May 3, 2026, 4:45 am
----------- Advertisement -----------
HomeNewsLatest Newsਜੰਮੂ 'ਚ ਡਿਊਟੀ ਦੌਰਾਨ ਸ਼ਹੀਦ ਹੋਇਆ ਬਰਨਾਲਾ ਦਾ ਜਵਾਨ ਜਸਵੀਰ ਸਿੰਘ

ਜੰਮੂ ‘ਚ ਡਿਊਟੀ ਦੌਰਾਨ ਸ਼ਹੀਦ ਹੋਇਆ ਬਰਨਾਲਾ ਦਾ ਜਵਾਨ ਜਸਵੀਰ ਸਿੰਘ

Published on

----------- Advertisement -----------

ਪੰਜਾਬ ਦੇ ਮਹਿਲ ਕਲਾਂ ਦੇ ਪਿੰਡ ਵਜੀਦਕੇ ਕਲਾਂ ਦਾ ਜਵਾਨ ਦੇਸ਼ ਲਈ ਸ਼ਹੀਦ ਹੋ ਗਿਆ ਹੈ। ਫੌਜੀ ਜਸਵੀਰ ਸਿੰਘ ਸਮਰਾ ਪਿੰਡ ਵਜੀਦਕੇ ਜੰਮੂ ਵਿਖੇ ਤਾਇਨਾਤ ਸੀ। ਉਹ ਡਿਊਟੀ ਦੌਰਾਨ ਗੋਲੀ ਲੱਗਣ ਨਾਲ ਸ਼ਹੀਦ ਹੋ ਗਿਆ। ਬਹਾਦਰ ਫੌਜੀ ਦੇ ਸ਼ਹੀਦ ਹੋਣ ਦੀ ਸੂਚਨਾ ਪਰਿਵਾਰ ਨੂੰ ਮਿਲ ਗਈ ਹੈ। ਜਸਵੀਰ ਸਿੰਘ ਦੀ ਸ਼ਹਾਦਤ ਦੀ ਖਬਰ ਨਾਲ ਪੂਰੇ ਬਰਨਾਲਾ ਇਲਾਕੇ ਵਿੱਚ ਸੋਗ ਦੀ ਲਹਿਰ ਹੈ। ਜਸਬੀਰ ਸਿੰਘ ਕਰੀਬ ਇੱਕ ਹਫਤਾ ਪਹਿਲਾਂ ਹੀ ਛੁੱਟੀ ਕੱਟ ਕੇ ਵਾਪਿਸ ਗਿਆ ਸੀ।
ਪਰਿਵਾਰਿਕ ਮੈਂਬਰਾ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਰਾਤ ਇੱਕ ਵਜੇ ਦੇ ਕਰੀਬ ਉਹਨਾਂ ਨੂੰ ਫੋਨ ਆਇਆ ਕਿ ਉਹਨਾਂ ਦੇ ਪੁੱਤਰ ਜਸਵੀਰ ਦੀ ਡਿਊਟੀ ਦੌਰਾਨ ਗੋਲੀ ਲੱਗਣ ਨਾਲ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਜਸਵੀਰ ਸਿੰਘ ਮਾਪਿਆਂ ਦਾ ਇਕਲੌਤਾ ਪੁੱਤ ਸੀ ਅਤੇ ਛੇ ਸਾਲ ਪਹਿਲਾ ਹੀ ਫੌਜ ਚ ਭਰਤੀ ਹੋਇਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਮੌਸਮ ਵਿਭਾਗ ਦਾ Yellow Alert: ਪੰਜਾਬ ‘ਚ ਪੰਜ ਦਿਨ ਮੀਂਹ ਤੇ ਤੂਫ਼ਾਨੀ ਹਵਾਵਾਂ ਪੰਜਾਬ...

ਸਕੂਲ ਦੀ ਸਜ਼ਾ ਤੋਂ ਬਾਅਦ 15 ਸਾਲਾ ਵਿਦਿਆਰਥੀ ਦਾ ਖੌਫਨਾਕ ਕਦਮ

ਗੁਰਦਾਸਪੁਰ ਦੇ ਬਲਾਕ ਕਾਹਨੂੰਵਾਨ ਦੇ ਪਿੰਡ ਝੰਡਾ ਲੁਬਾਣਾ ਦੇ ਇਕ ਵਿਦਿਆਰਥੀ ਨੇ ਕਸਬਾ ਦਸੂਆ...

