August 13, 2026, 1:40 pm
----------- Advertisement -----------
HomeNewsBreaking Newsਸੰਗਰੂਰ ਜ਼ਿਲ੍ਹਾ ਅਦਾਲਤ ਨੇ ਕਾਂਗਰਸ ਪ੍ਰਧਾਨ ਖੜਗੇ ਨੂੰ ਜਾਰੀ ਕੀਤਾ ਸੰਮਨ, 10...

ਸੰਗਰੂਰ ਜ਼ਿਲ੍ਹਾ ਅਦਾਲਤ ਨੇ ਕਾਂਗਰਸ ਪ੍ਰਧਾਨ ਖੜਗੇ ਨੂੰ ਜਾਰੀ ਕੀਤਾ ਸੰਮਨ, 10 ਜੁਲਾਈ ਨੂੰ ਪੇਸ਼ੀ

Published on

----------- Advertisement -----------

ਪੰਜਾਬ ਦੀ ਸੰਗਰੂਰ ਅਦਾਲਤ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਮਾਣਹਾਨੀ ਦੇ ਇੱਕ ਮਾਮਲੇ ਵਿੱਚ ਸੰਮਨ ਜਾਰੀ ਕੀਤਾ ਹੈ। ਖੜਗੇ ਨੂੰ ਇਹ ਸੰਮਨ ਸੰਗਰੂਰ ਦੇ ਰਹਿਣ ਵਾਲੇ ਅਤੇ ਹਿੰਦੂ ਸੁਰੱਖਿਆ ਪ੍ਰੀਸ਼ਦ ਬਜਰੰਗ ਦਲ ਹਿੰਦ ਦੇ ਸੰਸਥਾਪਕ ਹਿਤੇਸ਼ ਭਾਰਦਵਾਜ ਵੱਲੋਂ ਦਾਇਰ ਪਟੀਸ਼ਨ ‘ਤੇ ਜਾਰੀ ਕੀਤੇ ਗਏ ਹਨ।
ਹਿਤੇਸ਼ ਭਾਰਦਵਾਜ ਨੇ ਹਾਲ ਹੀ ‘ਚ ਹੋਈਆਂ ਕਰਨਾਟਕ ਚੋਣਾਂ ਦੌਰਾਨ ਬਜਰੰਗ ਦਲ ਖਿਲਾਫ ਅਪਮਾਨਜਨਕ ਟਿੱਪਣੀ ਕਰਨ ਲਈ ਖੜਗੇ ਖਿਲਾਫ 100 ਕਰੋੜ ਰੁਪਏ ਦਾ ਮਾਣਹਾਨੀ ਦਾ ਕੇਸ ਦਾਇਰ ਕੀਤਾ ਹੈ। ਭਾਰਦਵਾਜ ਨੇ ਕਿਹਾ ਕਿ ਜਦੋਂ ਉਨ੍ਹਾਂ ਦੇਖਿਆ ਕਿ ਮੈਨੀਫੈਸਟੋ ਦੇ ਪੰਨਾ ਨੰਬਰ-10 ‘ਤੇ ਕਾਂਗਰਸ ਨੇ ਬਜਰੰਗ ਦਲ ਦੀ ਤੁਲਨਾ ਦੇਸ਼ ਵਿਰੋਧੀ ਸੰਗਠਨਾਂ ਨਾਲ ਕੀਤੀ ਹੈ ਅਤੇ ਚੋਣਾਂ ਜਿੱਤਣ ‘ਤੇ ਸੰਗਠਨ ‘ਤੇ ਪਾਬੰਦੀ ਲਗਾਉਣ ਦਾ ਵਾਅਦਾ ਕੀਤਾ ਹੈ ਤਾਂ ਉਨ੍ਹਾਂ ਨੇ ਅਦਾਲਤ ਤੱਕ ਪਹੁੰਚ ਕੀਤੀ।ਸਥਾਨਕ ਅਦਾਲਤ ਦੀ ਸਿਵਲ ਜੱਜ (ਸੀਨੀਅਰ ਡਵੀਜ਼ਨ) ਰਮਨਦੀਪ ਕੌਰ ਦੀ ਅਦਾਲਤ ਨੇ ਖੜਗੇ ਨੂੰ 10 ਜੁਲਾਈ ਨੂੰ ਤਲਬ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਵਿੱਚ ਵੋਟਰ ਸੂਚੀ ਦਾ ਖਰੜਾ ਅੱਜ ਕੀਤਾ ਜਾਵੇਗਾ ਜਾਰੀ,  20.66 ਲੱਖ ਵੋਟਰ ਹੋਣਗੇ ਬਾਹਰ

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਵਿੱਚ ਕਰਵਾਈ ਜਾ ਰਹੀ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ...

ਜਲੰਧਰ ‘ਚ ਸਨਕੀ ਨੌਜਵਾਨ ਨੇ ਪਤਨੀ ਤੇ ਪਿਤਾ ਨੂੰ ਉਤਾਰਿਆ ਮੌਤ ਦੇ ਘਾਟ, ਘਰੇਲੂ ਵਿਵਾਦ ਦੱਸੀ ਜਾ ਰਹੀ ਵਜ੍ਹਾ

ਜਲੰਧਰ ਦੇ ਅਵਤਾਰ ਨਗਰ ਵਿਚ ਘਰੇਲੂ ਵਿਵਾਦ ਦੇ ਚੱਲਦੇ ਪੁੱਤ ਨੇ ਆਪਣੇ ਪਿਤਾ ਤੇ...

 ਡੋਰਬੈੱਲ ਵਜਾਉਂਦਿਆਂ ਹੀ ਪਿੱਟਬੁੱਲ ਕੁੱਤੇ ਨੇ ਜੋੜੇ ਨੂੰ ਨੋਚਿਆ

ਪਟਿਆਲਾ ਸ਼ਹਿਰ ਦੇ ਘੁੰਮਣ ਨਗਰ ਇਲਾਕੇ ਵਿੱਚ ਬੁੱਧਵਾਰ ਨੂੰ ਇੱਕ ਪਾਲਤੂ ਪਿੱਟਬੁੱਲ ਵਲੋਂ ਕੀਤੇ...

ਪੰਜਾਬ ਸਰਕਾਰ ਦਾ ਰਾਜਸਥਾਨ ਨੂੰ ਅਲਟੀਮੇਟਮ, ₹1.44 ਲੱਖ ਕਰੋੜ ਦੀ ਪਾਣੀ ਰਾਇਲਟੀ ਮੰਗੀ

ਪੰਜਾਬ ਸਰਕਾਰ ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦੇ 1,44,083 ਕਰੋੜ ਰੁਪਏ ਦੇ ਬਕਾਏ...

ਪੰਜਾਬ ਸਰਕਾਰ ਨੇ ਪਹਿਲਾਂ ਵੀ ਰਾਜਪਾਲ ਨੂੰ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦੇਣ ਦੀ ਸਿਫ਼ਾਰਸ਼ ਕੀਤੀ ਸੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ; 12 ਅਗਸਤ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ...

‘ਬੇਅਦਬੀ ਪਾਰਟੀ’ ਮੁਕੰਮਲ ਤੌਰ ‘ਤੇ ‘ਈਡੀ ਪਾਰਟੀ’ ਅਤੇ ਈਡੀ ਦਾ ਬੁਲਾਰਾ ਬਣ ਚੁੱਕੀ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 12 ਅਗਸਤ:ਪੰਜਾਬ ਦੇ ਵਿੱਤ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ...

ਨਵਾਂਸ਼ਹਿਰ: ਔਨਲਾਈਨ ਗੇਮ ‘ਚ ਪੈਸੇ ਗੁਆਉਣ ਤੋਂ ਬਾਅਦ 3 ਦੋਸਤਾਂ ਨੇ ਖਾਦਾ ਜ਼ਹਿਰ, ਇੱਕ ਦੀ ਮੌਤ

ਨਵਾਂਸ਼ਹਿਰ ਦੇ ਗੜ੍ਹਪਧਾਣਾ ਪਿੰਡ ਤੋਂ ਇੱਕ ਘਟਨਾ ਸਾਹਮਣੇ ਆਈ ਹੈ, ਜਿੱਥੇ ਤਿੰਨ ਦੋਸਤਾਂ ਨੇ...

ਚੰਡੀਗੜ੍ਹ ‘ਚ ਵਾਇਰਲ ਹੋਇਆ ‘ਪੈਸਿਆਂ ਦਾ ਲੰਗਰ’: 500 ਦੇ ਨੋਟ, ਬਰਗਰ ਤੇ ਕੋਲਡ ਡ੍ਰਿੰਕਸ ਵੰਡੇ

ਚੰਡੀਗੜ੍ਹ ਵਿੱਚ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ...