June 30, 2026, 11:40 am
----------- Advertisement -----------
HomeNewsLatest Newsਕਰਨਾਟਕ 'ਚ ਵੋਟਿੰਗ ਦੌਰਾਨ 3 ਥਾਵਾਂ 'ਤੇ ਹਿੰਸਾ: EVM ਬਦਲਣ ਦੀ ਅਫਵਾਹ...

ਕਰਨਾਟਕ ‘ਚ ਵੋਟਿੰਗ ਦੌਰਾਨ 3 ਥਾਵਾਂ ‘ਤੇ ਹਿੰਸਾ: EVM ਬਦਲਣ ਦੀ ਅਫਵਾਹ ‘ਤੇ ਵੋਟਿੰਗ ਮਸ਼ੀਨਾਂ, ਅਫਸਰਾਂ ਦੇ ਵਾਹਨਾਂ ਦੀ ਭੰਨਤੋੜ

Published on

----------- Advertisement -----------

ਕਰਨਾਟਕ ਵਿਧਾਨ ਸਭਾ ਚੋਣਾਂ ਲਈ ਸਵੇਰੇ 7 ਵਜੇ ਤੋਂ ਵੋਟਿੰਗ ਜਾਰੀ ਹੈ। ਇੱਥੇ 224 ਸੀਟਾਂ ਤੋਂ 2614 ਉਮੀਦਵਾਰ ਮੈਦਾਨ ਵਿੱਚ ਹਨ। ਕਰਨਾਟਕ ਦੇ ਸਾਰੇ ਜ਼ਿਲ੍ਹਿਆਂ ‘ਚ ਸਵੇਰ ਤੋਂ ਹੀ ਵੱਡੀ ਗਿਣਤੀ ‘ਚ ਲੋਕ ਵੋਟ ਪਾਉਣ ਲਈ ਪੋਲਿੰਗ ਸਟੇਸ਼ਨਾਂ ‘ਤੇ ਪਹੁੰਚ ਰਹੇ ਹਨ। ਦੁਪਹਿਰ 3 ਵਜੇ ਤੱਕ 52.18 ਫੀਸਦੀ ਵੋਟਾਂ ਪਈਆਂ ਹਨ।

ਕਰਨਾਟਕ ‘ਚ ਵੋਟਿੰਗ ਦੌਰਾਨ ਤਿੰਨ ਥਾਵਾਂ ‘ਤੇ ਹਿੰਸਕ ਘਟਨਾਵਾਂ ਵਾਪਰੀਆਂ ਹਨ। ਪੁਲਿਸ ਨੇ ਕਿਹਾ ਕਿ ਵਿਜੇਪੁਰਾ ਜ਼ਿਲੇ ਦੇ ਬਸਵਾਨਾ ਬਾਗਵਾੜੀ ਤਾਲੁਕ ਵਿੱਚ ਲੋਕਾਂ ਨੇ ਕੁਝ ਈਵੀਐਮ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਭੰਨਤੋੜ ਕੀਤੀ। ਉਨ੍ਹਾਂ ਪੋਲਿੰਗ ਅਧਿਕਾਰੀਆਂ ਦੇ ਵਾਹਨਾਂ ਨੂੰ ਵੀ ਨੁਕਸਾਨ ਪਹੁੰਚਾਇਆ। ਇੱਥੇ ਅਫਵਾਹਾਂ ਉੱਡੀਆਂ ਸਨ ਕਿ ਅਧਿਕਾਰੀ ਮਸ਼ੀਨਾਂ ਬਦਲ ਕੇ ਵੋਟਿੰਗ ਨਾਲ ਛੇੜਛਾੜ ਕਰ ਰਹੇ ਹਨ।

ਦੂਜੀ ਘਟਨਾ ਪਦਮਨਾਭ ਵਿਧਾਨ ਸਭਾ ਦੇ ਪਪੀਆ ਗਾਰਡਨ ਪੋਲਿੰਗ ਬੂਥ ‘ਤੇ ਵਾਪਰੀ, ਜਿੱਥੇ ਲਾਠੀਆਂ ਨਾਲ ਲੈਸ ਕੁਝ ਨੌਜਵਾਨਾਂ ਨੇ ਆਪਣੇ ਵਿਰੋਧੀਆਂ ‘ਤੇ ਹਮਲਾ ਕਰ ਦਿੱਤਾ। ਇਸ ਹਮਲੇ ਵਿੱਚ ਵੋਟ ਪਾਉਣ ਆਈਆਂ ਕੁਝ ਔਰਤਾਂ ਵੀ ਜ਼ਖ਼ਮੀ ਹੋ ਗਈਆਂ। ਤੀਜੀ ਘਟਨਾ ਬੇਲਾਰੀ ਜ਼ਿਲੇ ਦੇ ਸੰਜੀਵਰਾਇਣਕੋਟ ‘ਚ ਵਾਪਰੀ, ਜਿੱਥੇ ਕਾਂਗਰਸ ਅਤੇ ਭਾਜਪਾ ਵਰਕਰਾਂ ਵਿਚਾਲੇ ਝੜਪ ਹੋ ਗਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਾਕਿਸਤਾਨ ਵਿੱਚ 125 ਸਾਲ ਪੁਰਾਣਾ ਗੁਰਦੁਆਰਾ ਢਾਹਿਆ, ਗੁੰਬਦ ਢਾਹੁਣ ਮਗਰੋਂ ਸਿੱਖ ਵਿੱਚ ਭਾਰ ਰੋਸ

