਰ ਦਿੱਤੀ ਗਈ ਸੀ,...

*ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਚਿੱਟਾ ਵੇਚ ਕੇ ਅਤੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰਕੇ ₹736.96 ਕਰੋੜ ਕਮਾਏ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ 28 ਅਕਤੂਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਹਰਪਾਲ ਸਿੰਘ...

ਮੱਧ ਪ੍ਰਦੇਸ਼ ਰਾਜਸਭਾ ਉਪ ਚੋਣ: ਭਾਜਪਾ ਨੇ ਹਰਦੀਪ ਸਿੰਘ ਪੁਰੀ ਨੂੰ ਐਲਾਨਿਆ ਉਮੀਦਵਾਰ

ਭਾਜਪਾ ਨੇ ਅੱਜ ਮੱਧ ਪ੍ਰਦੇਸ਼ ਤੋਂ ਰਾਜ ਸਭਾ ਉਪ ਚੋਣ ਲਈ ਹਰਦੀਪ ਸਿੰਘ ਪੁਰੀ...

ਪੰਜਾਬ ’ਚ ਚੱਕਰਵਾਤ ਦਾ ਅਸਰ! ਜਲਦ ਬਦਲੇਗਾ ਮੌਸਮ

ਆਉਣ ਵਾਲੇ ਦਿਨਾਂ ਵਿੱਚ ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਸਮ ਦੇ ਹਲਾਤ ਬਦਲਣ ਦੀ...

ਜੇਲ੍ਹ ਚ ਬੰਦ ਗੈਂਗਸਟਰ ਭੁਵਨੇਸ਼ ਚੋਪੜਾ ਦੀ ਸ਼ੱਕੀ ਹਾਲਾਤ ਚ ਮੌਤ, ਪੋਸਟਮਾਰਟਮ ਤੋਂ ਬਾਅਦ ਹੋਵੇਗਾ ਖੁਲਾਸਾ

ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ‘ਚ ਬੰਦ ਨਾਮੀ ਗੈਂਗਸਟਰ ਭੁਵਨੇਸ਼ ਚੋਪੜਾ ਉਰਫ਼ ਆਸ਼ੀਸ਼ ਦੀ ਮੰਗਲਵਾਰ...

ਕੀਰਤਪੁਰ ਸਾਹਿਬ ‘ਚ ਡੂੰਘੀ ਖੱਡ ‘ਚ ਡਿੱਗੀ ਕੁੱਲੂ ਦੁਸਹਿਰੇ ਤੋਂ ਪਰਤ ਰਹੀ ਗੱਡੀ, 4 ਲੋਕਾਂ ਦੀ ਮੌਤ

ਬੁੱਧਵਾਰ ਨੂੰ ਮਨਾਲੀ-ਕੀਰਤਪੁਰ ਸਾਹਿਬ ਰਾਸ਼ਟਰੀ ਰਾਜਮਾਰਗ ‘ਤੇ ਇੱਕ ਗੱਡੀ ਡੂੰਘੀ ਖੱਡ ਵਿੱਚ ਡਿੱਗ ਗਈ।...

ਰਾਜੋਆਣਾ ਦੀ ਰਹਿਮ ਪਟੀਸ਼ਨ ’ਤੇ ਸੁਣਵਾਈ 18 ਨਵੰਬਰ ਤੱਕ ਟਲੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿਚ ਫਾਂਸੀ ਦੀ ਸਜ਼ਾ...

ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਜਥੇਬੰਦਕ ਢਾਂਚਾ ਭੰਗ

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਆਪਣਾ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਤੁਰੰਤ...