September 15, 2026, 11:10 pm
----------- Advertisement -----------
HomeNewsBreaking NewsJalandhar Elections: ਲੋਕਾਂ ਨੇ ਸਾਡੇ ਕੰਮਾਂ ਨੂੰ ਸਵੀਕਾਰ ਕੀਤਾ: ਸੀਐਮ ਭਗਵੰਤ ਮਾਨ

Jalandhar Elections: ਲੋਕਾਂ ਨੇ ਸਾਡੇ ਕੰਮਾਂ ਨੂੰ ਸਵੀਕਾਰ ਕੀਤਾ: ਸੀਐਮ ਭਗਵੰਤ ਮਾਨ

Published on

----------- Advertisement -----------

ਜਲੰਧਰ ਲੋਕ ਸਭਾ ਜ਼ਿਮਨੀ ਚੋਣ ਦੀਆਂ ਵੋਟਾਂ ਦੀ ਗਿਣਤੀ ਜਾਰੀ ਹੈ। ਇਨ੍ਹਾਂ ਚੋਣਾਂ ‘ਚ ਆਮ ਆਦਮੀ ਪਾਰਟੀ (ਆਪ) ਜਿੱਤ ਵੱਲ ਵਧਦੀ ਨਜ਼ਰ ਆ ਰਹੀ ਹੈ। ‘ਆਪ’ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ 50 ਹਜ਼ਾਰ ਤੋਂ ਵਧੇਰੇ ਸੀਟਾਂ ਨਾਲ ਅੱਗੇ ਚੱਲ ਰਹੇ ਹਨ। ਸੁਸ਼ੀਲ ਰਿੰਕੂ ਨੇ ਲਗਾਤਾਰ ਲੀਡ ਬਣਾਈ ਹੋਈ ਹੈ।
ਇਸ ਮੌਕੇ ਸੀਐਮ ਭਗਵੰਤ ਮਾਨ ਨੇ ਦਿੱਲੀ ਵਿਖੇ ਪ੍ਰੈਸ ਕਾਨਫਰੰਸ ਕਰ ਕੇ ਕਿਹਾ ਕਿ ਲੋਕਾਂ ਨੇ ਸਾਡੇ ਕੰਮਾਂ ਨੂੰ ਸਵੀਕਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਨੇ ਗੰਦੀ ਰਾਜਨੀਤੀ ਕੀਤੀ ਪਰ ‘ਆਪ’ ਨੇ ਹਮੇਸ਼ਾ ਲੋਕਾਂ ਦੀ ਭਲਾਈ ਲਈ ਕੰਮ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਾਂਗਰਸ ਲਾਸ਼ਾਂ ‘ਤੇ ਰਾਜਨੀਤੀ ਕਰਨੀ ਬੰਦ ਕਰੇ, ਪੰਜਾਬ 1984 ਵਿੱਚ ਆਪਣੇ ਰੋਲ ਨੂੰ ਨਹੀਂ ਭੁੱਲਿਆ: ਆਪ

ਚੰਡੀਗੜ੍ਹ, 15 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੰਗਲਵਾਰ ਨੂੰ ਕਾਂਗਰਸ ਵਲੋਂ ਆਪਣੇ ਰਿਕਾਰਡ...

ਪੰਜਾਬ ਵਿੱਚ ਬੀਜੇਪੀ ਸ਼ਾਸਿਤ ਗੁਜਰਾਤ, ਰਾਜਸਥਾਨ, ਹਰਿਆਣਾ, ਯੂਪੀ ਅਤੇ ਦਿੱਲੀ ਤੋਂ ਆ ਰਿਹਾ ਹੈ 80 ਫੀਸਦੀ ਨਸ਼ਾ – ਕੇਜਰੀਵਾਲ

ਨਵੀਂ ਦਿੱਲੀ 15 ਸਤੰਬਰ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਬੀਜੇਪੀ ਨੂੰ...

ਭਗਵੰਤ ਮਾਨ ਸਰਕਾਰ ਦਾ ਸੁਨੇਹਾ ਸਾਫ਼ ਹੈ – ਪੰਜਾਬ ‘ਚ ਅਪਰਾਧ ਕਰਨ ਵਾਲਾ ਗੈਂਗਸਟਰ ਦੁਨੀਆ ‘ਚ ਕਿਤੇ ਵੀ ਨਹੀਂ ਲੁਕ ਸਕਦਾ: ਬਲਤੇਜ ਪੰਨੂ

ਚੰਡੀਗੜ੍ਹ 15 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਮੰਗਲਵਾਰ...

ਆਮ ਆਦਮੀ ਪਾਰਟੀ ਵਲੋਂ 19 ਨਵੇਂ ਅਹੁਦੇਦਾਰ ਨਿਯੁਕਤ

ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਪ੍ਰਧਾਨ ਅਮਨ ਅਰੋੜਾ ਦੀ...

ਗੋਲਡੀ ਬਰਾੜ ਦੇ ਨਾਂ ’ਤੇ ਸਭ ਤੋਂ ਵੱਡੀ ਫਿਰੌਤੀ: ਔਰਤ ਤੋਂ ਮੰਗੇ 200 ਕਰੋੜ

ਦਿੱਲੀ ਵਿੱਚ ਇੱਕ ਔਰਤ ਨੂੰ ਵਿਦੇਸ਼ੀ ਨੰਬਰ ਤੋਂ ਵਟਸਐਪ ਕਾਲ ਕਰਕੇ ਗੈਂਗਸਟਰ ਗੋਲਡੀ ਬਰਾੜ...

ਗੈਂਗਸਟਰ ਕਰਮਵੀਰ ਸਿੰਘ ਦਿਓ ਨੂੰ ਕੈਨੇਡਾ ਤੋਂ ਕੀਤਾ ਗਿਆ ਡਿਪੋਰਟ, AGTF ਪੰਜਾਬ ਨੇ ਦਿੱਲੀ ਏਅਰਪੋਰਟ ਤੋਂ ਕੀਤਾ ਗ੍ਰਿਫ਼ਤਾਰ

ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ ਨੇ ਅੱਜ ਦਿੱਲੀ ਦੇ ਆਈਜੀਆਈ ਹਵਾਈ ਅੱਡੇ ‘ਤੇ...

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ BJP ਚ ਸ਼ਾਮਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ ਰਿਟਾਇਰਡ ਮੇਜਰ ਭੁਪਿੰਦਰ...

ਚੰਡੀਗੜ੍ਹ ‘ਚ ਪੰਜਾਬ ਕਾਂਗਰਸ ਦਾ ਪ੍ਰਦਰਸ਼ਨ, ਇੱਕੋ ਮੰਚ ‘ਤੇ ਚੰਨੀ-ਵੜਿੰਗ, ਸਚਿਨ ਪਾਇਲਟ ਦੀ ਅਗਵਾਈ ‘ਚ ਹੋ ਰਿਹਾ ਪ੍ਰਦਰਸ਼ਨ

ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਵੱਲੋਂ ਝੰਡਾ ਵਿਖੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਹ ਪ੍ਰਦਰਸ਼ਨ...