ਪਾਕਿਸਤਾਨ ਦੇ ਪੰਜਾਬ ਵਿੱਚ ਗੁਰਦੁਆਰਿਆਂ ਨੂੰ ਢਾਹੁਣ ਦਾ ਸਿਲਸਿਲਾ ਬੇਰੋਕ ਜਾਰੀ ਹੈ। ਪਿਛਲੇ ਸ਼ੁੱਕਰਵਾਰ...

ਯੂਰਪ ’ਚ ਤੋੜਿਆ ਗਰਮੀ ਨੇ ਰਿਕਾਰਡ-ਫਰਾਂਸ ’ਚ 1300 ਮੌਤਾਂ

ਯੂਰਪ ਇਸ ਸਮੇਂ ਰਿਕਾਰਡ ਤੋੜ ਗਰਮੀ ਦੀ ਮਾਰ ਝੱਲ ਰਿਹਾ ਹੈ। ਦੱਖਣ-ਪੱਛਮੀ ਯੂਰਪ ਤੋਂ...

ਸ੍ਰੀ ਹਜ਼ੂਰ ਸਾਹਿਬ ਜਾ ਰਹੇ ਪਰਿਵਾਰ ਨਾਲ ਵਾਪਰਿਆ ਭਾਣਾ, 4 ਲੋਕਾਂ ਦੀ ਹੋਈ ਦਰਦਨਾਕ ਮੌਤ

ਜਲੰਧਰ ਦੇ ਜੰਮੂ ਨੈਸ਼ਨਲ ਹਾਈਵੇ ‘ਤੇ ਇੱਕ ਕ੍ਰੇਟਾ ਅਤੇ ਇੱਕ ਬਲੇਨੋ ਕਾਰ ਦੀ ਟੱਕਰ...

ਕੇਤਨ ਅਗਰਵਾਲ ਕੇਸ, ਕੋਰਟ ਨੇ ਸੀਆ ਤੇ ਚੇਤਨ ਦੀ ਪੁਲਿਸ ਹਿਰਾਸਤ ਵਧਾਈ, ਜਾਂਚ ‘ਚ ਹੋਏ ਵੱਡੇ ਖੁਲਾਸੇ

ਪੁਣੇ ਦੇ 26 ਸਾਲਾ ਰੀਅਲ ਅਸਟੇਟ ਕਾਰੋਬਾਰੀ ਕੇਤਨ ਅਗਰਵਾਲ ਦੇ ਕਤਲ ਮਾਮਲੇ ਵਿੱਚ ਇੱਕ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੋਗਾ ਵਿਖੇ ‘ਲੋਕ ਮਿਲਣੀ’ ਪ੍ਰੋਗਰਾਮ ਦੌਰਾਨ ਭਾਰੀ ਇਕੱਠ ਨੂੰ ਸੰਬੋਧਨ ਕੀਤਾ

*ਮੋਗਾ; 29 ਜੂਨ: *ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਾਦੀਆਂ ਹਲਕੇ ਵਿੱਚ ਵਿਸ਼ੇਸ਼ ਜਨਤਕ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ

*ਗੁਰਦਾਸਪੁਰ; 29 ਜੂਨ*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਕਾਦੀਆਂ...

ਤਰੁਣ ਚੁੱਘ ਨੇ ਪੰਜਾਬੀ ਭਾਸ਼ਾ ‘ਚ ਰਾਜ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ, ਬੋਲੇ- ‘ਪੰਜਾਬੀਆਂ ਦੀ ਆਵਾਜ਼ ਬਣਾਂਗਾ’

ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਅੱਜ ਸੰਸਦ ਭਵਨ ਦੇ...

 ਜਥੇਦਾਰ ਨੇ ਸਰਕਾਰ ਨੂੰ ”ਸਤਿਕਾਰ ਸੋਧ ਐਕਟ” ਵਿਚ ਇਤਰਾਜ਼ਯੋਗ ਮੱਦਾਂ ਦੂਰ ਕਰਨ ਲਈ ਇਕ ਮਹੀਨੇ ਦਾ ਦਿੱਤਾ ਸਮਾਂ

ਸ਼੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਸਿੰਘ ਸਾਹਿਬਾਨ...