September 6, 2026, 1:51 pm
----------- Advertisement -----------
HomeNewsBreaking Newsਨਿਊਜ਼ੀਲੈਂਡ ਦੇ ਹੋਸਟਲ 'ਚ ਭਿਆਨਕ ਅੱ+ਗ ਲੱਗਣ ਕਾਰਨ 6 ਦੀ ਮੌ+ਤ, ਅਜੇ...

ਨਿਊਜ਼ੀਲੈਂਡ ਦੇ ਹੋਸਟਲ ‘ਚ ਭਿਆਨਕ ਅੱ+ਗ ਲੱਗਣ ਕਾਰਨ 6 ਦੀ ਮੌ+ਤ, ਅਜੇ ਵੀ ਕਈ ਲਾਪਤਾ

Published on

----------- Advertisement -----------

ਨਿਊਜ਼ੀਲੈਂਡ ਦੀ ਰਾਜਧਾਨੀ ਵੈਲਿੰਗਟਨ ‘ਚ ਦੇਰ ਰਾਤ 12.30 ਵਜੇ ਚਾਰ ਮੰਜ਼ਿਲਾ ਹੋਸਟਲ ‘ਚ ਅੱਗ ਲੱਗ ਗਈ। ਇਸ ‘ਚ 6 ਲੋਕਾਂ ਦੀ ਮੌਤ ਹੋ ਗਈ, ਜਦਕਿ 20 ਦੇ ਕਰੀਬ ਲੋਕ ਲਾਪਤਾ ਹਨ। ਹੋਸਟਲ ਦਾ ਨਾਂ ਲੋਫਰਸ ਲਾਜ ਹੋਸਟਲ ਹੈ, ਜਿਸ ਵਿੱਚ 92 ਕਮਰੇ ਸਨ। ਅੱਗ ਬੁਝਾਉਣ ਲਈ 90 ਫਾਇਰ ਫਾਈਟਰਾਂ ਅਤੇ 20 ਫਾਇਰ ਟਰੱਕਾਂ ਨੂੰ ਕੰਮ ਵਿੱਚ ਲਗਾਇਆ ਗਿਆ ਸੀ। ਉਨ੍ਹਾਂ ਨੇ 50 ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ, ਜਿਨ੍ਹਾਂ ‘ਚੋਂ 5 ਲੋਕਾਂ ਨੂੰ ਹੋਸਟਲ ਦੀ ਛੱਤ ਤੋਂ ਬਚਾਇਆ ਗਿਆ।
ਦੱਸ ਦਈਏ ਕਿ ਐਮਰਜੈਂਸੀ ਸੇਵਾਵਾਂ ਅਜੇ ਵੀ ਲਾਪਤਾ ਲੋਕਾਂ ਦੀ ਭਾਲ ਕਰ ਰਹੀਆਂ ਹਨ। ਇਸ ਦੇ ਲਈ ਆਮ ਨਾਗਰਿਕਾਂ ਕੋਲੋਂ ਵੀ ਮਦਦ ਮੰਗੀ ਗਈ ਹੈ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਪ੍ਰਧਾਨ ਮੰਤਰੀ ਕ੍ਰਿਸ ਹਿਪਕਿਨਜ਼ ਨੇ ਸਥਿਤੀ ਨੂੰ ਗੰਭੀਰ ਦੱਸਿਆ ਹੈ। ਉਨ੍ਹਾਂ ਨੇ ਹਾਦਸੇ ਵਿੱਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ। ਇਸ ਦੇ ਨਾਲ ਹੀ ਪੁਲਿਸ ਦਾ ਕਹਿਣਾ ਹੈ ਕਿ ਉਹ ਮਰਨ ਵਾਲੇ ਲੋਕਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਸਿਹਤ ਬੋਰਡ ਅਨੁਸਾਰ ਇਸ ਹੋਸਟਲ ਵਿੱਚ ਰਹਿਣ ਵਾਲੇ ਜ਼ਿਆਦਾਤਰ ਲੋਕ ਅਜਿਹੇ ਸਨ ਜਿਨ੍ਹਾਂ ਕੋਲ ਆਪਣਾ ਘਰ ਨਹੀਂ ਸੀ। ਇੱਥੇ ਕਈ ਬਜ਼ੁਰਗ ਵੀ ਰਹਿ ਰਹੇ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...