June 5, 2026, 3:53 pm
----------- Advertisement -----------
HomeNewsBreaking NewsKarnataka Elections: ਵੋਟ ਪਾਉਣ ਪਹੁੰਚੀ ਵਿੱਤ ਮੰਤਰੀ ਨੇ ਕਾਂਗਰਸ 'ਤੇ ਸਾਧਿਆ ਨਿਸ਼ਾਨਾ

Karnataka Elections: ਵੋਟ ਪਾਉਣ ਪਹੁੰਚੀ ਵਿੱਤ ਮੰਤਰੀ ਨੇ ਕਾਂਗਰਸ ‘ਤੇ ਸਾਧਿਆ ਨਿਸ਼ਾਨਾ

Published on

----------- Advertisement -----------

ਕਰਨਾਟਕ ਵਿਧਾਨ ਸਭਾ ਚੋਣਾਂ ਲਈ ਸਵੇਰੇ 7 ਵਜੇ ਤੋਂ ਵੋਟਿੰਗ ਜਾਰੀ ਹੈ। ਇੱਥੇ 224 ਸੀਟਾਂ ਤੋਂ 2614 ਉਮੀਦਵਾਰ ਮੈਦਾਨ ਵਿੱਚ ਹਨ। ਕਰਨਾਟਕ ਦੇ ਸਾਰੇ ਜ਼ਿਲ੍ਹਿਆਂ ‘ਚ ਸਵੇਰ ਤੋਂ ਹੀ ਵੱਡੀ ਗਿਣਤੀ ‘ਚ ਲੋਕ ਵੋਟ ਪਾਉਣ ਲਈ ਪੋਲਿੰਗ ਸਟੇਸ਼ਨਾਂ ‘ਤੇ ਪਹੁੰਚ ਰਹੇ ਹਨ। ਸਵੇਰੇ 9 ਵਜੇ ਤੱਕ 8.26 ਫੀਸਦੀ ਵੋਟਾਂ ਪੈ ਚੁੱਕੀਆਂ ਹਨ। ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਬੁੱਧਵਾਰ ਨੂੰ ਆਪਣੀ ਵੋਟ ਪਾਉਣ ਲਈ ਬੈਂਗਲੁਰੂ ਦੇ ਇੱਕ ਪੋਲਿੰਗ ਬੂਥ ‘ਤੇ ਪਹੁੰਚੀ। ਇਸ ਦੌਰਾਨ ਜਦੋਂ ਉਨ੍ਹਾਂ ਨੂੰ ਕਾਂਗਰਸ ਦੇ ਬਜਰੰਗ ਦਲ ‘ਤੇ ਪਾਬੰਦੀ ਦੇ ਵਾਅਦੇ ਬਾਰੇ ਸਵਾਲ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਇਹ ਮੂਰਖਤਾ ਦੀ ਮਿਸਾਲ ਹੈ। ਵਿੱਤ ਮੰਤਰੀ ਨੇ ਕਾਂਗਰਸ ‘ਤੇ ਨਿਸ਼ਾਨਾ ਸਾਧਿਆ।
ਬੈਂਗਲੁਰੂ ਦੀ ਜਯਾਨਗਰ ਵਿਧਾਨ ਸਭਾ ਸੀਟ ਤੋਂ ਵੋਟ ਪਾਉਣ ਤੋਂ ਬਾਅਦ ਮੀਡੀਆ ਨਾਲ ਗੱਲ ਕਰਦੇ ਹੋਏ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਅਸੀਂ ਹਮੇਸ਼ਾ ਬਜਰੰਗ ਬਲੀ ਦਾ ਸਨਮਾਨ ਕਰਦੇ ਹਾਂ ਅਤੇ ਹਨੂੰਮਾਨ ਚਾਲੀਸਾ ਦਾ ਪਾਠ ਕਰਦੇ ਹਾਂ ਪਰ ਕਾਂਗਰਸ ਲਈ ਇਹ ਚੋਣ ਮੁੱਦਾ ਹੈ। ਕਰਨਾਟਕ ਹਨੂੰਮਾਨ ਜੀ ਦਾ ਜਨਮ ਸਥਾਨ ਹੈ ਅਤੇ ਕਾਂਗਰਸ ਆਪਣੇ ਚੋਣ ਮੈਨੀਫੈਸਟੋ ਵਿੱਚ ਅਜਿਹਾ ਲਿਖ ਰਹੀ, ਇਹ ਮੂਰਖਤਾ ਦੀ ਇੱਕ ਮਿਸਾਲ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗਵੰਤ ਮਾਨ ਸਰਕਾਰ ਪਹਿਲਾਂ ਹੀ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਕਰ ਚੁੱਕੀ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 4 ਜੂਨ 2026:ਸੂਬਾ ਸਰਕਾਰ ਦੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੇ ਇੱਕ...

ਮਾਲਵੇ ਦੇ ਪੰਜ ਜ਼ਿਲ੍ਹਿਆਂ ‘ਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ

ਮਾਲਵਾ ਖੇਤਰ ਦੇ ਪੰਜ ਜ਼ਿਲ੍ਹਿਆਂ ਵਿੱਚ 5 ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਹੋ...

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...

ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

ਚੰਡੀਗੜ੍ਹ/ਲੁਧਿਆਣਾ 04 ਜੂਨ 2026:ਪੰਜਾਬ ਪੁਲਿਸ ਨਾਗਰਿਕਾਂ ਅਤੇ ਕਾਨੂੰਨ ਲਾਗੂ ਕਰਨ ਵਾਲੇ ਤੰਤਰ ਵਿਚਕਾਰ ਭਰੋਸੇ...

ਖਾਲਸਾ ਟੈਕਸ: ਸੀਐਮ ਸੁੱਖੂ ਨੇ ਪੰਜਾਬ ਦੇ ਮੁੱਖ ਮੰਤਰੀ ਨਾਲ ਕੀਤੀ ਗੱਲ, ਸਖ਼ਤ ਕਾਰਵਾਈ ਦੀ ਕੀਤੀ ਮੰਗ

ਖਾਲਸਾ ਐਂਟਰੀ ਟੈਕਸ ਨੂੰ ਲੈ ਕੇ ਵਿਵਾਦ ਵੱਧਦਾ ਜਾ ਰਿਹਾ ਹੈ। ਇਸ ਮੁੱਦੇ ‘ਤੇ...