November 1, 2026, 5:35 pm
----------- Advertisement -----------
HomeNewsBreaking Newsਜਲੰਧਰ ਜ਼ਿਮਨੀ ਚੋਣ ਲਈ ਵੋਟਿੰਗ ਸ਼ੁਰੂ

ਜਲੰਧਰ ਜ਼ਿਮਨੀ ਚੋਣ ਲਈ ਵੋਟਿੰਗ ਸ਼ੁਰੂ

Published on

----------- Advertisement -----------
  • ਸਵੇਰੇ 8 ਵਜੇ ਤੋਂ ਲੈ ਕੇ ਸ਼ਾਮ 6 ਵਜੇ ਤੱਕ ਜਲੰਧਰ ਲੋਕ ਸਭਾ ਹਲਕੇ ਅਧੀਨ 9 ਵਿਧਾਨ ਸਭਾ ਹਲਕਿਆਂ ਪਵੇਗੀ ਵੋਟ

ਜਲੰਧਰ, 10 ਮਈ 2023 – ਜਲੰਧਰ ਜ਼ਿਮਨੀ ਚੋਣ ਲਈ ਵੋਟਾਂ ਪੈਣ ਦਾ ਕੰਮ ਸ਼ੁਰੂ ਹੋ ਗਿਆ ਹੈ। ਸਵੇਰੇ 8 ਵਜੇ ਤੋਂ ਲੈ ਕੇ ਸ਼ਾਮ 6 ਵਜੇ ਤੱਕ ਜਲੰਧਰ ਲੋਕ ਸਭਾ ਹਲਕੇ ਅਧੀਨ 9 ਵਿਧਾਨ ਸਭਾ ਹਲਕਿਆਂ ਵੋਟ ਪਵੇਗੀ।

ਜਲੰਧਰ ਲੋਕ ਸਭਾ ਹਲਕੇ ਅਧੀਨ 9 ਵਿਧਾਨ ਸਭਾ ਹਲਕਿਆਂ ਜਲੰਧਰ ਨਾਰਥ, ਵੈਸਟ, ਸੈਂਟਰਲ, ਕੈਂਟ, ਆਦਮਪੁਰ, ਕਰਤਾਰਪੁਰ, ਫਿਲੌਰ, ਨਕੋਦਰ ਅਤੇ ਸ਼ਾਹਕੋਟ ਵਿਧਾਨ ਸਭਾ ਹਲਕਿਆਂ ਨਾਲ ਸੰਬੰਧਿਤ 16,21,759 ਵੋਟਰ ਆਪਣੇ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਕਰ ਕੇ ਚੋਣਾਂ ਲੜ ਰਹੇ ਸਾਰੇ 19 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਕਰਨਗੇ। ਵੋਟਰਾਂ ’ਚ 8,44,904 ਪੁਰਸ਼ ਅਤੇ 7,76,855 ਔਰਤ ਵੋਟਰ ਹਨ ਅਤੇ 41 ਥਰਡ ਜੈਂਡਰ ਵੋਟਰ ਹਨ। 13 ਮਈ ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਚੋਣ ਨਤੀਜੇ ਸਾਹਮਣੇ ਆਉਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦੀਵਾਲੀ ਤੋਂ ਪਹਿਲਾਂ ਕਮਰਸ਼ੀਅਲ ਗੈਸ ਸਿਲੰਡਰ ਹੋਇਆ ਮਹਿੰਗਾ, ਲਗਾਤਾਰ ਤੀਜੇ ਮਹੀਨੇ ਵਧੇ ਭਾਅ

ਦੇਸ਼ ਦੀ ਰਾਜਧਾਨੀ ਦਿੱਲੀ ਤੋਂ ਲੈ ਕੇ ਕੋਲਕਾਤਾ, ਮੁੰਬਈ ਤੇ ਚੇਨਈ ਤੱਕ ਕਮਰਸ਼ੀਅਲ ਗੈਸ...

ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਅਗਲੀ ਕਿਸ਼ਤ ਜਾਰੀ, 37.43 ਲੱਖ ਮਹਿਲਾਵਾਂ ਦੇ ਖਾਤਿਆਂ ‘ਚ ਪਹੁੰਚਣਗੇ 1291 ਕਰੋੜ ਰੁਪਏ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਬੋਹਰ ਵਿਖੇ ਕਰਵਾਏ ਗਏ ‘ਮੁੱਖ...

ਧੀ ਦਾ ਕਤਲ ਕਰਨ ਵਾਲੇ ਪਿਓ ਨੇ ਚੁੱਕਿਆ ਖੌਫ਼ਨਾਕ ਕਦਮ! ਹੁਸ਼ਿਆਰਪੁਰ ਦੇ ਭੰਗੀ ਚੋਅ ਨੇੜੇ ਮਿਲੀ ਦੇਹ

ਪਿੰਡ ਧੂਤ ਕਲਾਂ ਵਿਖੇ ਆਪਣੀ 16 ਸਾਲਾ ਧੀ ਇੰਦਰਪ੍ਰੀਤ ਕੌਰ ਉਰਫ ਇੰਦਰ ਦਾ ਬੇਰਹਿਮੀ...

ਰਚਨਾਤਮਕਤਾ ਅਤੇ ਮਾਸੂਮੀਅਤ ਦਾ ਸੁਮੇਲ: ‘ਦਿ ਕ੍ਰਿਏਟਿਵ ਬੀਜ਼’ ਨੇ ਕਿਡਪ੍ਰਿਨਿਓਰ ਸਮਾਗਮ ਵਿੱਚ ਨਵੀਨਤਾਕਾਰੀ ਉਤਪਾਦਾਂ ਨਾਲ ਸਭ ਦਾ ਦਿਲ ਜਿੱਤਿਆ

ਚੰਡੀਗੜ੍ਹ, 31 ਅਕਤੂਬਰ:ਛੋਟੀ ਉਮਰ ਤੋਂ ਹੀ ਬੱਚਿਆਂ ਵਿੱਚ ਉੱਦਮੀ ਭਾਵਨਾ ਪੈਦਾ ਕਰਨ ਦੇ ਮਕਸਦ...

ਭਗਵੰਤ ਮਾਨ ਸਰਕਾਰ ਵੱਲੋਂ ਨਸ਼ਾ ਤਸਕਰੀ ਦੇ ਕੇਸਾਂ ਦੇ ਤੇਜ਼ੀ ਨਾਲ ਨਿਪਟਾਰੇ ਲਈ ਇਤਿਹਾਸਕ ਕਦਮ; 35 ਵਿਸ਼ੇਸ਼ ਐੱਨ.ਡੀ.ਪੀ.ਐੱਸ. ਅਦਾਲਤਾਂ ਹੋਣਗੀਆਂ ਸਥਾਪਤ

ਚੰਡੀਗੜ੍ਹ, 31 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅੱਜ ਹੋਈ ਪੰਜਾਬ ਕੈਬਨਿਟ...

ਜੰਮੂ-ਕਸ਼ਮੀਰ ਦੇ CM ਉਮਰ ਅਬਦੁੱਲਾ ਨੇ ਨਿਧੀ ਰਾਜ਼ਦਾਨ ਨਾਲ ਕਰਵਾਇਆ ਵਿਆਹ, ਤਸਵੀਰਾਂ ਸਾਂਝੀਆਂ ਕਰਕੇ ਲਿਖਿਆ “ਨਵਾਂ ਸਫ਼ਰ ਸ਼ੁਰੂ”

ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਨਿਧੀ ਰਾਜਦਾਨ ਨਾਲ ਵਿਆਹ ਕਰਵਾਇਆ ਹੈ। ਉਨ੍ਹਾਂ...

17 ਜੱਟ ਸਿੱਖ-11 ਦਲਿਤ ਤੇ 4 ਮਹਿਲਾਵਾਂ… AAP ਦੀ ਪਹਿਲੀ ਲਿਸਟ ‘ਚ ਕਿਸ ਜਾਤੀ17 ਜੱਟ ਸਿੱਖ-11 ਦਲਿਤ ਤੇ 4 ਮਹਿਲਾਵਾਂ

ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਵਿਚਕਾਰ ਆਮ ਆਦਮੀ ਪਾਰਟੀ ਨੇ ਸ਼ਨੀਵਾਰ ਯਾਨੀ 31...

ਜੇਲ੍ਹ ਵਿੱਚ ਬੰਦ ਨਸ਼ਾ ਤਸਕਰ ਦਾ ਢਾਇਆ 70 ਸਾਲ ਪੁਰਾਣਾ ਘਰ, ਨਸ਼ੇ ਖਿਲਾਫ ਪੁਲਿਸ ਦੀ ਕਾਰਵਾਈ

ਪੰਜਾਬ ਸਰਕਾਰ ਦੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਜਲੰਧਰ ਕਮਿਸ਼ਨਰੇਟ ਪੁਲਿਸ ਅਤੇ ਨਗਰ ਨਿਗਮ...

1984 ਰਕਾਬ ਗੰਜ ਸਾਹਿਬ ਵਿਖੇ ਹਿੰਸਾ ਦਾ ਮਾਮਲਾ, ਮੰਤਰੀ ਸਿਰਸਾ ਵੱਲੋਂ ਹਾਈਕੋਰਟ ‘ਚ ਵਿਸਥਾਰਤ ਜਾਂਚ ਮੰਗ

ਦਿੱਲੀ ਸਰਕਾਰ ਦੇ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ...