November 6, 2026, 3:09 pm
----------- Advertisement -----------
HomeNewsLatest Newsਅਸ਼ਵਨੀ ਸ਼ਰਮਾ ਨੇ 'ਆਪ' ਉਮੀਦਵਾਰ ਸੁਸ਼ੀਲ ਰਿੰਕੂ ਨੂੰ ਜਿੱਤ 'ਤੇ ਦਿੱਤੀ ਵਧਾਈ

ਅਸ਼ਵਨੀ ਸ਼ਰਮਾ ਨੇ ‘ਆਪ’ ਉਮੀਦਵਾਰ ਸੁਸ਼ੀਲ ਰਿੰਕੂ ਨੂੰ ਜਿੱਤ ‘ਤੇ ਦਿੱਤੀ ਵਧਾਈ

Published on

----------- Advertisement -----------

ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਜਲੰਧਰ ਜ਼ਿਮਨੀ ਚੋਣ ‘ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੀ ਜਿੱਤ ‘ਤੇ ਟਵੀਟ ਕਰਕੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ। ਇਸ ਦੇ ਨਾਲ ਹੀ ਭਾਜਪਾ ਪੰਜਾਬ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਭਾਜਪਾ ਵਰਕਰਾਂ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਦਿਨ ਰਾਤ ਮਿਹਨਤ ਕੀਤੀ ਅਤੇ ਜਲੰਧਰ ਜਿਮਨੀ ਚੋਣਾਂ ਦੇ ਪ੍ਰਚਾਰ ‘ਚ ਸਹਿਯੋਗ ਦਿੱਤਾ।
ਉਨ੍ਹਾਂ ਟਵੀਟ ਕੀਤਾ ਕਿ “ਜਲੰਧਰ ਲੋਕ ਸਭਾ ਚੋਣਾਂ ਵਿੱਚ ਜਨਤਾ ਨੇ ਜੋ ਵੀ ਫਤਵਾ ਦਿੱਤਾ ਉਹ ਸਾਨੂੰ ਮਨਜ਼ੂਰ ਹੈ,ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਰਿੰਕੂ ਨੂੰ ਬਹੁਤ-ਬਹੁਤ ਵਧਾਈ, ਮੈਂ ਆਪਣੇ ਕਾਰਜਕਰਤਾਵਾਂ ਦੀ ਵੀ ਸ਼ਲਾਘਾ ਕਰਦਾ ਹਾਂ ਜਿਨ੍ਹਾਂ ਦੀ ਦਿਨ-ਰਾਤ ਮਿਹਨਤ ਦੇ ਸਦਕਾ ਪਾਰਟੀ ਨੇ 2022 ਦੀ ਚੋਣਾਂ ਦੇ ਮੁਕਾਬਲੇ ਚਾਰ ਫ਼ੀਸਦੀ ਵੋਟਾਂ ਦਾ ਇਜ਼ਾਫ਼ਾ ਕੀਤਾ। “
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜਲੰਧਰ ਦੀ ਜਨਤਾ ਨੇ ਇਹ ਦੱਸ ਦਿੱਤਾ ਕਿ ਪੰਜਾਬ ਦੀ ਜਨਤਾ ‘ਆਪ’ ਸਰਕਾਰ ਦੇ ਕੰਮਾਂ ਤੋਂ ਸੰਤੁਸ਼ਟ ਹੈ ਅਤੇ ਖੁਸ਼ ਵੀ ਹੈ। ਕੇਜਰੀਵਾਲ ਨੇ ਕਿਹਾ ਕਿ ਜਲੰਧਰ ਵਿਚ ‘ਮਾਨ’ ਦਾ ਜਾਦੂ ਚੱਲਿਆ। ਅਸੀਂ ਪੰਜਾਬ ਦੀਆਂ ਕਈ ਮੁਸ਼ਕਲਾਂ ਹੱਲ ਕੀਤੀਆਂ। ਅਸੀਂ ਸਿਰਫ਼ ਕੰਮ ਦੀ ਰਾਜਨੀਤੀ ਕਰਦੇ ਹਾਂ। ਕੇਜਰੀਵਾਲ ਨੇ ਅੱਗੇ ਕਿਹਾ ਕਿ ਮੈਂ ਜਲੰਧਰ ਅਤੇ ਪੰਜਾਬ ਦੀ ਜਨਤਾ ਦਾ ਧੰਨਵਾਦ ਕਰਦਾ ਹਾਂ। ਪੰਜਾਬ ਦੀ ਜਨਤਾ ਨੇ ਪਰਿਵਾਰਵਾਦ ਨੂੰ ਹਰਾਇਆ। ਜਲੰਧਰ ਦੀ ਜਨਤਾ ਨੇ ‘ਆਪ’ ਦੇ ਕੰਮਾਂ ‘ਤੇ ਮੋਹਰ ਲਾਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੁੱਤ ਦੀ ਮੌਤ ਦਾ ਇਨਸਾਫ਼ ਮੰਗਦੀ ਮਾਂ ਬੋਲੀ- ਪੰਜਾਬ ‘ਚ ਨਸ਼ਾ ਬੰਦ ਹੋਵੇ

ਪਰਵਿੰਦਰ ਝੋਟਾ ਦਾ PGI ‘ਚ ਪੋਸਟਮਾਰਟਮ ਸ਼ੁਰੂ ਹੋ ਗਿਆ ਹੈ। ਕਾਗਜ਼ੀ ਕਾਰਵਾਈ ਤੋਂ ਬਾਅਦ...

ਫਰੀਦਕੋਟ: ਦਾਜ਼ ਲਈ ਲਾੜੇ ਨੇ ਤੋੜਿਆ ਵਿਆਹ, 10 ਲੱਖ ਨਕਦੀ ਤੇ 4 ਤੋਲੇ ਸੋਨੇ ਦੀ ਮੰਗ

ਫਰੀਦਕੋਟ ਵਿੱਚ ਲਾੜੇ ਨੂੰ ਲੋੜੀਂਦਾ ਦਾਜ ਨਾ ਮਿਲਣ ‘ਤੇ ਉਹ ਵਿਆਹ ਦੀ ਬਰਾਤ ਨਹੀਂ...

‘ਧਨਤੇਰਸ’ ਮੌਕੇ ਸੋਨੇ-ਚਾਂਦੀ ਦੇ ਵਧੇ ਭਾਅ, ਸੋਨਾ 2,507 ਰੁਪਏ ਹੋਇਆ ਮਹਿੰਗਾ

ਧਨਤੇਰਸ ‘ਤੇ ਸੋਨਾ-ਚਾਂਦੀ ਦੋਵੇਂ ਮਹਿੰਗੇ ਹੋ ਗਏ। ਇੰਡੀਆ ਬੁਲੀਅਨ ਐਂਡ ਜਵੈਲਰਸ ਐਸੋਸੀਏਸ਼ਨ ਮੁਤਾਬਕ 10...

  ED ਰੇਡ ਦੌਰਾਨ ਭਾਜਪਾ ਦੀ ਪੇਸ਼ਕਸ਼ ਠੁਕਰਾਈ: ਡਾ. ਅਮਨਦੀਪ ਕੌਰ

ਚੰਡੀਗੜ੍ਹ 5 ਨਵੰਬਰ:ਮੋਗਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਆਗਾਮੀ ਚੋਣਾਂ ਲਈ ਉਮੀਦਵਾਰ...

 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ

 ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ...

ਫਗਵਾੜਾ ਦੀ ਡਾਕਟਰ ਦੀ ਇੰਗਲੈਂਡ ਚ ਮੌਤ, ਪੇਕੇ ਪਰਿਵਾਰ ਨੇ ਪਤੀ ‘ਤੇ ਲਗਾਏ ਇਲਜ਼ਾਮ

ਫਗਵਾੜਾ ਨਾਲ ਸਬੰਧਤ ਡਾਕਟਰ ਸ਼ਿਵਾਨੀ ਦੀ ਇੰਗਲੈਂਡ ਵਿਖੇ ਆਪਣੇ ਘਰ ‘ਚ ਅੱਗ ਲੱਗਣ ਕਾਰਨ...

ਗੱਡੀ ਚਲਾਉਣੀ ਸਿੱਖ ਰਹੇ ਡਰਾਈਵਰ ਨੇ ਕਈ ਲੋਕਾਂ ਨੂੰ ਕੁਚਲਿਆ, ਇਕ ਦੀ ਮੌਤ

ਲੁਧਿਆਣਾ ਵਿਚ ਅੱਜ ਸਵੇਰੇ ਕਰੀਬ 8:15 ਵਜੇ, ਇੱਕ ਰੁਝੇਵੇਂ ਭਰੀ ਸੜਕ 'ਤੇ ਇੱਕ 'ਵਰਨਾ'...

ਲਵ ਮੈਰਿਜ ਕਰਵਾਉਣ ਤੋਂ ਬਾਅਦ ਪਤੀ ਨੇ ਪਤਨੀ ਨੂੰ ਜ਼ਿੰਦਾ ਸਾੜਿਆ

ਉੱਤਰ ਪ੍ਰਦੇਸ਼ ਦੇ ਕਨੌਜ ਵਿੱਚ, ਇੱਕ ਪਤੀ ਨੇ ਆਪਣੀ ਪਤਨੀ ਨੂੰ ਜਿਉਂਦਾ ਸਾੜ ਦਿੱਤਾ,...

ਪਰਵਿੰਦਰ ਝੋਟਾ ਮਾਮਲੇ ‘ਚ ਇਨਸਾਫ ਕਮੇਟੀ ਦੀ ਸਰਕਾਰ ਨਾਲ ਬਣੀ ਸਹਿਮਤੀ, ਜਲਦ ਹੋ ਸਕਦਾ ਹੈ ਸਸਕਾਰ !

ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦੇ ਵਿੱਚ ਇਨਸਾਫ ਕਮੇਟੀ ਅਤੇ ਸਰਕਾਰ ਦੇ ਵਿਚਕਾਰ ਸਹਿਮਤੀ...