August 26, 2026, 7:54 am
----------- Advertisement -----------
HomeNewsLatest News"ਅਸੀਂ 2024 ਦੀਆਂ ਲੋਕ ਸਭਾ ਚੋਣਾਂ ਵਿਚ ਮਜ਼ਬੂਤੀ ਨਾਲ ਵਾਪਸੀ ਕਰਾਂਗੇ"- ਪ੍ਰਤਾਪ...

“ਅਸੀਂ 2024 ਦੀਆਂ ਲੋਕ ਸਭਾ ਚੋਣਾਂ ਵਿਚ ਮਜ਼ਬੂਤੀ ਨਾਲ ਵਾਪਸੀ ਕਰਾਂਗੇ”- ਪ੍ਰਤਾਪ ਸਿੰਘ ਬਾਜਵਾ

Published on

----------- Advertisement -----------

ਲੋਕ ਸਭਾ ਹਲਕਾ ਜਲੰਧਰ ਦੀ ਜ਼ਿਮਨੀ ਚੋਣ ਲਈ ਬੀਤੀ 10 ਮਈ ਨੂੰ ਪਈਆਂ ਵੋਟਾਂ ਦੀ ਗਿਣਤੀ ਜਾਰੀ ਹੈ। ਰਝਾਨਾਂ ਵਿਚ ਆਮ ਆਦਮੀ ਪਾਰਟੀ ਕਾਫੀ ਅੱਗੇ ਹੈ। ਜਲੰਧਰ ਜ਼ਿਮਨੀ ਚੋਣ ਵਿਚ ਆਮ ਆਦਮੀ ਪਾਰਟੀ ਦੀ ਜਿੱਤ ਤੋਂ ਬਾਅਦ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਟਵੀਟ ਕੀਤਾ ਹੈ। ਉਨ੍ਹਾਂ ਕਿਹਾ ਕਿ ਅਸੀਂ ਜਲੰਧਰ ਦੇ ਲੋਕਾਂ ਦੇ ਫ਼ੈਸਲੇ ਨੂੰ ਨਿਮਰਤਾ ਨਾਲ ਸਵੀਕਾਰ ਕਰਦੇ ਹਾਂ। ਉਨ੍ਹਾਂ ਕਿਹਾ ਕਿ ਮੈਂ ਕਾਂਗਰਸ ਦੇ ਸਾਰੇ ਆਗੂਆਂ ਅਤੇ ਵਰਕਰਾਂ ਦਾ ਧੰਨਵਾਦ ਕਰਦਾ ਹਾਂ ਜਿਨ੍ਹਾਂ ਨੇ ਅੰਤ ਤੱਕ ਇਕਜੁੱਟ ਹੋ ਕੇ ਚੋਣ ਲੜੀ। ਇਸ ਦੇ ਨਾਲ ਹੀ ਉਨ੍ਹਾਂ ਸੁਸ਼ੀਲ ਰਿੰਕੂ ਨੂੰ ਜਿੱਤ ਦੀ ਵਧਾਈ ਦਿੱਤੀ ਅਤੇ ਕਿਹਾ ਕਿ ਅਸੀਂ 2024 ਦੀਆਂ ਲੋਕ ਸਭਾ ਚੋਣਾਂ ਵਿਚ ਮਜ਼ਬੂਤੀ ਨਾਲ ਵਾਪਸੀ ਕਰਾਂਗੇ।
ਦੱਸ ਦਈਏ ਕਿ ਪੰਜਾਬ ਸਰਕਾਰ ਦੇ ਮੰਤਰੀ ਹਰਪਾਲ ਸਿੰਘ ਚੀਮਾ ਨੇ ‘ਆਪ’ ਦੀ ਜਿੱਤ ‘ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਚੀਮਾ ਨੇ ਕਿਹਾ ਕਿ ਮੈਂ ਜਲੰਧਰ ਦੇ ਲੋਕਾਂ ਦਾ ਧੰਨਵਾਦ ਕਰਨਾ ਚਾਹੁੰਦਾ ਹਾਂ ਜਿਨ੍ਹਾਂ ਨੇ ਆਮ ਆਦਮੀ ਪਾਰਟੀ ਨੂੰ ਵੋਟ ਦਿੱਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਦਾ ਵੱਡਾ ਫੈਸਲਾ: ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਦਾ ਵਾਧਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਦਰਸ਼ ਸਕੂਲਾਂ ਵਿੱਚ ਸੇਵਾਵਾਂ ਨਿਭਾ ਰਹੇ...

ਬਿਜਲੀ ਦੇ ਵੱਧ ਬਿੱਲਾਂ ‘ਤੇ ਮਾਨ ਸਰਕਾਰ ਦੀ ਵੱਡੀ ਰਾਹਤ, ਖਪਤਕਾਰਾਂ ਦੇ ਬਿੱਲ ਹੋਣਗੇ ਠੀਕ

ਪੰਜਾਬ ‘ਚ ਬਿਜਲੀ ਦੇ ਵੱਧ ਬਿੱਲਾਂ ਨੂੰ ਲੈ ਕੇ ਪੈਦਾ ਹੋਏ ਵਿਵਾਦ ‘ਤੇ ਕੈਬਿਨੇਟ...

ਪੰਜਾਬ ਵਿਚ ਸਵਾਈਨ ਫਲੂ ਨੂੰ ਲੈ ਕੇ ਘਬਰਾਉਣ ਦੀ ਲੋੜ ਨਹੀਂ, ਸਥਿਤੀ ਕਾਬੂ ਹੇਠ ਹੈ – ਡਾ. ਬਲਬੀਰ ਸਿੰਘ

 ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਵਾਈਨ ਫਲੂ (H1N1) ਬਾਰੇ ਜਾਣਕਾਰੀ ਦਿੰਦਿਆ ਕਿਹਾ ਕਿ ਪੰਜਾਬ ਵਿਚ...

ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਚੋਣ ਲੜੇਗੀ ਭਾਜਪਾ : ਕੇਵਲ ਸਿੰਘ ਢਿੱਲੋਂ

ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋ ਨੇ ਕਿਹਾ ਹੈ ਕਿ ਭਾਜਪਾ ਪੰਜਾਬ ਦੀਆਂ...

MP Amritpal Singh ਤੋਂ ਇਲਾਵਾ ਪਰਿਵਾਰ ’ਚੋਂ ਕੋਈ ਨਹੀਂ ਲੜੇਗਾ ਚੋਣਾਂ: ਤਰਸੇਮ ਸਿੰਘ

ਖਡੂਰ ਸਾਹਿਬ ਤੋਂ ਜੇਲ੍ਹ ਵਿੱਚ ਬੰਦ ਮੈਂਬਰ ਪਾਰਲੀਮੈਂਟ (MP) ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ...

ਮਾਵਾਂ-ਧੀਆਂ ਸਤਿਕਾਰ ਯੋਜਨਾ: ਰੱਖੜੀ ‘ਤੇ ਨਵੀਆਂ ਰਜਿਸਟਰਡ ਮਹਿਲਾਵਾਂ ਦੇ ਖਾਤਿਆਂ ‘ਚ ਜਮ੍ਹਾ ਕੀਤੀ ਜਾਵੇਗੀ ਰਾਸ਼ੀ

ਪੰਜਾਬ ਸਰਕਾਰ ਨੇ ਰੱਖੜੀ ਦੇ ਮੌਕੇ ‘ਤੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਨਵੀਆਂ ਰਜਿਸਟਰਡ ਮਹਿਲਾਵਾਂ...

ਲੁਧਿਆਣਾ ਨਗਰ ਨਿਗਮ ਦੀ ਮੀਟਿੰਗ ‘ਚ ਪਿਆ ਰੌਲਾ, ‘ਆਪ’ ਤੇ BJP ਕੌਂਸਲਰ ਹੋ ਗਏ ਧੱਕਾ-ਮੁੱਕੀ

ਲੁਧਿਆਣਾ ਨਗਰ ਨਿਗਮ ਹਾਊਸ ਵਿਚ ਅੱਜ ਫਾਈਨਾਂਸ ਐਂਡ ਕਾਂਟ੍ਰੈਕਟ ਕਮੇਟੀ ਦੇ 2 ਮੈਂਬਰਾਂ ਦਾ...

ਆਸ਼ਿਕ ਨੇ ਸਹੇਲੀ ਤੋਂ ਕਾਰ ‘ਤੇ ਕਰਵਾਈਆਂ 3400 Kiss, ਫਿਰ ਪੁਲਿਸ ਵਾਲਿਆਂ ਨੇ ਵੀ ਮੁੰਡੇ ਦੀ ਬਣਾ’ਤੀ ਰੇਲ

ਆਸ਼ਕ ਨੇ ਆਪਣੀ ਸਹੇਲੀ ਵੱਲੋਂ ਕਾਰ ‘ਤੇ 3400 Kiss ਕਰਵਾਈਆਂ ਤੇ ਜਦੋਂ ਪੁਲਿਸ ਨੂੰ...

ਡੇਰਾ ਮੁਖੀ ਗੁਰਮੀਤ ਰਾਮ ਰਹੀਮ ਇਕ ਵਾਰ ਫਿਰ ਜੇਲ੍ਹ ਤੋਂ ਆਇਆ ਬਾਹਰ, ਮਿਲੀ 21 ਦਿਨਾਂ ਦੀ ਪੈਰੋਲ

ਡੇਰਾ ਪ੍ਰੇਮੀਆਂ ਲਈ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ। ਡੇਰਾ ਮੁਖੀ ਰਾਮ ਰਹੀਮ ਨੂੰ ਫਿਰ...