September 15, 2026, 11:48 pm
----------- Advertisement -----------
HomeNewsBreaking Newsਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਚੌਧਰੀ ਨੇ ਪਰਿਵਾਰ ਨਾਲ ਪਾਈ ਵੋਟ

ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਚੌਧਰੀ ਨੇ ਪਰਿਵਾਰ ਨਾਲ ਪਾਈ ਵੋਟ

Published on

----------- Advertisement -----------

ਸੰਤੋਖ ਸਿੰਘ ਚੌਧਰੀ ਦੀ 14 ਜਨਵਰੀ 2023 ਨੂੰ ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਯਾਤਰਾ’ ਦੌਰਾਨ ਅਚਾਨਕ ਸਿਹਤ ਵਿਗੜਨ ਮਗਰੋਂ ਮੌਤ ਹੋ ਗਈ। ਜਿਸ ਕਾਰਨ ਅੱਜ ਜਲੰਧਰ ਵਿਖੇ ਜ਼ਿਮਨੀ ਚੋਣ ਹੋ ਰਹੀ ਹੈ। ਆਮ ਆਦਮੀ ਪਾਰਟੀ ਨੇ ਸੁਸ਼ੀਲ ਕੁਮਾਰ ਰਿੰਕੂ ਨੂੰ ਮੈਦਾਨ ਵਿੱਚ ਉਤਾਰਿਆ ਹੈ। ਕਾਂਗਰਸ ਨੇ ਸੰਤੋਖ ਦੀ ਪਤਨੀ ਕਰਮਜੀਤ ਕੌਰ ਚੌਧਰੀ ਨੂੰ ਪਾਰਟੀ ਟਿਕਟ ਦਿੱਤੀ ਹੈ। ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਚੌਧਰੀ ਨੇ ਅੱਜ ਆਪਣੇ ਪਰਿਵਾਰ ਨਾਲ ਵੋਟ ਪਾਈ। ਫਿਲੌਰ ਵਿੱਚ ਵੋਟ ਪਾਉਣ ਮਗਰੋਂ ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਚੌਧਰੀ ਨੇ ਵਿਧਾਇਕ ਪੁੱਤਰ ਵਿਕਰਮਜੀਤ ਸਿੰਘ ਚੌਧਰੀ ਨਾਲ ਇਕ ਤਸਵੀਰ ਵੀ ਸਾਂਝੀ ਕੀਤੀ।
ਦੱਸ ਦਈਏ ਕਿ ਚੋਣ ਮੈਦਾਨ ਵਿੱਚ 19 ਉਮੀਦਵਾਰ ਆਪਣੀ ਕਿਸਮਤ ਅਜ਼ਮਾ ਰਹੇ ਹਨ ਜਿਨ੍ਹਾਂ ਵਿੱਚ 15 ਪੁਰਸ਼ ਅਤੇ 4 ਔਰਤਾਂ ਹਨ। ਇਨ੍ਹਾਂ 19 ਉਮੀਦਵਾਰਾਂ ਵਿੱਚੋਂ ਤਿੰਨ ਕੌਮੀ ਪਾਰਟੀਆਂ ਦੇ, ਇੱਕ ਸੂਬਾਈ ਪਾਰਟੀ ਤੋਂ, ਸੱਤ ਗੈਰ-ਮਾਨਤਾ ਪ੍ਰਾਪਤ ਪਾਰਟੀਆਂ ਤੋਂ ਜਦਕਿ ਅੱਠ ਆਜ਼ਾਦ ਉਮੀਦਵਾਰ ਹਨ। ਸਵੇਰੇ 11 ਵਜੇ ਤੱਕ 17.46% ਵੋਟਿੰਗ ਹੋ ਚੁੱਕੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਾਂਗਰਸ ਲਾਸ਼ਾਂ ‘ਤੇ ਰਾਜਨੀਤੀ ਕਰਨੀ ਬੰਦ ਕਰੇ, ਪੰਜਾਬ 1984 ਵਿੱਚ ਆਪਣੇ ਰੋਲ ਨੂੰ ਨਹੀਂ ਭੁੱਲਿਆ: ਆਪ

ਚੰਡੀਗੜ੍ਹ, 15 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੰਗਲਵਾਰ ਨੂੰ ਕਾਂਗਰਸ ਵਲੋਂ ਆਪਣੇ ਰਿਕਾਰਡ...

ਪੰਜਾਬ ਵਿੱਚ ਬੀਜੇਪੀ ਸ਼ਾਸਿਤ ਗੁਜਰਾਤ, ਰਾਜਸਥਾਨ, ਹਰਿਆਣਾ, ਯੂਪੀ ਅਤੇ ਦਿੱਲੀ ਤੋਂ ਆ ਰਿਹਾ ਹੈ 80 ਫੀਸਦੀ ਨਸ਼ਾ – ਕੇਜਰੀਵਾਲ

ਨਵੀਂ ਦਿੱਲੀ 15 ਸਤੰਬਰ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਬੀਜੇਪੀ ਨੂੰ...

ਭਗਵੰਤ ਮਾਨ ਸਰਕਾਰ ਦਾ ਸੁਨੇਹਾ ਸਾਫ਼ ਹੈ – ਪੰਜਾਬ ‘ਚ ਅਪਰਾਧ ਕਰਨ ਵਾਲਾ ਗੈਂਗਸਟਰ ਦੁਨੀਆ ‘ਚ ਕਿਤੇ ਵੀ ਨਹੀਂ ਲੁਕ ਸਕਦਾ: ਬਲਤੇਜ ਪੰਨੂ

ਚੰਡੀਗੜ੍ਹ 15 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਮੰਗਲਵਾਰ...

ਆਮ ਆਦਮੀ ਪਾਰਟੀ ਵਲੋਂ 19 ਨਵੇਂ ਅਹੁਦੇਦਾਰ ਨਿਯੁਕਤ

ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਪ੍ਰਧਾਨ ਅਮਨ ਅਰੋੜਾ ਦੀ...

ਗੋਲਡੀ ਬਰਾੜ ਦੇ ਨਾਂ ’ਤੇ ਸਭ ਤੋਂ ਵੱਡੀ ਫਿਰੌਤੀ: ਔਰਤ ਤੋਂ ਮੰਗੇ 200 ਕਰੋੜ

ਦਿੱਲੀ ਵਿੱਚ ਇੱਕ ਔਰਤ ਨੂੰ ਵਿਦੇਸ਼ੀ ਨੰਬਰ ਤੋਂ ਵਟਸਐਪ ਕਾਲ ਕਰਕੇ ਗੈਂਗਸਟਰ ਗੋਲਡੀ ਬਰਾੜ...

ਗੈਂਗਸਟਰ ਕਰਮਵੀਰ ਸਿੰਘ ਦਿਓ ਨੂੰ ਕੈਨੇਡਾ ਤੋਂ ਕੀਤਾ ਗਿਆ ਡਿਪੋਰਟ, AGTF ਪੰਜਾਬ ਨੇ ਦਿੱਲੀ ਏਅਰਪੋਰਟ ਤੋਂ ਕੀਤਾ ਗ੍ਰਿਫ਼ਤਾਰ

ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ ਨੇ ਅੱਜ ਦਿੱਲੀ ਦੇ ਆਈਜੀਆਈ ਹਵਾਈ ਅੱਡੇ ‘ਤੇ...

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ BJP ਚ ਸ਼ਾਮਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ ਰਿਟਾਇਰਡ ਮੇਜਰ ਭੁਪਿੰਦਰ...

ਚੰਡੀਗੜ੍ਹ ‘ਚ ਪੰਜਾਬ ਕਾਂਗਰਸ ਦਾ ਪ੍ਰਦਰਸ਼ਨ, ਇੱਕੋ ਮੰਚ ‘ਤੇ ਚੰਨੀ-ਵੜਿੰਗ, ਸਚਿਨ ਪਾਇਲਟ ਦੀ ਅਗਵਾਈ ‘ਚ ਹੋ ਰਿਹਾ ਪ੍ਰਦਰਸ਼ਨ

ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਵੱਲੋਂ ਝੰਡਾ ਵਿਖੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਹ ਪ੍ਰਦਰਸ਼ਨ...