September 7, 2026, 4:51 pm
----------- Advertisement -----------
HomeNewsEntertainment'ਵਿਜੇ 69' ਦੀ ਸ਼ੂਟਿੰਗ ਦੌਰਾਨ ਬੁਰੀ ਤਰ੍ਹਾਂ ਜ਼ਖਮੀ ਹੋਏ ਅਨੁਪਮ ਖੇਰ, ਤਸਵੀਰਾਂ...

‘ਵਿਜੇ 69’ ਦੀ ਸ਼ੂਟਿੰਗ ਦੌਰਾਨ ਬੁਰੀ ਤਰ੍ਹਾਂ ਜ਼ਖਮੀ ਹੋਏ ਅਨੁਪਮ ਖੇਰ, ਤਸਵੀਰਾਂ ਕੀਤੀਆਂ ਸਾਂਝੀਆਂ

Published on

----------- Advertisement -----------

ਬਾਲੀਵੁੱਡ ਅਦਾਕਾਰ ਅਨੁਪਮ ਖੇਰ ਸ਼ੂਟਿੰਗ ਦੌਰਾਨ ਜ਼ਖਮੀ ਹੋ ਗਏ ਹਨ। ਇਹ ਜਾਣਕਾਰੀ ਉਨ੍ਹਾਂ ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ ਰਾਹੀਂ ਪ੍ਰਸ਼ੰਸਕਾਂ ਨਾਲ ਸਾਂਝੀ ਕੀਤੀ ਹੈ। ਦੱਸ ਦੇਈਏ ਕਿ ਫਿਲਮ ‘ਵਿਜੇ 69’ ਦੀ ਸ਼ੂਟਿੰਗ ਦੌਰਾਨ ਅਦਾਕਾਰ ਜ਼ਖਮੀ ਹੋਏ ਹਨ। ਉਨ੍ਹਾਂ ਦੇ ਮੋਢੇ ‘ਤੇ ਗੰਭੀਰ ਸੱਟ ਲੱਗੀ ਹੈ।

ਅਨੁਪਮ ਖੇਰ ਨੇ ਆਪਣੇ ਇੰਸਟਾਗ੍ਰਾਮ ਤੋਂ ਆਪਣੀ ਇਕ ਤਸਵੀਰ ਸ਼ੇਅਰ ਕੀਤੀ ਹੈ ਜਿਸ ‘ਚ ਉਹ ਕਾਲੇ ਅਤੇ ਚਿੱਟੇ ਰੰਗ ਦੀ ਕਮੀਜ਼ ਅਤੇ ਪੈਂਟ ਪਹਿਨੇ ਹੋਏ ਨਜ਼ਰ ਆ ਰਹੇ ਹਨ, ਅਭਿਨੇਤਾ ਨੇ ਕਾਲੇ ਰੰਗ ਦੀ ਸਲਿੰਗ ਵੀ ਪਾਈ ਹੋਈ ਹੈ ਅਤੇ ਉਨ੍ਹਾਂ ਦੇ ਹੱਥ ਵਿੱਚ ਇੱਕ ਗੇਂਦ ਦਿਖਾਈ ਦੇ ਰਹੀ ਹੈ।

ਅਨੁਪਮ ਨੇ ਇਹ ਵੀ ਸਾਂਝਾ ਕੀਤਾ ਕਿ ਜਿਸ ਵਿਅਕਤੀ ਨੇ ਉਨ੍ਹਾਂ ਦੇ ਸਲਿੰਗ ਲਗਾਈ ਹੈ, ਉਸ ਨੇ ਕਿਹਾ ਕਿ ਉਸਨੇ ਇਹ ਸ਼ਾਹਰੁਖ ਖਾਨ ਅਤੇ ਰਿਤਿਕ ਰੋਸ਼ਨ ਲਈ ਵੀ ਕੀਤਾ ਸੀ, ਇਸ ਤੋਂ ਬਾਅਦ ਉਨ੍ਹਾਂ ਦਾ ਦਰਦ ਥੋੜ੍ਹਾ ਘੱਟ ਗਿਆ। ਅਨੁਪਮ ਨੇ ਪੋਸਟ ਵਿੱਚ ਖੁਲਾਸਾ ਕੀਤਾ ਕਿ ਉਨ੍ਹਾਂ ਦੀ ਮਾਂ ਦੁਲਾਰੀ ਨੇ ਕਿਹਾ ਕਿ ਉਸਨੂੰ ਕਿਸੇ ਦੀ ਬੁਰੀ ਨਜ਼ਰ ਲੱਗੀ ਹੈ। ਅਨੁਪਮ ਨੇ ਪੋਸਟ ਦੇ ਕੈਪਸ਼ਨ ਵਿੱਚ ਲਿਖਿਆ, “ਤੁਸੀਂ ਇੱਕ ਸਪੋਰਟਸ ਫਿਲਮ ਕਰਦੇ ਹੋ ਅਤੇ ਤੁਹਾਨੂੰ ਸੱਟ ਨਾ ਲੱਗੇ!! ਇਹ ਕਿਵੇਂ ਹੋ ਸਕਦਾ ਹੈ? ਵਿਜੇ 69 ਦੀ ਸ਼ੂਟਿੰਗ ਦੌਰਾਨ ਕੱਲ੍ਹ ਮੋਢੇ ‘ਤੇ ਗੰਭੀਰ ਸੱਟ ਲੱਗ ਗਈ ਸੀ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ; 7 ਦਿਨਾਂ ਬਾਅਦ ਧਰਨਾ ਅੱਜ ਸਮਾਪਤ

ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਪੂਰਨ ਸਹਿਮਤੀ ਬਣ...

ਘਰੇਲੂ ਵਿਵਾਦ ਨੇ ਧਾਰਿਆ ਖੂਨੀ ਰੂਪ, ਭਤੀਜੇ ਨੇ ਚਾਚੇ ਦਾ ਕੀਤਾ ਕਤਲ

ਹੁਸ਼ਿਆਰਪੁਰ ਦੇ ਹਾਜੀਪੁਰ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਾਲ ਸਾਹਮਣੇ ਆਇਆ ਹੈ...

ਚੋਰੀ ਦੇ ਡਰੋਂ ਗਜ਼ਬ ਜੁਗਾੜ! ਘਰ ਦੇ ਬਾਹਰ ਨਹੀਂ ਛੱਤ ‘ਤੇ ਖੜ੍ਹੀ ਕਰ ਦਿੱਤੀ ਲੱਖਾਂ ਦੀ ਸਕਾਰਪੀਓ

ਬਿਹਾਰ ਦੇ ਇਕ ਸ਼ਖਸ ਨੇ ਜੋ ਕੀਤਾ, ਉਸ ਨੂੰ ਦੇਖ ਕੇ ਹਰ ਕੋਈ ਹੈਰਾਨ...

ਪਰਮੀਸ਼ ਵਰਮਾ ਵੱਲੋਂ ਪਤਨੀ ਗੀਤ ਗਰੇਵਾਲ ਨਾਲ ਤਲਾਕ ਦੀ ਪੁਸ਼ਟੀ

ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਨੇ ਆਖ਼ਰਕਾਰ ਆਪਣੀ ਵਿਆਹੁਤਾ ਜ਼ਿੰਦਗੀ ਨੂੰ ਲੈ ਕੇ...

ਸ਼ੱਕੀ ਡਰੋਨ ਦਿਖਣ ਤੋਂ ਬਾਅਦ 7 ਉਡਾਣਾਂ ਮੋੜੀਆਂ ਗਈਆਂ

ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਐਤਵਾਰ ਰਾਤ ਨੂੰ ਸੰਚਾਲਨ ਖੇਤਰ...

ਦੋਹਤੇ ਨੇ ਪ੍ਰਾਪਰਟੀ ਖਾਤਰ ਨਾਨੀ ਨੂੰ ਉਤਾਰਿਆ ਮੌਤ ਦੇ ਘਾਟ, CCTV ਨੇ ਖੋਲ੍ਹਿਆ ਸਾਰਿਆ ਭੇਦ

ਜਗਰਾਓਂ ਦੇ ਪਿੰਡ ਅਮਰਗੜ੍ਹ ਕਲੇਰ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ...

ਅਮਰੀਕਾ ਦੇ ਮਿਆਮੀ ਏਅਰਪੋਰਟ ‘ਤੇ ਕਾਰਗੋ ਪਲੇਨ ਰਨਵੇ ਤੋਂ ਬਾਹਰ ਨਿਕਲ ਕੇ ਗੱਡੀਆਂ ਨਾਲ ਟਕਰਾਇਆ, ਹੋਈਆਂ 5 ਮੌਤਾਂ

ਅਮਰੀਕਾ ਦੇ ਮਿਆਮੀ ਇੰਟਰਨੈਸ਼ਨਲ ਏਅਰਪੋਰਟ ‘ਤੇ ਬੀਤੇ ਦਿਨੀਂ ਇਕ ਬੋਇੰਗ ਕਾਰਗੋ ਪਲੇਨ ਲੈਂਡਿੰਗ ਦੇ...

‘ਪੰਜਾਬ ‘ਚ ਮੰਡਰਾਇਆ ਬਿਜਲੀ ਸੰਕਟ, 4 ਦਿਨਾਂ ‘ਚ ਕੋਲਾ ਨਾ ਮਿਲਿਆ ਤਾਂ ਲੱਗਣਗੇ ਬਿਜਲੀ ਦੇ ਕੱਟ’

ਪੰਜਾਬ ਵਿਚ ਫਿਰ ਤੋਂ ਬਿਜਲੀ ਸੰਕਟ ਮੰਡਰਾ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਬਿਜਲੀ...

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...