ਹੁਣ ਲਾਈਨਾਂ ‘ਚ ਖੜ੍ਹਨ ਦੀ ਨਹੀਂ ਲੋੜ! ਦੇਸ਼ ਦੇ ਪਹਿਲੇ ਬੈਰੀਅਰ-ਫ੍ਰੀ ਟੋਲ ਪਲਾਜ਼ਾ ਦੀ...

ਯੂ.ਏ.ਈ. ਤੋਂ ਭਾਰਤ ਲਿਆਂਦਾ ਗਿਆ ਭਗੌੜਾ ਕਮਲੇਸ਼ ਪਾਰੇਖ

ਕੇਂਦਰੀ ਜਾਂਚ ਬਿਊਰੋ ਨੇ ਇਕ ਵੱਡੇ ਬੈਂਕਿੰਗ ਅਤੇ ਵਿੱਤੀ ਧੋਖਾਧੜੀ ਦੇ ਮਾਮਲੇ ਵਿਚ ਮਹੱਤਵਪੂਰਨ...

ਸੰਦੀਪ ਪਾਠਕ ’ਤੇ ਲਟਕੀ ਗ੍ਰਿਫ਼ਤਾਰੀ ਦੀ ਤਲਵਾਰ, ਪੰਜਾਬ ’ਚ ਭ੍ਰਿਸ਼ਟਾਚਾਰ ਦੇ ਦੋ ਮਾਮਲੇ ਦਰਜ

ਰਾਜ ਸਭਾ ਮੈਂਬਰ ਸੰਦੀਪ ਪਾਠਕ ਨਾਲ ਜੁੜੀ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿਸ...

ਭਾਜਪਾ ਸੈਸ਼ਨ ਤੋਂ ਗੈਰ-ਹਾਜ਼ਰ ਰਹੀ, ਕਾਂਗਰਸ ਨੇ ਵਾਕਆਊਟ ਕਰਕੇ ਮਜ਼ਦੂਰਾਂ ਨਾਲ ਧੋਖਾ ਕੀਤਾ: ਅਮਨ ਅਰੋੜਾ

 *ਚੰਡੀਗੜ੍ਹ; 1 ਮਈ , 2026*ਮਜ਼ਦੂਰ ਦਿਵਸ 'ਤੇ ਬੁਲਾਏ ਗਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼...

 ਕਿਡਨੀ ਮਰੀਜ਼ਾਂ ਲਈ ਵੱਡੀ ਰਾਹਤ, ਮੁਫ਼ਤ ਡਾਇਲਿਸਿਸ ਦਾ ਅੰਕੜਾ 1 ਲੱਖ ਪਾਰ

*ਚੰਡੀਗੜ੍ਹ; 1 ਮਈ , 2026*ਹੁਣ ਤੱਕ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’...

ਮਾਨ ਸਰਕਾਰ ਨੇ ਫਲੋਰ ਟੈਸਟ ਕੀਤਾ ਪਾਸ, ਪੰਜਾਬ AAP ਦੇ ਹੱਕ ‘ਚ 88 ਵਿਧਾਇਕਾਂ ਦਾ ਸਮਰਥਨ

ਪੰਜਾਬ ਆਮ ਆਦਮੀ ਪਾਰਟੀ (AAP) ਸਰਕਾਰ ਨੇ ਸ਼ੁੱਕਰਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਫਲੋਰ...

ਮਾਨ ਸਰਕਾਰ ਵੱਲੋਂ ਮਜ਼ਦੂਰਾਂ ਨੂੰ ਵੱਡਾ ਤੋਹਫਾ, ਘੱਟੋ-ਘੱਟ ਮਜ਼ਦੂਰੀ ਵਿੱਚ 15% ਵਾਧਾ

 ਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਸਦਨ ਦੀ ਕਾਰਵਾਈ ਦੌਰਾਨ ਮੁੱਖ ਮੰਤਰੀ...