June 5, 2026, 1:39 am
----------- Advertisement -----------
HomeNewsEducationCBSE 10ਵੀਂ ਅਤੇ 12ਵੀਂ ਦੇ ਨਤੀਜਿਆਂ 'ਤੇ ਵੱਡਾ ਅਪਡੇਟ, ਬੋਰਡ ਨੇ ਜਾਰੀ...

CBSE 10ਵੀਂ ਅਤੇ 12ਵੀਂ ਦੇ ਨਤੀਜਿਆਂ ‘ਤੇ ਵੱਡਾ ਅਪਡੇਟ, ਬੋਰਡ ਨੇ ਜਾਰੀ ਕੀਤਾ ਅਹਿਮ ਨੋਟਿਸ

Published on

----------- Advertisement -----------

ਸੀਬੀਐਸਈ 10ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਦਾ ਇੰਤਜ਼ਾਰ ਖਤਮ ਹੋਣ ਵਾਲਾ ਹੈ। ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ, ਇੱਕ ਦੋ ਦਿਨਾਂ ਵਿੱਚ 10ਵੀਂ ਅਤੇ 12ਵੀਂ ਜਮਾਤ ਦੇ ਨਤੀਜੇ ਘੋਸ਼ਿਤ ਕਰੇਗਾ। ਬੋਰਡ ਨੇ ਹੁਣ ਡਿਜੀਲੌਕਰ ਲਈ ਸੁਰੱਖਿਆ ਪਿੰਨ ‘ਤੇ ਇਕ ਮਹੱਤਵਪੂਰਨ ਨੋਟਿਸ ਜਾਰੀ ਕੀਤਾ ਹੈ। ਟਵੀਟ ਕਰਦੇ ਹੋਏ ਡਿਜਿਲੌਕਰ ਨੇ ਨਤੀਜਾ ਦੇਖਣ ਦੀ ਪੂਰੀ ਪ੍ਰਕਿਰਿਆ ਦੀ ਵਿਆਖਿਆ ਕੀਤੀ ਹੈ। ਨਾਲ ਹੀ ਕਿਹਾ ਕਿ ਵਿਦਿਆਰਥੀਆਂ ਦਾ ਇੰਤਜ਼ਾਰ ਹੁਣ ਲਗਭਗ ਖਤਮ ਹੋ ਗਿਆ ਹੈ। ਨਤੀਜੇ ਜਲਦੀ ਹੀ ਜਾਰੀ ਹੋਣ ਜਾ ਰਹੇ ਹਨ।
ਸੀਬੀਐਸਈ ਦੇ ਅਨੁਸਾਰ, ਸਕੂਲਾਂ ਨੂੰ ਸੁਰੱਖਿਆ ਪਿੰਨ ਵਿਦਿਆਰਥੀਆਂ ਨਾਲ ਸਾਂਝਾ ਕਰਨਾ ਹੋਵੇਗਾ। ਸੀਬੀਐਸਈ ਨੇ ਸਕੂਲਾਂ ਨੂੰ ਸਰਕੂਲਰ ਭੇਜ ਦਿੱਤਾ ਹੈ। ਵਿਦਿਆਰਥੀਆਂ ਨੂੰ ਨੋਟ ਕਰਨਾ ਚਾਹੀਦਾ ਹੈ ਕਿ ਇਸ ਪਿੰਨ ਨਾਲ ਤੁਹਾਨੂੰ ਆਪਣਾ ਡਿਜੀਲੌਕਰ ਖਾਤਾ ਬਣਾਉਣਾ ਹੋਵੇਗਾ। ਸੀਬੀਐਸਈ 10ਵੀਂ 12ਵੀਂ ਦੇ ਨਤੀਜੇ ਜਾਰੀ ਹੋਣ ਤੋਂ ਬਾਅਦ, ਵਿਦਿਆਰਥੀ ਆਪਣੀਆਂ ਮਾਰਕਸ਼ੀਟਾਂ ਨੂੰ ਡਿਜੀਲਾਕਰ ਤੋਂ ਡਾਊਨਲੋਡ ਕਰ ਸਕਣਗੇ। ਨੋਟਿਸ ਦੇ ਅਨੁਸਾਰ, ਵਿਦਿਆਰਥੀਆਂ ਦੇ ਡੇਟਾ ਦੀ ਸੁਰੱਖਿਆ ਅਤੇ ਗੋਪਨੀਯਤਾ ਨੂੰ ਹੋਰ ਮਜ਼ਬੂਤ ​​ਕਰਨ ਲਈ, ਪਿਛਲੇ ਸਾਲ ਸੀਬੀਐਸਈ ਨੇ ਵਿਦਿਆਰਥੀਆਂ ਦੇ ਡਿਜੀਲੌਕਰ ਖਾਤਿਆਂ ਲਈ ਛੇ ਅੰਕਾਂ ਦੀ ਸੁਰੱਖਿਆ ਪਿੰਨ ਅਧਾਰਤ ਐਕਟੀਵੇਸ਼ਨ ਦੀ ਸ਼ੁਰੂਆਤ ਕੀਤੀ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...

ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

ਚੰਡੀਗੜ੍ਹ/ਲੁਧਿਆਣਾ 04 ਜੂਨ 2026:ਪੰਜਾਬ ਪੁਲਿਸ ਨਾਗਰਿਕਾਂ ਅਤੇ ਕਾਨੂੰਨ ਲਾਗੂ ਕਰਨ ਵਾਲੇ ਤੰਤਰ ਵਿਚਕਾਰ ਭਰੋਸੇ...

ਖਾਲਸਾ ਟੈਕਸ: ਸੀਐਮ ਸੁੱਖੂ ਨੇ ਪੰਜਾਬ ਦੇ ਮੁੱਖ ਮੰਤਰੀ ਨਾਲ ਕੀਤੀ ਗੱਲ, ਸਖ਼ਤ ਕਾਰਵਾਈ ਦੀ ਕੀਤੀ ਮੰਗ

ਖਾਲਸਾ ਐਂਟਰੀ ਟੈਕਸ ਨੂੰ ਲੈ ਕੇ ਵਿਵਾਦ ਵੱਧਦਾ ਜਾ ਰਿਹਾ ਹੈ। ਇਸ ਮੁੱਦੇ ‘ਤੇ...

ਟੀਮ ਇੰਡੀਆ ਨੂੰ ਵੱਡਾ ਝਟਕਾ ! ਵਿਰਾਟ ਕੋਹਲੀ ਅਫ਼ਗਾਨਿਸਤਾਨ ਖ਼ਿਲਾਫ਼ ਵਨਡੇ ਸੀਰੀਜ਼ ‘ਚੋਂ ਹੋਏ ਬਾਹਰ

ਭਾਰਤੀ ਕ੍ਰਿਕਟ ਫੈਨਜ਼ ਅਤੇ ਟੀਮ ਇੰਡੀਆ ਨੂੰ ਨਿਰਾਸ਼ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ...

ਹਵਾਰਾ ਦੀ ਪੈਰੋਲ ਪਟੀਸ਼ਨ ‘ਤੇ ਦਿੱਲੀ ਡਾਇਰੈਕਟਰ ਜਨਰਲ ਨੂੰ ਮੁੜ ਨੋਟਿਸ, ਹਾਈ ਕੋਰਟ ਨੇ ਮੰਗਿਆ ਜਵਾਬ; CBI ਨੇ ਪੈਰੋਲ ਦਾ ਕੀਤਾ ਤਿੱਖਾ ਵਿਰੋਧ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆਕਾਂਡ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਜਗਤਾਰ...