July 27, 2026, 6:13 am
----------- Advertisement -----------
HomeNewsBreaking Newsਜਲੰਧਰ ਜ਼ਿਮਨੀ ਚੋਣ: ਅੱਧੀਆਂ ਵੋਟਾਂ ਦੀ ਗਿਣਤੀ ਮੁਕੰਮਲ, ਆਪ ਦੀ ਲੀਡ ਬਰਕਰਾਰ

ਜਲੰਧਰ ਜ਼ਿਮਨੀ ਚੋਣ: ਅੱਧੀਆਂ ਵੋਟਾਂ ਦੀ ਗਿਣਤੀ ਮੁਕੰਮਲ, ਆਪ ਦੀ ਲੀਡ ਬਰਕਰਾਰ

Published on

----------- Advertisement -----------

ਜਲੰਧਰ, 13 ਮਈ, 2023: ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਜਾਰੀ ਹੈ। ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੀ ਲੀਡ ਬਰਕਰਾਰ ਹੈ ਅਤੇ ਲੀਡ ਲਗਾਤਾਰ ਵੱਧ ਵੀ ਰਹੀ ਹੈ। ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੀ ਲੀਡ 29 ਹਜ਼ਾਰ ਤੋਂ ਟੱਪ ਗਈ ਹੈ। ਇਸ ਵੇਲੇ ਕਾਂਗਰਸ ਪਾਰਟੀ ਦੂਜੇ ਨੰਬਰ ’ਤੇ, ਭਾਜਪਾ ਤੀਜੇ ਅਤੇ ਅਕਾਲੀ ਦਲ ਬਸਪਾ ਗਠਜੋੜ ਦੇ ਉਮੀਦਵਾਰ ਚੌਥੇ ਨੰਬਰ ’ਤੇ ਪਹੁੰਚ ਗਏ ਹਨ।

ਸੁਸ਼ੀਲ ਕੁਮਾਰ ਰਿੰਕੂ – 1,68,770
ਕਰਮਜੀਤ ਕੌਰ ਚੌਧਰੀ – 1,36,465
ਇੰਦਰ ਇਕਬਾਲ ਅਟਵਾਲ – 89,240
ਸੁਖਵਿੰਦਰ ਸੁਖੀ – 79,301

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਲੋਕਾਂ ਨੇ 2027 ਵਿੱਚ ਮੁੜ ‘ਆਪ’ ਸਰਕਾਰ ਲਿਆਉਣ ਦਾ ਮਨ ਬਣਾ ਲਿਆ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਮੋਗਾ, 25 ਜੁਲਾਈ,2026*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੂਰੇ ਵਿਸ਼ਵਾਸ ਨਾਲ...

‘ਪੈਸਾ ਸਹੀ ਹੱਥਾਂ ਤੱਕ ਪਹੁੰਚਿਆ’: ਪੰਜਾਬ ਦੀਆਂ ਔਰਤਾਂ ਨੇ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਡੀਬੀਟੀ ਦੀ ਸ਼ਲਾਘਾ ਕੀਤੀ

ਚੰਡੀਗੜ੍ਹ, 25 ਜੁਲਾਈ 2026::ਭਗਵੰਤ ਮਾਨ ਸਰਕਾਰ ਵੱਲੋਂ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਔਰਤਾਂ...

ਧਰਮੇਂਦਰ ਪ੍ਰਧਾਨ ਦਾ ਅਸਤੀਫਾ ਕਰੋੜਾਂ ਵਿਦਿਆਰਥੀਆਂ ਅਤੇ ਲੋਕਤੰਤਰ ਵਿੱਚ ਵਿਸ਼ਵਾਸ ਰੱਖਣ ਵਾਲੇ ਹਰ ਵਿਅਕਤੀ ਦੀ ਜਿੱਤ ਹੈ: ਮਾਲਵਿੰਦਰ ਕੰਗ

*ਚੰਡੀਗੜ੍ਹ; 25 ਜੁਲਾਈ,2026* ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸ਼ਨੀਵਾਰ ਨੂੰ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ...

ਪੰਜਾਬ ਸਰਕਾਰ ਵੱਲੋਂ ਮੁਫ਼ਤ ਅਤੇ ਮਿਆਰੀ ਸਿਹਤ ਸੇਵਾਵਾਂ ਦਾ ਹੋਰ ਵਿਸਥਾਰ ; 100 ਨਵੇਂ ਆਮ ਆਦਮੀ ਕਲੀਨਿਕਾਂ ਦੀ ਸੁਰੂਆਤ, ਕੁੱਲ ਗਿਣਤੀ 1,090 ‘ਤੇ ਪੁੱਜੀ

*ਚੰਡੀਗੜ੍ਹ, 25 ਜੁਲਾਈ,2026*ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ...

ਕਰਮਚਾਰੀਆਂ ਦੀ ਹੜਤਾਲ ‘ਤੇ PSPCL ਸਖ਼ਤ, ਲਿਆ ਇਹ ਵੱਡਾ ਫੈਸਲਾ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਕਰਮਚਾਰੀ 21 ਜੁਲਾਈ ਤੋਂ ਸਮੂਹਿਕ ਛੁੱਟੀ ਲੈ...

Delhi Police ਦੀ ਕਾਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵੱਡੀ ਕਾਰਵਾਈ

ਦਿੱਲੀ ਦੇ ਜੰਤਰ-ਮੰਤਰ ਵਿਖੇ ਚੱਲ ਰਹੇ ਵਿਦਿਆਰਥੀ ਵਿਰੋਧ ਪ੍ਰਦਰਸ਼ਨ ਸੰਬੰਧੀ ਦਿੱਲੀ ਪੁਲਿਸ ਨੇ ਇੱਕ...

ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਜੰਤਰ ਮੰਤਰ ਵਿਖੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ...

PM ਮੋਦੀ ਦਾ ਨਵਾਂ World Record, ਇੰਸਟਾਗ੍ਰਾਮ ਰੀਲ ਨੂੰ 24 ਘੰਟਿਆਂ ‘ਚ ਮਿਲੇ 300 ਮਿਲੀਅਨ ਤੋਂ ਵੱਧ ਵਿਊਜ਼

CJP ਪ੍ਰਦਰਸ਼ਨਕਾਰੀਆਂ ਤੇ ਸਰਕਾਰ ਵਿਚਾਲੇ ਅੱਜ (ਸ਼ਨੀਵਾਰ) ਨੂੰ ਸਿੱਖਿਆ ਮੰਤਰੀ ਦੇ ਅਸਤੀਫੇ ਦੀ ਮੰਗ...