November 12, 2026, 2:27 am
----------- Advertisement -----------
HomeNewsCoronavirusਕੋਰੋਨਾ Positive ਹੋਣ 'ਤੇ ਵੀ ਪਾ ਸਕਣਗੇ ਵੋਟ: ਘਰ ਘਰ ਪਹੁੰਚਾਇਆ ਜਾਵੇਗਾ...

ਕੋਰੋਨਾ Positive ਹੋਣ ‘ਤੇ ਵੀ ਪਾ ਸਕਣਗੇ ਵੋਟ: ਘਰ ਘਰ ਪਹੁੰਚਾਇਆ ਜਾਵੇਗਾ ਬੈਲਟ ਪੇਪਰ

Published on

----------- Advertisement -----------

ਲੁਧਿਆਣਾ: ਪੰਜਾਬ ‘ਚ ਕੋਰੋਨਾ ਦੇ ਮਾਮਲੇ ਵਧਦੇ ਜਾ ਰਹੇ ਹਨ। ਇਸ ਦੌਰਾਨ 14 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਇਸ ਦੇ ਨਾਲ ਹੀ, ਆਈਸੋਲੇਟ ਹੋਣ ਕਾਰਨ, ਕੋਰੋਨਾ ਸੰਕਰਮਿਤ ਮਰੀਜ਼ ਚੋਣ ਕੇਂਦਰ ਵਿੱਚ ਨਹੀਂ ਆ ਸਕਣਗੇ। ਇਸ ਲਈ ਲੁਧਿਆਣਾ ਜ਼ਿਲ੍ਹਾ ਪ੍ਰਸ਼ਾਸਨ ਬੈਲਟ ਪੇਪਰ ਰਾਹੀਂ ਕੋਰੋਨਾ ਮਰੀਜ਼ਾਂ ਦੀਆਂ ਵੋਟਾਂ ਪਾਵੇਗਾ। ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਅਨੁਸਾਰ 21 ਜਨਵਰੀ ਤੱਕ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦਾ ਸਮਾਂ ਹੈ।
21 ਜਨਵਰੀ ਤੋਂ ਬਾਅਦ, ਜਿਹੜੇ ਲੋਕ ਪੋਲਿੰਗ ਸਟੇਸ਼ਨ ‘ਤੇ ਨਹੀਂ ਆ ਸਕਦੇ ਹਨ, ਉਹ ਪੋਸਟਲ ਪੇਪਰ ਰਾਹੀਂ ਆਪਣੀ ਵੋਟ ਪਾਉਣ ਲਈ ਆਪਣੇ ਬੀ.ਐਲ.ਓ. ਨੂੰ ਅਪਲਾਈ ਕਰ ਸਕਦੇ ਹਨ। 31 ਜਨਵਰੀ ਤੋਂ ਬਾਅਦ ਜਦੋਂ ਸਾਰੇ ਉਮੀਦਵਾਰਾਂ ਦੀ ਸੂਚੀ ਤਿਆਰ ਹੋ ਜਾਵੇਗੀ ਤਾਂ ਲੋੜ ਅਨੁਸਾਰ ਬੈਲਟ ਪੇਪਰ ਬਣਾਏ ਜਾਣਗੇ। ਚੋਣਾਂ ਤੋਂ ਇੱਕ ਦਿਨ ਪਹਿਲਾਂ ਜਾਂ ਬਾਅਦ ਵਿੱਚ, ਬੀ.ਐਲ.ਓ. ਕਰੋਨਾ ਪਾਜ਼ੇਟਿਵ ਮਰੀਜ਼ ਦੇ ਘਰ ਜਾ ਕੇ ਸੀਲਬੰਦ ਬੈਲਟ ਪੇਪਰ ਨਾਲ ਵੋਟ ਪਾਉਣਗੇ। ਇਹੀ ਸਹੂਲਤ 80 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਬਜ਼ੁਰਗਾਂ ਨੂੰ ਵੀ ਦਿੱਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ’ਚ ਛੱਠ ਪੂਜਾ ਲਈ 104 ਸਥਾਨਾਂ ’ਤੇ ਹੋਣਗੇ ਪੁਖ਼ਤਾ ਪ੍ਰਬੰਧ, CM ਮਾਨ ਨੇ ਸੁਰੱਖਿਆ ਦੇ ਦਿੱਤੇ ਸਖ਼ਤ ਨਿਰਦੇਸ਼

*ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ...

ਮੁੱਖ ਮੰਤਰੀ ਮਾਨ ਵੱਲੋਂ 1,000 ਹੋਰ ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ, ਪੰਜਾਬ ਨੂੰ ਖੇਡਾਂ ਦਾ ਹੱਬ ਬਣਾਉਣ ਦਾ ਟੀਚਾ

ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਭਰ ਦੇ 1,000 ਹੋਰ...

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...