April 22, 2026, 4:54 am
----------- Advertisement -----------
HomeNewsBreaking Newsਧੀਰੇਂਦਰ ਸ਼ਾਸਤਰੀ ਦੀ ਤਸਵੀਰ ਸੋਸ਼ਲ ਮੀਡੀਆ 'ਤੇ ਕੀਤੀ ਸ਼ੇਅਰ, ਪੁਲਿਸ ਵੱਲੋਂ ਵਿਅਕਤੀ...

ਧੀਰੇਂਦਰ ਸ਼ਾਸਤਰੀ ਦੀ ਤਸਵੀਰ ਸੋਸ਼ਲ ਮੀਡੀਆ ‘ਤੇ ਕੀਤੀ ਸ਼ੇਅਰ, ਪੁਲਿਸ ਵੱਲੋਂ ਵਿਅਕਤੀ ਖਿਲਾਫ ਮਾਮਲਾ ਦਰਜ, ਜਾਣੋ ਵਜ੍ਹਾ

Published on

----------- Advertisement -----------

ਉੱਤਰ ਪ੍ਰਦੇਸ਼ ਦੇ ਸ਼ਾਹਜਹਾਂਪੁਰ ਜ਼ਿਲੇ ‘ਚ ਇਕ ਵਿਅਕਤੀ ਨੇ ਕਥਿਤ ਤੌਰ ‘ਤੇ ਬਾਗੇਸ਼ਵਰ ਧਾਮ ਦੇ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਦੀ ਅਸ਼ਲੀਲ ਤਸਵੀਰ ਸੋਸ਼ਲ ਮੀਡੀਆ ‘ਤੇ ਪੋਸਟ ਕੀਤੀ। ਜਿਸ ਤੋਂ ਬਾਅਦ ਉਸ ‘ਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਸਰਕਲ ਅਧਿਕਾਰੀ (ਤਿਲਹਾਰ) ਪ੍ਰਿਅੰਕ ਜੈਨ ਨੇ ਦੱਸਿਆ ਕਿ ਸ਼ਾਹਜਹਾਂਪੁਰ ਜ਼ਿਲੇ ਦੇ ਦਭੌਰਾ ਪਿੰਡ ਦੇ ਰਹਿਣ ਵਾਲੇ ਇਰਸ਼ਾਦ ਹੁਸੈਨ ਨੇ ਫੇਸਬੁੱਕ ‘ਤੇ ਪੋਸਟ ਸ਼ੇਅਰ ਕੀਤੀ ਸੀ ਜਿਸ ਤੋਂ ਬਾਅਦ ਉਸ ਖਿਲਾਫ ਕੇਸ ਦਰਜ ਕੀਤਾ ਗਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਸਥਾਨਕ ਵਿਸ਼ਵ ਹਿੰਦੂ ਪ੍ਰੀਸ਼ਦ (ਵੀਐਚਪੀ) ਦੇ ਆਗੂ ਸੁਰੇਸ਼ ਸ਼ਰਮਾ ਪੱਪੂ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਪੋਸਟ ਅਸ਼ਲੀਲ ਸੀ ਅਤੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਗਈ ਹੈ। ਮੁਲਜ਼ਮ ਖ਼ਿਲਾਫ਼ ਆਈਪੀਸੀ ਦੀ ਧਾਰਾ 153ਏ, 295ਏ ਅਤੇ 505(2) ਅਤੇ ਸੂਚਨਾ ਤਕਨਾਲੋਜੀ (ਆਈਟੀ) ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੇਅਦਬੀ ਵਿਰੋਧੀ ਕਾਨੂੰਨ ‘ਤੇ ਸੁਖਬੀਰ ਬਾਦਲ ਦੀ ਚੁੱਪ ਬੁਨਿਆਦੀ ਸਵਾਲ ਖੜ੍ਹੇ ਕਰਦੀ ਹੈ: ਬਲਤੇਜ ਪੰਨੂ

*ਚੰਡੀਗੜ੍ਹ, 20 ਅਪ੍ਰੈਲ 2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

ਸਟਾਰਟਅੱਪ ਪੰਜਾਬ ਨਾਲ ਸਾਂਝੇਦਾਰੀ ਤਹਿਤ ਐਨ.ਐਕਸ.ਪੀ ਸਟਾਰਟਅੱਪ ਚੈਲੇਂਜ ਪ੍ਰੋਗਰਾਮ ‘ਤੇ ਸਹਿਯੋਗ ਬਾਰੇ ਚਰਚਾ

*ਚੰਡੀਗੜ੍ਹ; 20 ਅਪ੍ਰੈਲ 2026*:ਪੰਜਾਬ ਨੂੰ ਗਲੋਬਲ ਸੈਮੀਕੰਡਕਟਰ ਅਤੇ ਐਡਵਾਂਸਡ ਇਲੈਕਟ੍ਰਾਨਿਕਸ ਈਕੋਸਿਸਟਮ ਖੇਤਰ ਵਿੱਚ ਮੋਹਰੀ...

ਹਰ ਯੋਗ ਲਾਭਪਾਤਰੀ ਤੱਕ ਸਮੇਂ ਸਿਰ ਪਾਰਦਰਸ਼ੀ ਢੰਗ ਨਾਲ ਲਾਭ ਪਹੁੰਚਾਉਣ ਲਈ ਅਧਿਕਾਰੀਆਂ ਨੂੰ ਨਿਰਦੇਸ਼

ਚੰਡੀਗੜ੍ਹ, 20 ਅਪ੍ਰੈਲ :ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ...

MP ਅੰਮ੍ਰਿਤਪਾਲ ਸਿੰਘ ਦੀ ਪਾਈ ਜਾ ਸਕਦੀ ਗ੍ਰਿਫਤਾਰੀ! ਅਸਾਮ ਪਹੁੰਚੀ ਪੰਜਾਬ ਪੁਲਿਸ ਦੀ ਵਿਸ਼ੇਸ਼ ਟੀਮ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ।...

’ਗੈਂਗਸਟਰਾਂ ‘ਤੇ ਵਾਰ’ ਨਾਲ ਗੈਂਗਸਟਰ ਗਿਰੋਹਾਂ ਵਿੱਚ ਹੜਕੰਪ, ਹਜ਼ਾਰਾਂ ਦੇ ਖ਼ਿਲਾਫ਼ ਪੁਲਿਸ ਕਾਰਵਾਈ 

*ਚੰਡੀਗੜ੍ਹ; 20 ਅਪ੍ਰੈਲ 2026:ਪੰਜਾਬ ਵਿੱਚ ਸੰਗਠਿਤ ਅਪਰਾਧ ਦੇ ਖ਼ਿਲਾਫ਼ ਚੱਲ ਰਹੀ ਸਖ਼ਤ ਕਾਰਵਾਈ ਨੇ...

ਅਗਲੇ 3 ਤਿੰਨ ਲੂ ਦਾ ਅਲਰਟ, ਚੰਡੀਗੜ੍ਹ ਪ੍ਰਸ਼ਾਸਨ ਨੇ ਪਬਲਿਕ ਐਡਵਾਈਜਰੀ ਕੀਤੀ ਜਾਰੀ

ਪੰਜਾਬ ਤੇ ਚੰਡੀਗੜ੍ਹ ‘ਚ ਅਗਲੇ ਤਿੰਨ ਦਿਨ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ।...

ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ : ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ/ਟਾਂਡਾ, 19 ਅਪ੍ਰੈਲ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ...