September 9, 2026, 10:27 pm
----------- Advertisement -----------
HomeNewsBreaking Newsਅੰਬਾਲਾ ਤੋਂ ਭਾਜਪਾ ਸਾਂਸਦ ਰਤਨ ਲਾਲ ਕਟਾਰੀਆ ਦਾ ਹੋਇਆ ਦਿਹਾਂਤ

ਅੰਬਾਲਾ ਤੋਂ ਭਾਜਪਾ ਸਾਂਸਦ ਰਤਨ ਲਾਲ ਕਟਾਰੀਆ ਦਾ ਹੋਇਆ ਦਿਹਾਂਤ

Published on

----------- Advertisement -----------

ਅੰਬਾਲਾ ਤੋਂ ਭਾਜਪਾ ਸਾਂਸਦ ਰਤਨ ਲਾਲ ਕਟਾਰੀਆ ਦਾ ਦਿਹਾਂਤ ਹੋ ਗਿਆ ਹੈ। ਉਹ ਪੀ.ਜੀ.ਆਈ. ਵਿਚ ਜ਼ੇਰੇ ਇਲਾਜ ਸਨ। ਦੁਪਹਿਰ ਬਾਅਦ ਮਨੀਮਾਜਰਾ ਵਿਖੇ ਉਨ੍ਹਾਂ ਦਾ ਸਸਕਾਰ ਕੀਤਾ ਜਾਵੇਗਾ। ਦੱਸ ਦੇਈਏ ਕਿ ਰਤਨ ਲਾਲ ਕਟਾਰੀਆ ਨੂੰ ਪਿਛਲੇ ਇੱਕ ਮਹੀਨੇ ਤੋਂ ਸਰੀਰ ਵਿੱਚ ਇਨਫੈਕਸ਼ਨ ਸੀ ਅਤੇ ਉਹ ਚੰਡੀਗੜ੍ਹ ਪੀਜੀਆਈ ਵਿੱਚ ਦਾਖਲ ਸਨ।
ਦੱਸ ਦੇਈਏ ਕਿ ਯਮੁਨਾ ਨਗਰ ਦੇ ਸੰਧਾਲੀ ਪਿੰਡ ਵਿੱਚ 19 ਦਸੰਬਰ 1951 ਨੂੰ ਜਨਮੇ ਰਤਨ ਲਾਲ ਕਟਾਰੀਆ ਪੰਚਕੂਲਾ ਦੇ ਮਨਸਾ ਦੇਵੀ ਕੰਪਲੈਕਸ ਵਿੱਚ ਰਹਿੰਦੇ ਸਨ। ਐਸਡੀ ਕਾਲਜ ਛਾਉਣੀ ਤੋਂ ਬੀਏ ਆਨਰਜ਼ ਕਰਨ ਤੋਂ ਬਾਅਦ ਕੇਯੂਕੇ ਤੋਂ ਰਾਜਨੀਤੀ ਸ਼ਾਸਤਰ ਵਿੱਚ ਐਮਏ ਕੀਤੀ ਅਤੇ ਫਿਰ ਉਥੋਂ ਐਲਐਲਬੀ ਦੀ ਡਿਗਰੀ ਹਾਸਲ ਕੀਤੀ। ਰਤਨ ਲਾਲ ਕਟਾਰੀਆ ਨੂੰ ਰਾਸ਼ਟਰੀ ਗੀਤ ਗਾਉਣ, ਕਵਿਤਾਵਾਂ ਲਿਖਣ ਅਤੇ ਚੰਗੀਆਂ ਕਿਤਾਬਾਂ ਪੜ੍ਹਨ ਦਾ ਸ਼ੌਕ ਸੀ। ਪਿਤਾ ਜੋਤੀ ਰਾਮ ਅਤੇ ਮਾਤਾ ਪਰਵਾਰੀ ਦੇਵੀ ਦੇ ਪੁੱਤਰ ਰਤਨ ਲਾਲ ਕਟਾਰੀਆ ਦੇ ਪਰਿਵਾਰ ਵਿੱਚ ਪਤਨੀ ਬੰਤੋ ਕਟਾਰੀਆ ਤੋਂ ਇਲਾਵਾ ਇੱਕ ਪੁੱਤਰ ਅਤੇ ਦੋ ਧੀਆਂ ਹਨ।
ਰਤਨ ਲਾਲ ਕਟਾਰੀਆ 6 ਅਕਤੂਬਰ 1999 ਨੂੰ ਅੰਬਾਲਾ ਤੋਂ ਸੰਸਦ ਮੈਂਬਰ ਚੁਣੇ ਗਏ ਸਨ। ਭਾਵੇਂ ਉਹ ਇਸੇ ਸੀਟ ਤੋਂ ਰਾਜ ਸਭਾ ਮੈਂਬਰ ਕੁਮਾਰੀ ਸ਼ੈਲਜਾ ਤੋਂ ਲਗਾਤਾਰ ਦੋ ਵਾਰ ਹਾਰ ਗਏ ਸਨ ਪਰ ਸਾਲ 2014 ਦੀਆਂ ਚੋਣਾਂ ਵਿੱਚ ਉਨ੍ਹਾਂ ਨੇ ਜਿੱਤ ਦਾ ਰਿਕਾਰਡ ਬਣਾਇਆ ਸੀ। 2014 ਵਿੱਚ, ਉਨ੍ਹਾਂ ਨੇ ਕਾਂਗਰਸ ਉਮੀਦਵਾਰ ਰਾਜਕੁਮਾਰ ਵਾਲਮੀਕੀ ਨੂੰ 3,40074 ਵੋਟਾਂ ਨਾਲ ਹਰਾਇਆ। ਇਸ ਜਿੱਤ ਨਾਲ ਉਹ ਸੰਸਦ ਮੈਂਬਰ ਬਣ ਗਏ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ...

CM Mann ਦੀ ਪਤਨੀ ਖ਼ਿਲਾਫ਼ ਬਦਨਾਮ ਕਰਨ ਵਾਲੀ ਸਮੱਗਰੀ ਪੋਸਟ ਕਰਨ ’ਤੇ ਰੋਕ

ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖਤਮ: ਸਰਕਾਰ ਨੇ ਕਾਰਨ ਦੱਸੋ ਨੋਟਿਸ ਵਾਪਸ ਲਿਆ, ਜਲਦੀ ਹੋਵੇਗੀ CM ਮਾਨ ਨਾਲ ਮੀਟਿੰਗ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਸਰਕਾਰ ਨੇ ਕਾਰਨ...

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ...