April 27, 2026, 1:19 pm
----------- Advertisement -----------
HomeNewsBreaking Newsਹਨੂੰਮਾਨਗੜ੍ਹ 'ਚ ਮਿਗ-21 ਲੜਾਕੂ ਜਹਾਜ਼ ਕਰੈਸ਼; ਤਿੰਨ ਔਰਤਾਂ ਦੀ ਮੌ+ਤ

ਹਨੂੰਮਾਨਗੜ੍ਹ ‘ਚ ਮਿਗ-21 ਲੜਾਕੂ ਜਹਾਜ਼ ਕਰੈਸ਼; ਤਿੰਨ ਔਰਤਾਂ ਦੀ ਮੌ+ਤ

Published on

----------- Advertisement -----------

ਰਾਜਸਥਾਨ ਦੇ ਹਨੂੰਮਾਨਗੜ੍ਹ ‘ਚ ਮਿਗ 21 ਲੜਾਕੂ ਜਹਾਜ਼ ਦੇ ਹਾਦਸਾਗ੍ਰਸਤ ਹੋਣ ਦੀ ਖ਼ਬਰ ਹੈ। ਇਸ ਹਾਦਸੇ ‘ਚ ਤਿੰਨ ਔਰਤਾਂ ਦੀ ਮੌਤ ਹੋ ਗਈ ਹੈ, ਜਦਕਿ ਲੜਾਕੂ ਜਹਾਜ਼ ਦਾ ਪਾਇਲਟ ਅਤੇ ਕੋ-ਪਾਇਲਟ ਦੋਵੇਂ ਸੁਰੱਖਿਅਤ ਹਨ। ਮ੍ਰਿਤਕਾਂ ਦੇ ਨਾਂ ਬਸ਼ੋਕੌਰ (45), ਬੰਤੋ (60) ਅਤੇ ਲੀਲਾ ਦੇਵੀ (55) ਹਨ। ਪਾਇਲਟ ਰਾਹੁਲ ਅਰੋੜਾ (25) ਨੇ ਪੈਰਾਸ਼ੂਟ ਨਾਲ ਛਾਲ ਮਾਰ ਕੇ ਆਪਣੀ ਜਾਨ ਬਚਾਈ। ਉਸ ਨੂੰ ਸੂਰਤਗੜ੍ਹ ਭੇਜ ਦਿੱਤਾ ਗਿਆ ਹੈ।
ਜਾਣਕਾਰੀ ਮੁਤਾਬਕ ਹਨੂੰਮਾਨਗੜ੍ਹ ਜ਼ਿਲੇ ਦੇ ਪੀਲੀਬੰਗਾ ਦੇ ਬਹਿਲੋਲ ਨਗਰ ਪਿੰਡ ਨੇੜੇ ਭਾਰਤੀ ਹਵਾਈ ਫੌਜ ਦਾ ਇਕ ਲੜਾਕੂ ਜਹਾਜ਼ ਕਰੈਸ਼ ਹੋ ਕੇ ਇਕ ਘਰ ‘ਤੇ ਡਿੱਗ ਗਿਆ। ਹਾਦਸੇ ਦੌਰਾਨ ਪਾਇਲਟ ਨੇ ਪੈਰਾਸ਼ੂਟ ਰਾਹੀਂ ਛਾਲ ਮਾਰ ਕੇ ਆਪਣੀ ਜਾਨ ਬਚਾਈ। ਪਰ ਜਦੋਂ ਜਹਾਜ਼ ਘਰ ‘ਤੇ ਡਿੱਗਿਆ ਤਾਂ ਆਸਪਾਸ ਦੇ ਲੋਕ ਇਸ ਦੀ ਲਪੇਟ ‘ਚ ਆ ਗਏ। ਹਾਦਸੇ ਤੋਂ ਬਾਅਦ ਮੌਕੇ ‘ਤੇ ਲੋਕ ਇਕੱਠੇ ਹੋ ਗਏ। ਪੀਲੀਬੰਗਾ ਪੁਲਸ ਅਤੇ ਫੌਜ ਦਾ ਹੈਲੀਕਾਪਟਰ ਮਦਦ ਲਈ ਮੌਕੇ ‘ਤੇ ਪਹੁੰਚ ਗਏ ਹਨ। ਸਥਾਨਕ ਪੁਲਿਸ ਦਾ ਕਹਿਣਾ ਹੈ ਕਿ ਪਾਇਲਟ ਨੂੰ ਏਅਰਲਿਫਟ ਕਰ ਦਿੱਤਾ ਗਿਆ ਹੈ। ਪਾਇਲਟ ਲਈ ਹਵਾਈ ਸੈਨਾ ਦਾ ਇੱਕ Mi 17 ਜਹਾਜ਼ ਭੇਜਿਆ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚਾਹ ਪੀਂਦੇ ਹਾਂ, ਸੀਚੇਵਾਲ ਨੂੰ ਵੀ AAP ਛੱਡਣ ਲਈ ਮਿਲਿਆ ਸੀ ਆਫ਼ਰ

ਆਮ ਆਦਮੀ ਪਾਰਟੀ (ਆਪ) ਦੇ ਸੱਤ ਰਾਜ ਸਭਾ ਸੰਸਦ ਮੈਂਬਰਾਂ ਨੇ ਹਾਲ ਹੀ ‘ਚ...

BJP ਦੀ ਲਿਸਟ ‘ਚ ਸ਼ਾਮਿਲ ਹੋਏ ‘ਆਪ’ ਦੇ ਬਾਗੀ ਸਾਂਸਦ, ਰਾਜਸਭਾ ‘ਚ ਬੀਜੇਪੀ ਦੇ ਸਾਂਸਦਾਂ ਦੀ ਗਿਣਤੀ ਹੋਈ 113

ਰਾਜ ਸਭਾ ਦੇ ਸਭਾਪਤੀ ਸੀਪੀ ਰਾਧਾਕ੍ਰਿਸ਼ਣਨ ਨੇ ਅੱਜ ਆਮ ਆਮ ਆਦਮੀ ਪਾਰਟੀ ਦੇ 7...

ਅੱਤ ਦੀ ਗਰਮੀ ਵਿਚਾਲੇ ਸਿੱਖਿਆ ਵਿਭਾਗ ਦਾ ਵੱਡਾ ਫੈਸਲਾ, ਭੋਪਾਲ ਪ੍ਰਸ਼ਾਸਨ ਨੇ 30 ਤਰੀਕ ਤੱਕ ਸਕੂਲ ਕੀਤੇ ਬੰਦ

 ਸਕੂਲੀ ਵਿਦਿਆਰਥੀਆਂ ਲਈ ਰਾਹਤ ਭਰੀ ਖਬਰ ਸਾਹਮਣੇ ਆਈ ਹੈ। ਅੱਤ ਦੀ ਗਰਮੀ ਵਿਚਾਲੇ ਸਿੱਖਿਆ...

ਪੰਜਾਬ ਵਿੱਚ ਭਾਰੀ ਰੋਸ, ਦਲਬਦਲੂ ਸੰਸਦ ਮੈਂਬਰਾਂ ਦੀਆਂ ਰਿਹਾਇਸ਼ਾਂ ਦੀਆਂ ਕੰਧਾਂ ‘ਤੇ ਲਿਖਿਆ ਗਿਆ ‘ਗੱਦਾਰ’

* *ਚੰਡੀਗੜ੍ਹ, 26 ਅਪ੍ਰੈਲ 2026*:ਆਮ ਆਦਮੀ ਪਾਰਟੀ (ਆਪ) ਨੇ ਐਤਵਾਰ ਨੂੰ ਭਾਜਪਾ ਵਿੱਚ ਸ਼ਾਮਲ...

ਪ੍ਰਸਿੱਧ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਪਾਲਾ ਜਲਾਲਪੁਰੀਆ ‘ਆਪ’ ਵਿੱਚ ਸ਼ਾਮਲ

*ਚੰਡੀਗੜ੍ਹ 25 ਅਪ੍ਰੈਲ 2026*:ਕਬੱਡੀ ਖਿਡਾਰੀ ਅਤੇ ਮਸ਼ਹੂਰ ਸਟੌਪਰ ਪਾਲਾ ਜਲਾਲਪੁਰੀਆ ਸ਼ਨੀਵਾਰ ਨੂੰ ਆਮ ਆਦਮੀ...

2027 ਵਿੱਚ ‘ਆਪ’ ਦੀ ਵਾਪਸੀ ਤੈਅ, ਭਾਜਪਾ ਹਤਾਸ਼ ਚਾਲਾਂ ‘ਤੇ ਉਤਰੀ: ਪਵਨ ਟੀਨੂੰ

*ਚੰਡੀਗੜ੍ਹ, 25 ਅਪ੍ਰੈਲ 2026*:ਰਾਜ ਸਭਾ ਮੈਂਬਰ ਹਰਭਜਨ ਸਿੰਘ, ਅਸ਼ੋਕ ਮਿੱਤਲ ਅਤੇ ਰਾਜਿੰਦਰ ਗੁਪਤਾ ਦੇ...

ਮੀਂਹ ਤੋਂ ਪਹਿਲਾਂ ਡਰੇਨਾਂ ਅਤੇ ਹੜ੍ਹਾਂ ਵਾਲੀਆਂ ਸੰਭਾਵੀ ਥਾਵਾਂ ਦੀ ਤੁਰੰਤ ਸਫ਼ਾਈ ਯਕੀਨੀ ਬਣਾਈ ਜਾਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

* *ਚੰਡੀਗੜ੍ਹ, 25 ਅਪ੍ਰੈਲ 2026*:ਆਗਾਮੀ ਮਾਨਸੂਨ ਸੀਜ਼ਨ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ...

ਵਿਆਹ ਮਗਰੋਂ ਪਹਿਲੀ ਵਾਰ ਪਤਨੀ ਤੇ ਧੀ ਸਣੇ ਸਹੁਰੇ ਘਰ ਪਹੁੰਚੇ CM ਮਾਨ, ਕਰੀਬ 2 ਘੰਟੇ ਰੁਕੇ, ਕੀਤਾ ਲੰਚ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਿਆਹ ਮਗਰੋਂ ਪਹਿਲੀ ਵਾਰ ਆਪਣੇ ਸਹੁਰੇ ਘਰ ਹਰਿਆਣਾ...