June 19, 2026, 7:59 am
----------- Advertisement -----------
HomeNewsEducationਪਦਮ ਸ੍ਰੀ ਡਾ. ਰਤਨ ਸਿੰਘ ਜੱਗੀ ਦਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਵੱਲੋਂ...

ਪਦਮ ਸ੍ਰੀ ਡਾ. ਰਤਨ ਸਿੰਘ ਜੱਗੀ ਦਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਵੱਲੋਂ ‘ਗਿਆਨ ਰਤਨ ਐਵਾਰਡ’ ਨਾਲ ਸਨਮਾਨ

Published on

----------- Advertisement -----------

ਚੰਡੀਗੜ੍ਹ, 20 ਮਈ 2023 – ਅੱਜ ਦੇਸ਼ ਦੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਪੰਜਾਬ ਯੂਨੀਵਰਸਿਟੀ ਵਿਖੇ 70ਵੇਂ ਡਿਗਰੀ ਵੰਡ ਸਮਾਰੋਹ ‘ਚ ਸ਼ਿਰਕਤ ਕੀਤੀ ਅਤੇ ਪੀ. ਐੱਚ. ਡੀ. ਦੇ ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ। ਇਸ ਖਾਸ ਮੌਕੇ ਉੱਘੇ ਅਕਾਦਮਿਕ ਅਤੇ ਸਿੱਖ ਵਿਦਵਾਨ ਪਦਮ ਸ੍ਰੀ ਡਾ. ਰਤਨ ਸਿੰਘ ਜੱਗੀ ਨੂੰ ਭਾਰਤ ਦੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਸਿੱਖਿਆ ਅਤੇ ਸਾਹਿਤ ਦੇ ਖੇਤਰ ਵਿੱਚ ਉਨ੍ਹਾਂ ਦੇ ਵੱਡੇਮੁੱਲੇ ਯੋਗਦਾਨ ਲਈ ਪੰਜਾਬ ਯੂਨੀਵਰਸਿਟੀ ਵਿਖੇ ‘ਗਿਆਨ ਰਤਨ ਐਵਾਰਡ’ ਨਾਲ ਸਨਮਾਨਿਤ ਕੀਤਾ।

ਜ਼ਿਕਰਯੋਗ ਹੈ ਕਿ 95 ਵਰ੍ਹਿਆਂ ਦੇ ਡਾ: ਜੱਗੀ, ਹਿੰਦੀ ਅਤੇ ਪੰਜਾਬੀ ਦੇ ਉੱਘੇ ਵਿਦਵਾਨ ਹਨ ਅਤੇ ਗੁਰਮਤਿ ਤੇ ਭਗਤੀ ਲਹਿਰ ਨਾਲ ਸਬੰਧਤ ਸਾਹਿਤ ਵਿੱਚ ਉਹਨਾਂ ਦਾ ਵੱਡਮੁੱਲਾ ਯੋਗਦਾਨ ਹੈ। ਡਾ. ਜੱਗੀ ਨੇ ਵੱਖ-ਵੱਖ ਵਿਸ਼ਿਆਂ ਉੱਤੇ 144 ਪੁਸਤਕਾਂ ਲਿਖੀਆਂ ਹਨ ਜਿਨ੍ਹਾਂ ਵਿੱਚ ਸਿੱਖ ਧਰਮ ਗ੍ਰੰਥ, ਮੱਧਕਾਲੀਨ ਸਾਹਿਤ, ਸਿੱਖ ਦਰਸ਼ਨ ਤੋਂ ਇਲਾਵਾ ਸਿੱਖ ਧਾਰਮਿਕ ਸੰਕਲਪਾਂ ਅਤੇ ਸ਼ਬਦਾਵਲੀ ਦੇ ਵਿਸ਼ਵਕੋੋਸ਼ ਸ਼ਾਮਲ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੰਡੀਗੜ੍ਹ ‘ਚ OLA ਕੈਬ ‘ਤੇ ਹੋਇਆ ਵੱਡਾ ਐਕਸ਼ਨ, ਪ੍ਰਸ਼ਾਸਨ ਨੇ ਕੰਪਨੀ ਦਾ ਲਾਇਸੈਂਸ 6 ਮਹੀਨੇ ਲਈ ਕੀਤਾ ਸਸਪੈਂਡ

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ OLA ਕੈਬ ‘ਤੇ ਵੱਡੀ ਕਾਰਵਾਈ ਕੀਤੀ ਗਈ ਹੈ। ਪ੍ਰਸ਼ਾਸਨ ਵੱਲੋਂ ਕੰਪਨੀ...

21 ਜੂਨ ਤੋਂ ਹਿਮਾਚਲ ਦੀਆਂ ਗੱਡੀਆਂ ‘ਤੇ ਮੁੜ ਲੱਗੇਗਾ ਖਾਲਸਾ ਟੈਕਸ! ਨਿਹੰਗ ਸਿੰਘਾਂ ਨੇ ਕੀਤਾ ਐਲਾਨ

ਨਿਹੰਗ ਸਿੰਘਾਂ ਨੇ ਹਿਮਾਚਲ ਦੀਆਂ ਗੱਡੀਆਂ ‘ਤੇ 21 ਜੂਨ ਤੋਂ ਮੁੜ ਖਾਲਸਾ ਟੈਕਸ ਵਸੂਲਣ...

ਚਾਚੇ ਨੂੰ ਗੋਲੀ ਮਾਰਨ ਤੋਂ ਬਾਅਦ ਮੁਲਜ਼ਮ ਭਤੀਜੇ ਨੇ ਪਾਣੀਪਤ ਲਿਜਾ ਕੇ ਦੋਸਤ ਦਾ ਵੀ ਕੀਤਾ ਕਤਲ, ਨਹਿਰ ਕਿਨਾਰੇ ਸੁੱਟੀਆਂ ਲਾਸ਼ਾਂ

ਮੋਹਾਲੀ ਦੇ ਡੇਰਾਬੱਸੀ 'ਚ ਪ੍ਰਾਪਰਟੀ ਕਾਰੋਬਾਰੀ ਚਾਚੇ ਨੂੰ ਗੋਲੀਆਂ ਮਾਰ ਕੇ ਅਗਵਾ ਕਰਨ ਦੇ...

ਜਲੰਧਰ: ਸ੍ਰੀ ਰਵਿਦਾਸ ਗੁਰੂ ਘਰ ‘ਚ ਗੁਟਕਾ ਸਾਹਿਬ ਦੀ ਬੇਅਦਬੀ, ਔਰਤ ਗ੍ਰਿਫ਼ਤਾਰ

ਜਲੰਧਰ ਦੇ ਪਿੰਡ ਸੰਘਵਾਲ ‘ਚ ਸ੍ਰੀ ਗੁਰੂ ਰਵਿਦਾਸ (ਰਵਿਦਾਸ) ਗੁਰਦੁਆਰੇ ਸਾਹਿਬ ਵਿਖੇ ਬੇਅਦਬੀ ਦੀ...

1191 ਐਂਗਲ ਤੋਂ ਜਾਂਚ ਕਰਵਾਈ…ਨਹੀਂ ਮਿਲਦੀ ਕਦ-ਕਾਠੀ… ਸੀਐਮ ਮਾਨ ਦੀ ਕਥਿਤ ਵਾਇਰਲ ਵੀਡੀਓ ‘ਤੇ AAP ਦਾ SAD ‘ਤੇ ਨਿਸ਼ਾਨਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਕਥਿਤ ਵਾਇਰਲ ਵੀਡੀਓ ਮਾਮਲੇ ‘ਚ ਸ੍ਰੀ...

‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਤਹਿਤ 437 ਸਰਕਾਰੀ ਸੇਵਾਵਾਂ ਨਾਗਰਿਕਾਂ ਦੀਆਂ ਬਰੂਹਾਂ ਉੱਤੇ ਪਹੁੰਚੀਆਂ, ਲੰਬਿਤ ਮਾਮਲਿਆਂ ਦੀ ਦਰ ਘਟ ਕੇ ਹੋਈ 0.33 ਫੀਸਦੀ

ਚੰਡੀਗੜ੍ਹ; 17 ਜੂਨ:‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਯੋਜਨਾ ਤਹਿਤ 1076 ਹੈਲਪਲਾਈਨ ਅਤੇ ਡੋਰਸਟੈਪ ਡਿਲੀਵਰੀ...

ਬੈਂਕ ਪੀ.ਓ. ਅਤੇ ਐਲ.ਆਈ.ਸੀ./ਜੀ.ਆਈ.ਸੀ. ਪ੍ਰੀਖਿਆਵਾਂ ਲਈ ਪੰਜਾਬ ਸਰਕਾਰ ਵੱਲੋਂ ਮੁਫ਼ਤ ਕੋਚਿੰਗ ਦਾ ਐਲਾਨ; ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਅੰਤਿਮ ਮਿਤੀ 30 ਜੂਨ

ਚੰਡੀਗੜ੍ਹ , 17 ਜੂਨ:ਅਨੁਸੂਚਿਤ ਜਾਤੀਆਂ (ਐਸ.ਸੀ.), ਹੋਰ ਪੱਛੜੀਆਂ ਸ਼੍ਰੇਣੀਆਂ (ਓ.ਬੀ.ਸੀ.) ਅਤੇ ਘੱਟ ਗਿਣਤੀ ਭਾਈਚਾਰਿਆਂ...

ਵਿਸ਼ਵ ਸਿਹਤ ਸੰਗਠਨ ਦਾ ਅਨੁਮਾਨ: 15 ਕਰੋੜ ਭਾਰਤੀਆਂ ਨੂੰ ਮਾਨਸਿਕ ਸਿਹਤ ਸਹਾਇਤਾ ਦੀ ਲੋੜ; ਪੰਜਾਬ ਵਿੱਚ ਮਾਨਸਿਕ ਰੋਗਾਂ ਦੇ ਮੁਫ਼ਤ ਇਲਾਜ ਦੀ ਮਿਲ ਰਹੀ...

ਚੰਡੀਗੜ੍ਹ, 17 ਜੂਨ:’ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਉਪਲੱਬਧ ਕੈਸ਼ਲੈੱਸ ਸਿਹਤ ਕਵਰੇਜ ਕਾਰਨ ਪੰਜਾਬ ਵਿੱਚ...

ਪੰਜਾਬ ਹਿਤੈਸ਼ੀ ਫੈਸਲੇ ਲੈਣ ਕਾਰਨ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਆੜ ਵਿੱਚ ਸਾਜ਼ਿਸ਼ ਰਚੀ ਜਾ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੱਬੇਵਾਲ (ਹੁਸ਼ਿਆਰਪੁਰ); 17 ਜੂਨ 2026:* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਵਾਇਤੀ ਸਿਆਸੀ...