May 13, 2026, 8:35 am
----------- Advertisement -----------
HomeNewsBreaking Newsਯੂਪੀ ਤੋਂ ਬਾਅਦ ਹੁਣ ਹਰਿਆਣਾ 'ਚ ਵੀ ਟੈਕਸ ਮੁਕਤ ਹੋਈ 'The Kerala...

ਯੂਪੀ ਤੋਂ ਬਾਅਦ ਹੁਣ ਹਰਿਆਣਾ ‘ਚ ਵੀ ਟੈਕਸ ਮੁਕਤ ਹੋਈ ‘The Kerala Story’, CM ਮਨੋਹਰ ਲਾਲ ਨੇ ਕੀਤਾ ਟਵੀਟ

Published on

----------- Advertisement -----------

ਉੱਤਰ ਪ੍ਰਦੇਸ਼ ਤੋਂ ਬਾਅਦ ਹੁਣ ਹਰਿਆਣਾ ਵਿੱਚ ਵੀ ਫਿਲਮ ‘ਦਿ ਕੇਰਲ ਸਟੋਰੀ’ ਨੂੰ ਟੈਕਸ ਮੁਕਤ ਕਰ ਦਿੱਤਾ ਗਿਆ ਹੈ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ। ਮੰਗਲਵਾਰ ਨੂੰ ਹਰਿਆਣਾ ਕੈਬਿਨੇਟ ਦੀ ਬੈਠਕ ‘ਚ ਫਿਲਮ ‘ਤੇ ਚਰਚਾ ਹੋਈ। ਫਿਲਮ ਨੂੰ ਟੈਕਸ ਮੁਕਤ ਕਰਨ ‘ਤੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਸੀ ਕਿ ਫਿਲਹਾਲ ਕਮੇਟੀ ਇਸ ਦੀ ਜਾਂਚ ਕਰ ਰਹੀ ਹੈ ਅਤੇ ਕਮੇਟੀ ਦੇ ਫੈਸਲੇ ਤੋਂ ਬਾਅਦ ਹੀ ਇਸ ਬਾਰੇ ਕੋਈ ਫੈਸਲਾ ਲਿਆ ਜਾਵੇਗਾ। ਹਾਲਾਂਕਿ, ਬੁੱਧਵਾਰ ਨੂੰ ਮੁੱਖ ਮੰਤਰੀ ਨੇ ਇਸ ਨੂੰ ਟੈਕਸ ਮੁਕਤ ਕਰਨ ਦਾ ਐਲਾਨ ਕੀਤਾ।
ਇਸ ਤੋਂ ਪਹਿਲਾਂ ਗ੍ਰਹਿ ਅਤੇ ਸਿਹਤ ਮੰਤਰੀ ਅਨਿਲ ਵਿਜ ਨੇ ਇਸ ਫਿਲਮ ‘ਤੇ ਆਪਣੀ ਪ੍ਰਤੀਕਿਰਿਆ ਦਿੱਤੀ ਸੀ। ਪੱਛਮੀ ਬੰਗਾਲ ‘ਚ ਫਿਲਮ ‘ਤੇ ਪਾਬੰਦੀ ਲਗਾਉਣ ‘ਤੇ ਕਿਹਾ ਸੀ ਕਿ ਮਮਤਾ ਬੈਨਰਜੀ ਨੂੰ ਸੱਚਾਈ ਪਸੰਦ ਨਹੀਂ ਹੈ। ਉਹ ਸੱਚ ਨੂੰ ਛੁਪਾਉਣਾ ਚਾਹੁੰਦੀ ਹੈ। ਦੱਸ ਦਈਏ ਕਿ ਵਿਪੁਲ ਸ਼ਾਹ ਇਸ ਫਿਲਮ ਦੇ ਨਿਰਮਾਤਾ ਹਨ। ਜਦੋਂਕਿ ਸੁਦੀਪਤੋ ਸੇਨ ਨੇ ਨਿਰਦੇਸ਼ਨ ਕੀਤਾ ਹੈ। ਅਦਾਕਾਰਾ ਅਦਾ ਸ਼ਰਮਾ ਮੁੱਖ ਭੂਮਿਕਾ ਵਿੱਚ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਦੇ ਸੀਨੀਅਰ ਆਗੂ ਅਨਿਲ ਕੁਮਾਰ ਸੇਠੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ

*ਚੰਡੀਗੜ੍ਹ, 12 ਮਈ 2026*ਆਮ ਆਦਮੀ ਪਾਰਟੀ (ਆਪ) ਦੀਆਂ ਲੋਕ-ਪੱਖੀ ਨੀਤੀਆਂ ਅਤੇ ਪ੍ਰਸ਼ਾਸਨ ਤੋਂ ਪ੍ਰਭਾਵਿਤ...

ਅਪਰਾਧ ਸੁਲਝਾਉਣ ਤੋਂ ਲੈ ਕੇ ਅਪਰਾਧੀਆਂ ‘ਤੇ ਨਜ਼ਰ ਰੱਖਣ ਤੱਕ — ਪੰਜਾਬ ਪੁਲਿਸ ਲਈ ਆਧੁਨਿਕ ਹਥਿਆਰ ਬਣਿਆ ‘ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ’ (ICCC)

ਮੋਹਾਲੀ, 12 ਮਈ 2026:ਪੰਜਾਬ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ ਅਤਿ-ਆਧੁਨਿਕ ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ...

ਪੰਜਾਬੀ ਆਪਣੀ ਮਾਂ ਬੋਲੀ ‘ਤੇ ਕਿਸੇ ਵੀ ਹਮਲੇ ਨੂੰ ਕਦੇ ਬਰਦਾਸ਼ਤ ਨਹੀਂ ਕਰਨਗੇ: ਬਲਤੇਜ ਪੰਨੂ

*ਚੰਡੀਗੜ੍ਹ, 12 ਮਈ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਪੰਜਾਬੀ ਨਾ ਲਿਖਣ ‘ਤੇ ਪੰਜਾਬ ਯੂਨੀਵਰਸਿਟੀ ‘ਚ ਨਵਾਂ ਵਿਵਾਦ, ਯੂਨੀਵਰਸਿਟੀ ਕੈਂਪਸ ‘ਚ ਨੇਮ ਪਲੇਟਾਂ ‘ਤੇ ਮਲੀ ਕਾਲਖ!

ਚੰਡੀਗੜ੍ਹ ਦੀ ਪੰਜਾਬ ਯੂਨੀਵਰਸਿਟੀ ਵਿੱਚ ਪੰਜਾਬੀ ਭਾਸ਼ਾ ਨੂੰ ਲੈ ਕੇ ਨਵਾਂ ਵਿਵਾਦ ਹੋ ਗਿਆ...

UP ‘ਚ ਪੁਲਿਸ ਵੱਲੋਂ ਰਿਟਾਇਰਡ ਫੌਜੀ ਦਾ ਐਨਕਾਊਂਟਰ, 26 ਘੰਟਿਆਂ ‘ਚ ਕੀਤੇ ਸਨ 3 ਕਤਲ

ਯੂਪੀ ਵਿੱਚ ਚੱਲਦੀ ਰੇਲਗੱਡੀ ਅਤੇ ਇੱਕ ਹਸਪਤਾਲ ਵਿੱਚ ਤਿੰਨ ਕਤਲ ਕਰਨ ਵਾਲਾ ਇੱਕ ਸਾਈਕੋ...

ਭਾਈ ਜਗਤਾਰ ਸਿੰਘ ਹਵਾਰਾ ਨੇ ਮੰਗੀ ਚਾਰ ਹਫ਼ਤਿਆਂ ਦੀ ਪੈਰੋਲ

ਬੰਦੀ ਸਿੰਘ ਜਗਤਾਰ ਸਿੰਘ ਹਵਾਰਾ ਵੱਲੋਂ ਆਪਣੀ ਬਿਮਾਰ ਮਾਂ ਦੀ ਦੇਖਭਾਲ ਲਈ ਮੰਗੀ ਗਈ...

NTA ਨੇ NEET UG ਪ੍ਰੀਖਿਆ ਕੀਤੀ ਰੱਦ, CBI ਕਰੇਗੀ ਪੇਪਰ ਲੀਕ ਮਾਮਲੇ ਦੀ ਜਾਂਚ, ਇਸੇ ਮਹੀਨੇ ਹੋਇਆ ਸੀ ਪੇਪਰ

ਨੈਸ਼ਨਲ ਟੈਸਟਿੰਗ ਏਜੰਸੀ (NTA) ਨੇ NEET (UG) 2026 ਪ੍ਰੀਖਿਆ ਰੱਦ ਕਰ ਦਿੱਤੀ ਹੈ। ਪੇਪਰ...

*ਸ੍ਰੀ ਮੁਕਤਸਰ ਸਾਹਿਬ ਵਿੱਚ ਲੋਕ ਮਿਲਣੀ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ...