September 14, 2026, 4:27 pm
----------- Advertisement -----------
HomeNewsBreaking Newsਦਿੱਲੀ ਦੇ ਇੱਕ ਹੋਰ ਸਕੂਲ ਨੂੰ ਬੰ.ਬ ਨਾਲ ਉਡਾਉਣ ਦੀ ਧਮਕੀ, ਪੁਲਿਸ...

ਦਿੱਲੀ ਦੇ ਇੱਕ ਹੋਰ ਸਕੂਲ ਨੂੰ ਬੰ.ਬ ਨਾਲ ਉਡਾਉਣ ਦੀ ਧਮਕੀ, ਪੁਲਿਸ ਅਤੇ ਹੋਰ ਟੀਮਾਂ ਮੌਕੇ ‘ਤੇ ਮੌਜੂਦ

Published on

----------- Advertisement -----------

ਦੇਸ਼ ਦੀ ਰਾਜਧਾਨੀ ਦਿੱਲੀ ਦੇ ਇੱਕ ਹੋਰ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਧਮਕੀ ਮਿਲਣ ਤੋਂ ਬਾਅਦ ਦਿੱਲੀ ਪੁਲਿਸ ਅਤੇ ਹੋਰ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਹਨ ਅਤੇ ਜਾਂਚ ਕੀਤੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਮੰਗਲਵਾਰ ਸਵੇਰੇ 6:45 ਵਜੇ ਦਿੱਲੀ ਦੇ ਸਾਕੇਤ ਦੇ ਪੁਸ਼ਪ ਵਿਹਾਰ ਸਥਿਤ ਅੰਮ੍ਰਿਤਾ ਪਬਲਿਕ ਸਕੂਲ ‘ਚ ਬੰਬ ਹੋਣ ਦੀ ਸੂਚਨਾ ਮਿਲੀ। ਬੰਬ ਦੀ ਸੂਚਨਾ ਈਮੇਲ ਰਾਹੀਂ ਦਿੱਤੀ ਗਈ ਸੀ। ਸੂਚਨਾ ਮਿਲਦੇ ਹੀ ਪੁਲਸ ਅਤੇ ਹੋਰ ਟੀਮਾਂ ਮੌਕੇ ‘ਤੇ ਪਹੁੰਚ ਗਈਆਂ।
ਦੱਖਣੀ ਜ਼ਿਲ੍ਹੇ ਦੇ ਡੀਸੀਪੀ ਨੇ ਦੱਸਿਆ ਕਿ ਈਮੇਲ ਮਿਲਣ ਤੋਂ ਬਾਅਦ ਸਕੂਲ ਵਿੱਚ ਚੈਕਿੰਗ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ। ਥਾਂ-ਥਾਂ ਚੈਕਿੰਗ ਕੀਤੀ ਗਈ। ਪੁਲਿਸ ਨੂੰ ਚੈਕਿੰਗ ਦੌਰਾਨ ਕੋਈ ਵੀ ਸ਼ੱਕੀ ਵਸਤੂ ਨਹੀਂ ਮਿਲੀ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਇਹ ਮੇਲ ਕਿੱਥੋਂ ਅਤੇ ਕਿਸ ਵੱਲੋਂ ਭੇਜੀ ਗਈ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਕਈ ਸਕੂਲਾਂ ਨੂੰ ਉਡਾਉਣ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ ਵਿੱਚ, ਭਾਰਤੀ ਮੂਲ ਦੀ ਲੜਕੀ ਦਾ ਕਤਲ, ਵਿਆਹ ਤੋਂ ਮਨ੍ਹਾ ਕਰਨ ‘ਤੇ 16 ਸਾਲ ਛੋਟੇ ਲੜਕੇ ਨੇ ਮਾਰੀਆਂ ਗੋਲੀਆਂ

ਅਮਰੀਕਾ ਦੇ ਕੈਲੀਫੋਰਨੀਆ ਵਿੱਚ ਭਾਰਤੀ ਮੂਲ ਦੀ ਇੱਕ ਔਰਤ ਸ਼ਾਲਿਨੀ ਠਾਕੁਰ ਦਾ ਕਤਲ ਕਰ...

ਕੇਦਰਨਾਥ ਯਾਤਰਾ ਦੇ ਰਸਤੇ ‘ਤੇ ਫਸੇ 1,000 ਸ਼ਰਧਾਲੂ, ਕੁਝ ਹੋਏ ਬਿਮਾਰ

ਲਗਾਤਾਰ ਹੋਣ ਵਾਲੇ ਜ਼ਮੀਨ ਖਿਸਕਣ (landslides) ਕਾਰਨ ਕੇਦਾਰਨਾਥ ਯਾਤਰਾ ਮਾਰਗ 'ਤੇ ਹਾਲਾਤ ਵਿਗੜ ਗਏ...

CM ਮਾਨ ਨੇ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ਦਾ ਸ਼ਡਿਊਲ ਕੀਤਾ ਜਾਰੀ, 26 ਅਕਤੂਬਰ ਤੋਂ 4 ਨਵੰਬਰ ਤੱਕ ਹੋਵੇਗਾ ਟੂਰਨਾਮੈਂਟ

ਏਸ਼ੀਅਨਸ ਚੈਂਪੀਅਨਸ ਟਰਾਫੀ ਪੰਜਾਬ 2026 ਦੀ ਸ਼ੁਰੂਆਤ 27 ਅਕਤੂਬਰ ਨੂੰ ਜਲੰਧੜ ਤੋਂ ਹੋਵੇਗੀ। ਫਾਈਨਲ...

 ਪੰਜਾਬ ‘ਚ ਬਿਜਲੀ ਸੰਕਟ ਹੋਇਆ ਦੂਰ! ਪ੍ਰਾਈਵੇਟ ਥਰਮਲ ਪਲਾਂਟ ਚਾਲੂ, ਪੂਰੀ ਸਮਰੱਥਾ ਨਾਲ ਨਾਲ ਕੰਮ ਕਰ ਰਹੇ ਸਰਕਾਰੀ ਪਲਾਂਟ

ਪੰਜਾਬ ‘ਚ ਚੱਲ ਰਹੇ ਬਿਜਲੀ ਸੰਕਟ ਵਿਚਾਲੇ ਸੂਬੇ ਦੇ ਪਾਵਰ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ...

ਕੈਨੇਡਾ ‘ਚ ਫਿਰੌਤੀ ਦੇ ਮਾਮਲੇ ‘ਚ ਪੰਜਾਬੀ ਔਰਤ ਗ੍ਰਿਫ਼ਤਾਰ

ਕੈਨੇਡਾ ਵਿੱਚ ਪਹਿਲੀ ਵਾਰ, ਜਬਰੀ ਵਸੂਲੀ ਦੇ ਇੱਕ ਮਾਮਲੇ ਦੇ ਸਬੰਧ ਵਿੱਚ ਪੰਜਾਬੀ ਮੂਲ...

ਮਾਨਸਾ ਦੇ ਬਰੇਟਾ ’ਚ PRTC ਬੱਸ ਅਤੇ ਸਕੂਲ ਵੈਨ ਦੀ ਭਿਆਨਕ ਟੱਕਰ, ਕਈ ਬੱਚੇ ਜ਼ਖ਼ਮੀ

ਮਾਨਸਾ ਜ਼ਿਲ੍ਹੇ ਦੇ ਕਸਬਾ ਬਰੇਟਾ ਵਿੱਚ ਅੱਜ ਇੱਕ PRTC ਬੱਸ ਅਤੇ ਸਕੂਲ ਵੈਨ ਵਿਚਕਾਰ...

ਤਰਨ ਤਾਰਨ ‘ਚ 7 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਥਾਣਾ ਮੁਖੀ ਗ੍ਰਿਫਤਾਰ, 2 SHO ਸਣੇ 4 ਖਿਲਾਫ ਮੁਕੱਦਮਾ ਦਰਜ

ਤਰਨਤਾਰਨ ਵਿਖੇ ਭ੍ਰਿਸ਼ਟਾਚਾਰ ਦਾ ਵੱਡਾ ਮਾਮਲਾ ਸਾਹਮਣੇ ਆਇਆ ਹੈ। 2 SHO ਸਣੇ 4 ਖਿਲਾਫ...

  ਦਿਲਜੀਤ ਦੋਸਾਂਝ ਦੀਆਂ ਬੁਲੰਦੀਆਂ, Wembley Stadium ‘ਚ ਪਰਫਾਰਮ ਕਰਕੇ ਰਚਿਆ ਇਤਿਹਾਸ

ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨੇ ਇਕ ਵਾਰ ਫਿਰ ਤੋਂ ਕਾਮਯਾਬੀ ਦੇ ਝੰਡੇ ਗੱਡੇ ਹਨ।...

ਟੀ-20 ਕ੍ਰਿਕਟ ਲੀਗ ਨੇ ਪੰਜਾਬ ਦੇ ਉੱਭਰਦੇ ਕ੍ਰਿਕਟਰਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਵੱਡਾ ਮੰਚ ਪ੍ਰਦਾਨ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 13 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਮੋਹਾਲੀ ਦੇ ਆਈ.ਐੱਸ. ਬਿੰਦਰਾ...