June 9, 2026, 7:28 am
----------- Advertisement -----------
HomeNewsAutomobilesMG Comet EV ਬੁਕਿੰਗ: MG Comet EV ਦੀ ਬੁਕਿੰਗ ਹੋਈ ਸ਼ੁਰੂ, ਜਾਣੋ...

MG Comet EV ਬੁਕਿੰਗ: MG Comet EV ਦੀ ਬੁਕਿੰਗ ਹੋਈ ਸ਼ੁਰੂ, ਜਾਣੋ ਕਿਵੇਂ ਕਰਨੀ ਹੈ ਬੁੱਕ

Published on

----------- Advertisement -----------

MG ਮੋਟਰ ਨੇ ਅੱਜ ਤੋਂ ਆਪਣੀ MG Comet EV ਦੀ ਬੁਕਿੰਗ ਸ਼ੁਰੂ ਕਰ ਦਿੱਤੀ ਹੈ। ਤੁਸੀਂ ਕੰਪਨੀ ਦੀ ਇਸ ਛੋਟੀ ਇਲੈਕਟ੍ਰਿਕ ਕਾਰ ਨੂੰ ਸਿਰਫ 11,000 ਰੁਪਏ ਦੀ ਐਡਵਾਂਸ ਰਕਮ ਦੇ ਕੇ ਬੁੱਕ ਕਰ ਸਕਦੇ ਹੋ। ਕੰਪਨੀ ਨੇ ਇਸ ਦਾ ਉਤਪਾਦਨ ਵੀ ਸ਼ੁਰੂ ਕਰ ਦਿੱਤਾ ਹੈ।

MG Comet EV ਨੂੰ ਤਿੰਨ ਵੇਰੀਐਂਟਸ – ਪੇਸ, ਪਲੇਅ ਅਤੇ ਪਲਸ਼ ‘ਚ ਉਪਲੱਬਧ ਕਰਵਾਇਆ ਗਿਆ ਹੈ। ਕੀਮਤ ਦੀ ਗੱਲ ਕਰੀਏ ਤਾਂ, MG Comet EV ਦੀ ਕੀਮਤ ਪੇਸ ਵੇਰੀਐਂਟ ਲਈ 7.98 ਲੱਖ ਰੁਪਏ (ਐਕਸ-ਸ਼ੋਰੂਮ) ਤੋਂ ਸ਼ੁਰੂ ਹੁੰਦੀ ਹੈ, ਜੋ ਕਿ ਟਾਪ-ਸਪੈਕ ਪਲੱਸ ਲਈ 9.98 ਲੱਖ ਰੁਪਏ ਤੱਕ ਜਾਂਦੀ ਹੈ।

ਇਹ ਇੱਕ ਵਾਰ ਚਾਰਜ ਕਰਨ ‘ਤੇ 230 ਕਿਲੋਮੀਟਰ ਦੀ ਰੇਂਜ ਦੇਣ ਦਾ ਦਾਅਵਾ ਕੀਤਾ ਗਿਆ ਹੈ। ਇਹ 17.3 kWh ਦੀ ਬੈਟਰੀ ਦੁਆਰਾ ਸੰਚਾਲਿਤ ਹੈ ਜੋ 42 hp ਦੀ ਪਾਵਰ ਅਤੇ 110 Nm ਦਾ ਟਾਰਕ ਪੈਦਾ ਕਰਦੀ ਹੈ। ਇਹ GSEV ਪਲੇਟਫਾਰਮ ‘ਤੇ ਬਣਿਆ 4-ਸੀਟਰ ਵਾਹਨ ਹੈ। MG Comet EV ਨੂੰ ਇੱਕ 3.3kW ਦਾ ਆਨਬੋਰਡ ਚਾਰਜਰ ਮਿਲਦਾ ਹੈ ਅਤੇ ਪੂਰੀ ਤਰ੍ਹਾਂ ਚਾਰਜ ਹੋਣ ਵਿੱਚ 7 ​​ਘੰਟੇ ਲੱਗਦੇ ਹਨ। MG ਮੋਟਰ ਨੇ Comet EV ‘ਚ ਫਾਸਟ ਚਾਰਜਿੰਗ ਦਾ ਵਿਕਲਪ ਨਹੀਂ ਦਿੱਤਾ ਹੈ। ਪਾਵਰ ਨੂੰ ਆਟੋਮੈਟਿਕ ਗਿਅਰਬਾਕਸ ਰਾਹੀਂ ਪਿਛਲੇ ਪਹੀਆਂ ਨੂੰ ਭੇਜਿਆ ਜਾਂਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ*

* *ਚੰਡੀਗੜ੍ਹ/ਅਮਰਗੜ੍ਹ/ਮਾਲੇਰਕੋਟਲਾ, 8 ਜੂਨ:*ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ...

 ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

ਚੰਡੀਗੜ੍ਹ, 8 ਜੂਨ:ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਵਿਵਸਥਾ ਨੂੰ ਦਰੁਸਤ ਕਰਨ ਲਈ ਇੱਕ...

’ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ; 8 ਜੂਨ 2026:ਪੰਜਾਬ ਸਰਕਾਰ ਦੀ ਰੋਜ਼ਗਾਰ ਮੁਹਿੰਮ ਵਿੱਚ ਇੱਕ ਹੋਰ ਮੀਲ ਪੱਥਰ ਕਾਇਮ...

ਮਾਨ ਸਰਕਾਰ ਨੇ ਸ਼ੁਰੂ ਕੀਤਾ ‘ਮਿਸ਼ਨ ਕਲੀਨ ਪੰਜਾਬ’

ਮਾਨ ਸਰਕਾਰ ਨੇ ਮਿਸ਼ਨ ਕਲੀਨ ਪੰਜਾਬ ਸ਼ੁਰੂ ਕੀਤਾ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ...

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...